• Latest
  • Trending
ਸਹਿਕਾਰਤਾ ਮੰਤਰੀ ਰੰਧਾਵਾ ਨੇ ਕੇਂਦਰ ਸਰਕਾਰ ਵੱਲੋਂ ਗੰਨੇ ਦੀ ਕੀਮਤ ‘ਚ ਨਿਗੁਣੇ ਵਾਧੇ ਨੂੰ ਮੁੱਢੋਂ ਰੱਦ ਕੀਤਾ

ਸਹਿਕਾਰਤਾ ਮੰਤਰੀ ਰੰਧਾਵਾ ਨੇ ਕੇਂਦਰ ਸਰਕਾਰ ਵੱਲੋਂ ਗੰਨੇ ਦੀ ਕੀਮਤ ‘ਚ ਨਿਗੁਣੇ ਵਾਧੇ ਨੂੰ ਮੁੱਢੋਂ ਰੱਦ ਕੀਤਾ

6 years ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

11 minutes ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

1 hour ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

2 hours ago
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

2 hours ago
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

3 hours ago
National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

3 hours ago
ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

3 hours ago
National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

3 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

3 hours ago
Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

3 hours ago
Hindi News
English News
Saturday, July 4, 2026
No Result
View All Result
39 °c
Chandigarh
34 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਹਿਕਾਰਤਾ ਮੰਤਰੀ ਰੰਧਾਵਾ ਨੇ ਕੇਂਦਰ ਸਰਕਾਰ ਵੱਲੋਂ ਗੰਨੇ ਦੀ ਕੀਮਤ ‘ਚ ਨਿਗੁਣੇ ਵਾਧੇ ਨੂੰ ਮੁੱਢੋਂ ਰੱਦ ਕੀਤਾ

August 19, 2020
in ਚੰਡੀਗੜ੍ਹ
ਸਹਿਕਾਰਤਾ ਮੰਤਰੀ ਰੰਧਾਵਾ ਨੇ ਕੇਂਦਰ ਸਰਕਾਰ ਵੱਲੋਂ ਗੰਨੇ ਦੀ ਕੀਮਤ ‘ਚ ਨਿਗੁਣੇ ਵਾਧੇ ਨੂੰ ਮੁੱਢੋਂ ਰੱਦ ਕੀਤਾ

• ਮਹਾਂਮਾਰੀ ਦੇ ਦੌਰ ਵਿੱਚ ਕੇਂਦਰ ਦੇ ਇਸ ਮਾਰੂ ਫੈਸਲੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਿਆ
• 10 ਫੀਸਦੀ ਰਿਕਵਰੀ ਰੇਟ ‘ਤੇ ਗੰਨੇ ਦੀ ਕੀਮਤ ਵਿੱਚ ਮਹਿਜ਼ 10 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਫੈਸਲਾ ਫਸਲੀ ਵਿਭਿੰਨਤਾ ਨੂੰ ਢਾਹ ਲਾਊ ਕਰਾਰ
• ਸਹਿਕਾਰਤਾ ਮੰਤਰੀ ਨੇ ਗੰਨੇ ਦੀ ਕੀਮਤ ਤੋਂ ਇਲਾਵਾ 70 ਰੁਪਏ ਵਾਧੂ ਬੋਨਸ ਦੀ ਮੰਗ ਕੀਤੀ
ਚੰਡੀਗੜ•, 19 ਅਗਸਤ (ਵਿਸ਼ਵ ਵਾਰਤਾ)-ਕੇਂਦਰ ਸਰਕਾਰ ਵੱਲੋਂ ਨਿਰੰਤਰ ਕੀਤੇ ਜਾ ਰਹੇ ਕਿਸਾਨ ਵਿਰੋਧੀ ਫੈਸਲਿਆਂ ਦੀ ਲੜੀ ਵਿੱਚ ਕੀਤੇ ਇਕ ਹੋਰ ਫੈਸਲੇ ਤਹਿਤ ਗੰਨੇ ਦੀ ਕੀਮਤ ਵਿੱਚ ਕੀਤੇ ਨਿਗੁਣੇ ਵਾਧੇ ਨੂੰ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਢੋਂ ਰੱਦ ਕਰ ਦਿੱਤਾ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਮੰਗ ਕੀਤੀ ਕਿ ਕੋਵਿਡ ਮਹਾਂਮਾਰੀ ਦੇ ਸੰਕਟ ਵਿੱਚ ਵੱਧ ਲਾਗਤਾਂ ਦਾ ਸਾਹਮਣਾ ਕਰ ਰਹੇ ਗੰਨਾ ਕਾਸ਼ਤਕਾਰਾਂ ਨੂੰ ਬਚਾਉਣ ਅਤੇ ਗੰਨਾ ਖੇਤਰ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਕੇਂਦਰ ਸਰਕਾਰ ਐਲਾਨੀ ਕੀਮਤ ਤੋਂ ਇਲਾਵਾ 70 ਰੁਪਏ ਪ੍ਰਤੀ ਕੁਇੰਟਲ ਵਾਧੂ ਬੋਨਸ ਦਾ ਐਲਾਨ ਕਰੇ ਜੋ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਨੇ 10 ਫੀਸਦੀ ਰਿਕਵਰੀ ਰੇਟ ‘ਤੇ ਗੰਨੇ ਦੀ ਕੀਮਤ ਵਿੱਚ ਮਹਿਜ਼ 10 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਦਿਆਂ 275 ਰੁਪਏ ਪ੍ਰਤੀ ਕੁਇੰਟਲ ਤੋਂ 285 ਰੁਪਏ ਪ੍ਰਤੀ ਕੁਇੰਟਲ ਕੀਤਾ ਹੈ। ਕੇਂਦਰ ਸਰਕਾਰ ਵੱਲੋਂ 9.5 ਫੀਸਦੀ ਰਿਕਵਰੀ ‘ਤੇ ਰੱਖੇ ਗਏ 270.75 ਰੁਪਏ ਪ੍ਰਤੀ ਕੁਇੰਟਲ ਕੀਮਤ ਨਾਲ ਵੀ ਪੰਜਾਬ ਜਿਹੇ ਘੱਟ ਰਿਕਵਰੀ ਵਾਲੇ ਸੂਬਿਆਂ ਨਾਲ ਧੱਕਾ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਾਂ ਪਹਿਲਾਂ ਹੀ ਗੰਨਾ ਕਿਸਾਨਾਂ ਦੀ ਬਿਹਤਰੀ ਨੂੰ ਦੇਖਦਿਆਂ ਇਸ ਕੀਮਤ ਵਿੱਚ 35 ਰੁਪਏ ਵਾਧਾ ਕਰਕੇ 310 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਹੋਇਆ ਹੈ।
ਗੰਨੇ ਦੀ ਕੀਮਤ ਵਿੱਚ ਕੀਤੇ ਮਾਮੂਲੀ ਵਾਧੂ ਨੂੰ ਗੰਨਾ ਕਾਸ਼ਤਕਾਰਾਂ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਸ. ਰੰਧਾਵਾ ਨੇ ਕਿਹਾ ਕਿ ਇਸ ਫੈਸਲੇ ਨੇ ਫਸਲੀ ਵਿਭਿੰਨਤਾ ਦੀ ਮੁਹਿੰਮ ਨੂੰ ਵੀ ਵੱਡਾ ਧੱਕਾ ਪਹੁੰਚਾਇਆ ਹੈ, ਖਾਸ ਕਰਕੇ 10 ਫੀਸਦੀ ਰਿਕਵਰੀ ਰੇਟ ਤੋਂ ਘੱਟ ਵਾਲੇ ਪੰਜਾਬ ਸੂਬੇ ਲਈ ਇਹ ਮਾਰੂ ਫੈਸਲਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਕੱਢਣ ਲਈ ਗੰਨੇ ਦੀ ਖੇਤੀ ਨੂੰ ਬਦਲ ਦੇ ਰੂਪ ਵਿੱਚ ਪੇਸ਼ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਜਿਸ ਦੇ ਤਹਿਤ ਕਲਾਨੌਰ ਵਿਖੇ ਅਤਿ ਆਧੁਨਿਕ ਗੰਨਾ ਖੋਜ ਕੇਂਦਰ ਅਤੇ ਖੰਡ ਮਿੱਲਾਂ ਨੂੰ ਦਾ ਨਵੀਨੀਕਰਨ ਵੀ ਕਰ ਰਹੀ ਹੈ ਪਰ ਕੇਂਦਰ ਸਰਕਾਰ ਨੇ ‘ਊਠ ਦੇ ਮੂੰਹ ਵਿੱਚ ਜ਼ੀਰੇ’ ਸਮਾਨ ਕੀਤੇ ਮਾਮੂਲੀ ਵਾਧੇ ਨੇ ਕਿਸਾਨਾਂ ਨੂੰ ਗੰਨੇ ਦੀ ਖੇਤੀ ਤੋਂ ਟਾਲਾ ਵੱਟਣ ਲਈ ਪ੍ਰੇਰਿਤ ਕੀਤਾ ਹੈ।
ਸ. ਰੰਧਾਵਾ ਨੇ ਕਿਹਾ ਕਿ ਵਿਸ਼ਵ ਵਿਆਪੀ ਫੈਲੀ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਪੰਜਾਬ ਦੇ ਕਿਸਾਨਾਂ ਨੇ ਕੇਂਦਰੀ ਅੰਨ ਭੰਡਾਰ ਵਿੱਚ ਭਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ•ਾਂ ਕਿਹਾ ਕਿ ਸੂਬੇ ਦੇ ਕਿਸਾਨ ਤਾਂ ਪਹਿਲਾਂ ਹੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਕਿਸਾਨ ਮਾਰੂ ਆਰਡੀਨੈਂਸਾਂ ਦੇ ਸਦਮੇ ਵਿੱਚੋਂ ਨਹੀਂ ਉਭਰੇ ਹੁਣ ਗੰਨੇ ਦੀ ਕੀਮਤ ਵਿੱਚ ਨਿਗੁਣਾ ਵਾਧਾ ਕਰ ਕੇ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਜ਼ਖਮਾਂ ਉਤੇ ਲੂਣ ਛਿੜਕਿਆ ਹੈ। ਉਨ•ਾਂ ਕਿਹਾ ਕਿ ਖੰਡ ਜ਼ਰੂਰੀ ਵਸਤਾਂ ਦਾ ਹਿੱਸਾ ਹੈ ਜਿਸ ਲਈ ਗੰਨੇ ਦੀ ਫਸਲ ਬਹੁਤ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਕੋਵਿਡ ਸੰਕਟ ਦੌਰਾਨ ਜ਼ਰੂਰੀ ਵਸਤਾਂ ਦੀ ਅਹਿਮੀਅਤ ਦਾ ਸਭ ਨੂੰ ਪਤਾ ਲੱਗਿਆ ਪਰ ਕੇਂਦਰ ਸਰਕਾਰ ਨੇ ਇਨ•ਾਂ ਸਾਰੇ ਪੱਖਾਂ ਨੂੰ ਅੱਖੋਂ-ਪਰੋਖੇ ਕਰਦਿਆਂ ਗੰਨੇ ਦੀ ਕੀਮਤ ਵਿੱਚ ਮਾਮੂਲੀ ਵਾਧਾ ਕੀਤਾ ਹੈ ਜਿਸ ਨੂੰ ਪੰਜਾਬ ਸਰਕਾਰ ਮੁੱਢੋਂ ਰੱਦ ਕਰਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

by Jaspreet Kaur
July 4, 2026
0

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ  -ਮਜੀਠੀਆ ਸਣੇ ਹੋਰ ਅਕਾਲੀ ਆਗੂਆਂ ਨੂੰ ਮਿਲੀ ਜ਼ਮਾਨਤ   ਅੰਮ੍ਰਿਤਸਰ, 4 ਜੁਲਾਈ 2026...

Most Popular

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

by Jaspreet Kaur
3 weeks ago
0

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 