• Latest
  • Trending
ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ: ਰੰਧਾਵਾ

ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ: ਰੰਧਾਵਾ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

9 hours ago
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

10 hours ago
ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

10 hours ago
Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

10 hours ago
Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

11 hours ago
ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

11 hours ago
ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

11 hours ago
ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

12 hours ago
ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

12 hours ago
Hindi News
English News
Sunday, September 20, 2026
No Result
View All Result
23 °c
Chandigarh
29 ° Mon
30 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ: ਰੰਧਾਵਾ

July 14, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ: ਰੰਧਾਵਾ

ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ: ਰੰਧਾਵਾ
ਸਹਿਕਾਰੀ ਖੰਡ ਮਿੱਲਾਂ ਦੀ ਕੇਂਦਰ ਵੱਲ ਬਰਾਮਦ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਕਰੀਬ 11.57 ਕਰੋੋੜ ਰੁਪਏ ਬਕਾਇਆ ਖੜ੍ਹੀ

ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ: ਰੰਧਾਵਾ

ਚੰਡੀਗੜ੍ਹ, 14 ਜੁਲਾਈ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਵਿੱਚ ਕੀਤਾ।
ਸ. ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਦੀ 2020-21 ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਸਰਕਾਰ ਵੱਲੋੋਂ 45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਵੱਲੋੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਬਰਾਮਦ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਕਰੀਬ 11.57 ਕਰੋੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋੋਂ ਆਪਣੇ ਪੱਧਰ ‘ਤੇ 45 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋੋਂ ਸਾਲ 2021-22 ਦੇ ਬਜਟ ਵਿੱਚ 300 ਕਰੋੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ।
ਸ. ਰੰਧਾਵਾ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋੋਂ ਬਣਦੀ ਕਰੀਬ 11.57 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋੋਂ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਕਰਨਾਲ ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਕਰੀਬ 16 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਗਈ ਹੈ। ਇਸ ਨਾਲ ਨਾ ਸਿਰਫ ਗੰਨੇ ਦੇ ਪ੍ਰਤੀ ਏਕੜ ਝਾੜ ਵਿੱਚ ਵਾਧਾ ਹੋਵੇਗਾ ਬਲਕਿ ਗੰਨਾ ਕਾਸ਼ਤਕਾਰਾਂ ਦੀ ਪ੍ਰਤੀ ਏਕੜ ਆਮਦਨ ਵਿੱਚ ਵੀ ਵਾਧਾ ਹੋੋਵੇਗਾ।
ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਇਸੇ ਯੋੋਜਨਾ ਤਹਿਤ ਕਲਾਨੌੌਰ ਵਿਖੇ ਗੁਰੂ ਨਾਨਕ ਦੇਵ ਗੰਨਾ ਖੋਜ ਤੇ ਵਿਕਾਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ ਅਤੇ ਕਰੀਬ 15 ਏਕੜ ਵਿੱਚ ਬੀਜ ਫਾਰਮ ਤਿਆਰ ਕਰ ਦਿੱਤਾ ਗਿਆ ਹੈ।
——–

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 19, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

by Navjot
September 19, 2026
0

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ...

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

by Navjot
September 19, 2026
0

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 19, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

by Jaspreet Kaur
4 weeks ago
0

CJP ਵਲੋਂ ਦਿੱਲੀ 'ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ - ਇੰਡੀਆ ਗੇਟ ਤੋਂ ਸ਼ੁਰੂ ਹੋਵੇਗਾ ਮਾਰਚ ਨਵੀ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 