• Latest
  • Trending

ਸਹਿਕਾਰੀ ਸਭਾ ਕਜਲਾ ਚ ਗਬਨ ਕਰਨ ਵਾਲਾ ਫਰਾਰ ਮੁਲਜ਼ਮ ਵਿਜੀਲੈਂਸ ਬਿਉਰੋ ਵੱਲੋਂ ਕਾਬੂ

4 years ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

6 minutes ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਮੁਲਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਮੁਲਾਬਲਾ ਲਾਂਚ

27 minutes ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

1 hour ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

2 hours ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

3 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

4 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

5 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

5 hours ago
Hindi News
English News
Saturday, November 14, 2026
No Result
View All Result
31 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਹਿਕਾਰੀ ਸਭਾ ਕਜਲਾ ਚ ਗਬਨ ਕਰਨ ਵਾਲਾ ਫਰਾਰ ਮੁਲਜ਼ਮ ਵਿਜੀਲੈਂਸ ਬਿਉਰੋ ਵੱਲੋਂ ਕਾਬੂ

October 28, 2022
in ADMINISTRATION, CRIME, ਸਿਆਸੀ, ਖਬਰਾਂ

ਸਹਿਕਾਰੀ ਸਭਾ ਕਜਲਾ ਚ ਗਬਨ ਕਰਨ ਵਾਲਾ ਫਰਾਰ ਮੁਲਜ਼ਮ ਵਿਜੀਲੈਂਸ ਬਿਉਰੋ ਵੱਲੋਂ ਕਾਬੂ

ਚੰਡੀਗੜ 28 ਅਕਤੂਬਰ(ਵਿਸ਼ਵ ਵਾਰਤਾ)- : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਕਜਲਾ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਪਿੰਡ ਕਜਲਾ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸੋਸਾਇਟੀ ਦੇ ਕਰਮਚਾਰੀਆਂ ਵੱਲੋਂ ਮਿਲੀਭੁਗਤ ਰਾਹੀਂ ਕੁੱਲ 4,24,02,561 ਰੁਪਏ ਦੇ ਕੀਤੇ ਗਏ ਗਬਨ ਸਬੰਧੀ ਦਰਜ ਮੁਕੱਦਮੇ ਵਿੱਚ ਇਸ ਬਹੁ-ਕਰੋੜੀ ਘੁਟਾਲੇ ਦੇ ਫਰਾਰ ਮੁਲਜਮ ਰਾਮ ਪਾਲ, ਸਾਬਕਾ ਮੈਂਬਰ, ਵਾਸੀ ਪੱਦੀ ਮੱਟਵਾਲੀ, ਥਾਣਾ ਬੰਗਾ ਨੂੰ ਗਿ੍ਰਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਹਿਕਾਰੀ ਸੋਸਾਇਟੀ ਵਿੱਚ ਕਰੀਬ 1220 ਖਾਤਾ ਧਾਰਕ/ਮੈਂਬਰ ਹਨ ਅਤੇ 2 ਟਰੈਕਟਰ ਸਮੇਤ ਵੱਡੀ ਮਾਤਰਾ ਵਿੱਚ ਵਾਹੀਯੋਗ ਜ਼ਮੀਨ ਲਈ ਖੇਤੀਬਾੜੀ ਦੇ ਸੰਦ ਵੀ ਹਨ। ਉਕਤ ਸੁਸਾਇਟੀ ਵੱਲੋਂ ਮੈਂਬਰਾਂ ਨੂੰ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਆਦਿ ਵੀ ਵੇਚੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਸੁਸਾਇਟੀ ਵਿੱਚ 2 ਕਰਮਚਾਰੀ ਵੀ ਤਨਖਾਹ ਉਤੇ ਕੰਮ ਕਰਦੇ ਹਨ। ਪਿੰਡ ਦੇ ਲੋਕਾਂ ਵੱਲੋਂ ਉਕਤ ਸਭਾ ਵਿੱਚ ਕਰੋੜਾਂ ਰੁਪਏ ਦੀਆਂ ਐਫ.ਡੀ.ਆਰਜ਼ ਜਮਾਂ ਕਰਵਾਈਆਂ ਗਈਆਂ ਹਨ।
ਵਿਭਾਗ ਦੀ ਤਕਨੀਕੀ ਟੀਮ ਵੱਲੋਂ ਇਸ ਸੁਸਾਇਟੀ ਦੀ ਅਚਨਚੇਤ ਚੈਕਿੰਗ ਦੌਰਾਨ ਸਭਾ ਦਾ ਆਡਿਟ ਕੀਤਾ ਗਿਆ ਅਤੇ ਤਿਆਰ ਕੀਤੀ ਗਈ ਰਿਪੋਰਟ ਤੋਂ ਪਾਇਆ ਗਿਆ ਇਸ ਸੋਸਾਇਟੀ ਵਿੱਚ ਸਾਲ 2012-13 ਤੋਂ ਲੈ ਕੇ ਸਾਲ 2017-18 ਤੱਕ ਸਭਾ ਦੇ ਮੈਂਬਰਾਂ ਵੱਲੋਂ ਲਏ ਕਰਜ਼ੇ ਅਤੇ ਮੈਂਬਰਾਂ ਦੀਆਂ ਅਮਾਨਤਾਂ ਵਿੱਚ 4,24,02,561 ਰੁਪਏ ਦਾ ਗਬਨ ਕੀਤਾ ਗਿਆ ਸੀ।
ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਵੱਲੋਂ ਉਕਤ ਸੁਸਾਇਟੀ ਦੇ 7 ਕਰਮਚਾਰੀਆਂ ਵਿਰੁੱਧ ਮੁਕੱਦਮਾ ਨੰਬਰ 16 ਮਿਤੀ 05.09.2022 ਨੂੰ ਆਈ.ਪੀ.ਸੀ. ਦੀ ਧਾਰਾ 408, 420, 465, 467, 468, 477-ਏ, 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਏ, 13 (2) ਤਹਿਤ ਥਾਣਾ ਵਿਜੀਲੈਂਸ ਬਿਉਰੋ, ਜਲੰਧਰ ਵਿਖੇ ਦਰਜ ਕੀਤਾ ਗਿਆ ਸੀ ਜਿਨਾਂ ਵਿਚੋਂ ਤਿੰਨ ਦੋਸ਼ੀਆਂ ਸਾਬਕਾ ਸਕੱਤਰ ਪ੍ਰੇਮ ਸਿੰਘ, ਸਕੱਤਰ (ਮੁਅੱਤਲੀ ਅਧੀਨ) ਭੁਪਿੰਦਰ ਸਿੰਘ, ਹਰਜੀਤ ਸਿੰਘ ਸਾਬਕਾ ਮੈਂਬਰ (ਸਾਰੇ ਵਾਸੀ ਪਿੰਡ ਕਜਲਾ) ਨੂੰ ਪਹਿਲਾਂ ਹੀ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ। ਬਾਕੀ ਫਰਾਰ ਚੱਲ ਰਹੇ 4 ਮੁਲਜਮਾਂ ਵਿਚੋਂ ਸਾਬਕਾ ਮੈਂਬਰ ਰਾਮ ਪਾਲ ਨੂੰ ਵੀ ਬਿਉਰੋ ਵੱਲੋਂ ਗਿ੍ਰਫਤਾਰ ਕਰ ਲਿਆ ਗਿਆ ਹੈ। ਉਨਾਂ ਦੱਸਿਆ ਕਿ ਬਾਕੀ ਦੇ ਫਰਾਰ ਚੱਲ ਰਹੇ 3 ਦੋਸ਼ੀਆਂ ਨੂੰ ਗਿ੍ਰਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਿੰਨਾਂ ਨੂੰ ਜਲਦ ਗਿ੍ਰਫਤਾਰ ਕਰ ਲਿਆ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 14, 2026
0

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਮੁਲਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਮੁਲਾਬਲਾ ਲਾਂਚ

by Ranjit Singh
November 14, 2026
0

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਮੁਲਾਬਲਾ ਲਾਂਚ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

by Ranjit Singh
November 14, 2026
0

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ 'ਚ ! ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਰੇਲਵੇ ਵਿੱਚ...

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

by Ranjit Singh
November 14, 2026
0

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 14, 2026
0

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

Most Popular

ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ

ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ

by Navjot
3 weeks ago
0

ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) ਅਮਰਜੀਤ ਸਿੰਘ ਚਾਵਲਾ ਰੇਪ ਕੇਸ ਵਿੱਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 