• Latest
  • Trending
ਸਹਿਕਾਰੀ ਵਿਭਾਗ ਵਲੋ ਪੇਂਡੂ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਦਰਸ਼ਨੀ ਦਾ ਆਯੋਜਨ

ਸਹਿਕਾਰੀ ਵਿਭਾਗ ਵਲੋ ਪੇਂਡੂ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਦਰਸ਼ਨੀ ਦਾ ਆਯੋਜਨ

9 years ago
ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

13 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

25 minutes ago
ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

1 hour ago
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

2 hours ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

2 hours ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

3 hours ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

4 hours ago
Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

4 hours ago
ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

5 hours ago
ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

5 hours ago
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

6 hours ago
Hindi News
English News
Friday, November 6, 2026
No Result
View All Result
21 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਹਿਕਾਰੀ ਵਿਭਾਗ ਵਲੋ ਪੇਂਡੂ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਦਰਸ਼ਨੀ ਦਾ ਆਯੋਜਨ

October 13, 2017
in ਪੰਜਾਬ
ਸਹਿਕਾਰੀ ਵਿਭਾਗ ਵਲੋ ਪੇਂਡੂ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਦਰਸ਼ਨੀ ਦਾ ਆਯੋਜਨ

ਸਹਿਕਾਰੀ ਵਿਭਾਗ ਵਲੋ ਪੇਂਡੂ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਦਰਸ਼ਨੀ ਦਾ ਆਯੋਜਨ
ਚੰਡੀਗੜ, 13 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਸਹਿਕਾਰੀ ਸਭਾਵਾਂ ਵਲੋਂ ਅੱਜ ਇਥੇ ਲਾਲਾ ਲਾਜਪਤ ਰਾਏ ਭਵਨ ਵਿਖੇ ਮਾਈ ਭਾਗੋ ਇਸਤਰੀ ਸਸ਼ਕਤੀਕਰਨ ਸਕੀਮ ਅਧੀਨ ਸਵੈ-ਸਹਾਇਤਾ ਗਰੁੱਪਾਂ ਦੁਆਰਾ ਤਿਆਰ ਕੀਤੀਆਂ ਪੇਂਡੂ ਵਸਤਾ ਦੇ ਉਤਪਾਦਾਂ ਦੀ ਪ੍ਰਦਰਸ਼ਨੀ-ਕਮ-ਵਿਕਰੀ ਲਗਾਈ ਗਈ ਜਿਸ ਦਾ ਉਦਘਾਟਨ ਨਾਬਾਰਡ ਦੇ ਜਨਰਲ ਮੈਨੇਜਰ ਸ਼੍ਰੀ ਜੇ.ਪੀ.ਐਸ ਬਿੰਦਰਾ ਨੇ ਕੀਤਾ।
ਇਹ ਪ੍ਰਦਰਸ਼ਨੀ ਪੰਜਾਬ ਸਹਿਕਾਰੀ ਵਿਭਾਗ ਵੱਲੋਂ ਨਾਬਾਰਡ, ਮਾਰਕਫੈਡ ਅਤੇ ਪੰਜਾਬ ਐਗਰੋ ਇੰਡਸਟਰੀਜ਼ ਦੇ ਸਹਿਯੋਗ ਨਾਲ ਲਗਾਈ ਗਈ ਹੈ। ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ 28 ਸਵੈ-ਸਹਾਇਤਾ ਗਰੁੱਪਾਂ ਨੇ ਵਿਕਰੀ ਲਈ ਆਪਣੇ ਉਤਪਾਦ ਪੇਸ਼ ਕੀਤੇ ਹਨ। ਪ੍ਰਦਰਸ਼ਨੀ ਵਿਚ ਚੰਡੀਗੜ, ਪੰਚਕੁਲਾ ਤੇ ਮੋਹਾਲੀ ਦੇ ਵਸਨੀਕ ਪੇਂਡੂ ਉਤਪਾਦ ਖਰੀਦਣ ਲਈ ਆਪਣੀ ਰੁਚੀ ਦਿਖਾ ਰਹੇ ਹਨ।
ਇਸ ਸਬੰਧੀ ਸਹਿਕਾਰੀ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਵਿਭਾਗ ਅਜਿਹੇ ਸਵੈ ਸੇਵੀ ਗਰੁੱਪਾਂ ਦੁਆਰਾ ਤਿਆਰ ਕੀਤੀਆਂ ਘਰੇਲੂ ਵਸਤਾਂ ਨੂੰ ਉਤਸ਼ਾਹਤ ਕਰਨ ਅਤੇ ਮੰਡੀਕਰਨ ਲਈ ਪਹਿਲ ਦੇਵੇਗਾ। ਇਸ ਮੌਕੇ ‘ਤੇ ਵੱਖ-ਵੱਖ ਗਰੁੱਪਾਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਤਿਉਹਾਰਾਂ ਦੇ ਮੌਸਮ ਦੌਰਾਨ ਚੰਡੀਗੜ ਦੇ ਗ੍ਰਾਹਕਾਂ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਨ ਲਈ ਉਹ ਸਹਿਕਾਰੀ ਵਿਭਾਗ, ਮਾਰਕਫੈਡ ਅਤੇ ਪੰਜਾਬ ਐਗਰੋ ਦੇ ਪ੍ਰਤੀ ਬਹੁਤ ਧੰਨਵਾਦੀ ਹਨ।
ਸਹਿਕਾਰਤਾ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ-ਕਮ-ਸੇਲ ਐਤਵਾਰ 15 ਅਕਤੂਬਰ, 2017 ਤਕ ਸਵੇਰੇ 10:00 ਤੋਂ ਸ਼ਾਮ 8:00 ਤਕ ਜਾਰੀ ਰਹੇਗੀ।
ਇਸ ਮੌਕੇ ਹੋਰਨਾ ਤੋਂ ਇਲਾਵਾ ਐਮ.ਡੀ.ਪਨਕੋਫੈਡ ਸ਼੍ਰੀ ਮੁਨੀਸ਼ਵਰ ਚੰਦਰ, ਵਧੀਕ ਰਜਿਸਟ੍ਰਾਰ ਸਹਿਕਾਰੀ ਸਭਾਵਾਂ ਸ਼੍ਰੀਮਤੀ ਨਿਸ਼ਾ ਰਾਣਾ, ਡਿਪਟੀ ਰਜਿਸਟ੍ਰਾਰ ਸਹਿਕਾਰੀ ਸਭਾਵਾਂ ਰੋਪੜ ਸ਼੍ਰੀਮਤੀ ਬਲਜਿੰਦਰ ਕੌਰ ਹਾਜਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 6, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

by Jaspreet Kaur
November 6, 2026
0

ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ - ਵਿਧਾਨ ਸਭਾ ਚੋਣਾਂ ਨੂੰ...

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

by Jaspreet Kaur
November 6, 2026
0

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ ਸਰਾਏ ਬਨਜਾਰਾ (ਰਾਜਪੁਰਾ,...

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
November 6, 2026
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

by Jaspreet Kaur
November 6, 2026
0

ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ) :...

Most Popular

ਭਾਰਤ ਅਤੇ ਪੋਲੈਂਡ ਰੱਖਿਆ, ਪੁਲਾੜ ਅਤੇ ਪ੍ਰਮਾਣੂ ਊਰਜਾ ਦੇ ਖੇਤਰਾਂ ਵਿੱਚ ਸਬੰਧ ਡੂੰਘੇ ਕਰਨ ਲਈ ਸਹਿਮਤ : ਪ੍ਰਧਾਨ ਮੰਤਰੀ ਮੋਦੀ

ਭਾਰਤ ਅਤੇ ਪੋਲੈਂਡ ਰੱਖਿਆ, ਪੁਲਾੜ ਅਤੇ ਪ੍ਰਮਾਣੂ ਊਰਜਾ ਦੇ ਖੇਤਰਾਂ ਵਿੱਚ ਸਬੰਧ ਡੂੰਘੇ ਕਰਨ ਲਈ ਸਹਿਮਤ : ਪ੍ਰਧਾਨ ਮੰਤਰੀ ਮੋਦੀ

by Navjot
2 weeks ago
0

  ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਅਤੇ ਪੋਲੈਂਡ ਰੱਖਿਆ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 