• Latest
  • Trending
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਦਾ ਸਾਂਝਾ ਪੋਸਟਰ ਚੰਡੀਗੜ੍ਹ ‘ਚ ਸਿੱਖਿਆ ਮੰਤਰੀ ਪਰਗਟ ਸਿੰਘ ਉਲੰਪੀਅਨ ਵੱਲੋਂ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਦਾ ਸਾਂਝਾ ਪੋਸਟਰ ਚੰਡੀਗੜ੍ਹ ‘ਚ ਸਿੱਖਿਆ ਮੰਤਰੀ ਪਰਗਟ ਸਿੰਘ ਉਲੰਪੀਅਨ ਵੱਲੋਂ ਲੋਕ ਅਰਪਣ

5 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

44 minutes ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

48 minutes ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

2 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

2 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

2 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

2 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

4 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

4 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

4 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
19 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਦਾ ਸਾਂਝਾ ਪੋਸਟਰ ਚੰਡੀਗੜ੍ਹ ‘ਚ ਸਿੱਖਿਆ ਮੰਤਰੀ ਪਰਗਟ ਸਿੰਘ ਉਲੰਪੀਅਨ ਵੱਲੋਂ ਲੋਕ ਅਰਪਣ

November 15, 2021
in ਸਿਆਸੀ, ਖਬਰਾਂ, ਖੇਡਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਦਾ ਸਾਂਝਾ ਪੋਸਟਰ ਚੰਡੀਗੜ੍ਹ ‘ਚ ਸਿੱਖਿਆ ਮੰਤਰੀ ਪਰਗਟ ਸਿੰਘ ਉਲੰਪੀਅਨ ਵੱਲੋਂ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ  ਉਹਨਾਂ ਦੇ ਛੇ ਸ਼ਹੀਦ ਸਾਥੀਆਂ ਦਾ ਸਾਂਝਾ ਪੋਸਟਰ ਚੰਡੀਗੜ੍ਹ ‘ਚ ਸਿੱਖਿਆ ਮੰਤਰੀ ਪਰਗਟ ਸਿੰਘ ਉਲੰਪੀਅਨ ਵੱਲੋਂ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਦਾ ਸਾਂਝਾ ਪੋਸਟਰ ਚੰਡੀਗੜ੍ਹ ‘ਚ ਸਿੱਖਿਆ ਮੰਤਰੀ ਪਰਗਟ ਸਿੰਘ ਉਲੰਪੀਅਨ ਵੱਲੋਂ ਲੋਕ ਅਰਪਣ

ਚੰਡੀਗੜ੍ਹ,15 ਨਵੰਬਰ(ਵਿਸ਼ਵ ਵਾਰਤਾ)-ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਨਾਲ ਪਹਿਲੇ ਲਾਹੌਰ ਸਾਜ਼ਿਸ਼ ਕੇਸ ਵਿੱਚ ਫਾਂਸੀ ਚੜ੍ਹੇ ਸੂਰਮੇ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ,ਸ਼ਹੀਦ ਜਗਤ ਸਿੰਘ ਸੁਰ ਸਿੰਘ, ਸ਼ਹੀਦ ਹਰਨਾਮ ਸਿੰਘ ਸਿਆਲਕੋਟੀ,ਸ਼ਹੀਦ ਬਖ਼ਸ਼ੀਸ਼ ਸਿੰਘ, ਸ਼ਹੀਦ ਸੁਰੈਣ ਸਿੰਘ ਵੱਡਾ ਤੇ ਸ਼ਹੀਦ ਸੁਰੈਣ ਸਿੰਘ ਛੋਟਾ ਦੀ ਯਾਦ ਨੂੰ ਸਮਰਪਿਤ ਪੋਸਟਰ ਨੂੰ ਪੰਜਾਬ ਦੇ ਸਿੱਖਿਆ,ਖੇਡਾਂ ਤੇ ਪਰਵਾਸੀ ਮਾਮਲਿਆਂ ਦੇ ਮੰਤਰੀ ਪਰਗਟ ਸਿੰਘ ਉਲੰਪੀਅਨ,  ਗੁਰਬਚਨ ਸਿੰਘ ਰੰਧਾਵਾ ਉਲੰਪੀਅਨ, ਸਃ ਰਾਜਦੀਪ ਸਿੰਘ ਗਿੱਲ ਸਾਬਕਾ ਡੀ ਜੀ ਪੀ ਪੰਜਾਬ, ਖੇਡ ਲਿਖਾਰੀ ਨਵਦੀਪ ਸਿੰਘ ਗਿੱਲ , ਪੰਜਾਬ ਕਲਾ ਪਰਿਸ਼ਦ ਦੇ ਸਕੱਤਰ ਜਨਰਲ ਡਾਃ ਲਖਵਿੰਦਰ ਜੌਹਲ,ਪੰਜਾਬੀ ਸਾਹਿੱਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਪ੍ਰੋਃ ਰਵਿੰਦਰ ਸਿੰਘ ਭੱਠਲ,ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਡਾਃ ਸੁਖਦੇਵ ਸਿੰਘ ਸਿਰਸਾ, ਦੀਪਕ ਸ਼ਰਮਾ ਚਨਾਰਥਲ ਤੇ ਅਕਾਦਮੀ ਦੇ ਚੇਅਰਮੈਨ ਪ੍ਰੋਃਗੁਰਭਜਨ ਸਿੰਘ ਗਿੱਲ ਨੇ ਲੋਕ ਅਰਪਨ ਕੀਤਾ।
ਇਸ ਮੌਕੇ ਆਪਣੀ ਟਿਪਣੀ ਕਰਦਿਆਂ ਸਃ ਪਰਗਟ ਸਿੰਘ ਨੇ ਕਿਹਾ ਕਿ ਦੇਸ਼ ਭਗਤਾਂ, ਖਿਡਾਰੀਆਂ, ਲਿਖਾਰੀਆਂ, ਕਲਾਕਾਰਾਂ ਨੂੰ ਯਾਦ ਕਰਨ ਨਾਲ ਹੀ ਮਾਨਵ ਵਿਕਾਸ ਸੰਭਵ ਹੈ। ਉਨ੍ਹਾ ਆਖਿਆ ਕਿ ਗਦਰ ਪਾਰਟੀ ਦੇ ਇਹ ਸੱਤ ਸੂਰਮੇ ਸਾਡੇ ਲਈ ਇਹ ਸੁਨੇਹਾ ਦਿੰਦੇ ਹਨ ਕਿ ਇਸ ਧਰਤੀ ਦੀ ਮਾਣ ਮਰਯਾਦਾ ਸੰਭਾਲਣ ਲਈ ਇੱਕ ਜੁੱਟ ਹੋਈਏ। ਇਨ੍ਹਾਂ ਸੂਰਮਿਆਂ ਨੂੰ ਇਕੱਠੇ ਯਾਦ ਕਰਨਾ ਸਾਡਾ ਧਰਮ ਹੈ।
ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਇਸ ਪੋਸਟਰ ਦੀ ਅਹਿਮੀਅਤ ਦੱਸਦਿਆਂ ਕਿਹਾ ਕਿ 16 ਨਵੰਬਰ 1915 ਨੂੰ ਗਦਰ ਪਾਰਟੀ ਦੇ ਇਨਕਲਾਬੀਆਂ ਤੇ ਚੱਲੇ ਪਹਿਲੇ ਲਾਹੌਰ ਸਾਜ਼ਿਸ਼ ਕੇਸ ਅਧੀਨ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਛੇ ਸਾਥੀਆਂ ਨੂੰ ਲਾਹੌਰ ਸੈਂਟਰਲ ਜੇਲ੍ਹ ਵਿਚ ਫਾਂਸੀ ਦੇ ਤਖ਼ਤੇ ਤੇ ਚੜ੍ਹਾਇਆ ਗਿਆ ਸੀ।
ਜਿੰਨ੍ਹਾਂ ਦੇ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਪਿੰਡ ਸਰਾਭਾ (ਲੁਧਿਆਣਾ),ਸ਼ਹੀਦ ਜਗਤ ਸਿੰਘ ਪਿੰਡ ਸੁਰ ਸਿੰਘ (ਤਰਨ ਤਾਰਨ) ਤੋਂ ਇਲਾਵਾ ਸ਼ਹੀਦ ਬਖਸ਼ੀਸ਼ ਸਿੰਘ,
ਸ਼ਹੀਦ ਸੁਰਾਇਣ ਸਿੰਘ (ਵੱਡਾ)
,ਸ਼ਹੀਦ ਸੁਰਾਇਣ ਸਿੰਘ (ਛੋਟਾ)
ਤਿੰਨੇ ਸ਼ਹੀਦ ਪਿੰਡ ਗਿੱਲਵਾਲੀ(ਅੰਮ੍ਰਿਤਸਰ ) ਦੇ ਹਨ।
ਸ਼ਹੀਦ ਹਰਨਾਮ ਸਿੰਘ ਸਿਆਲਕੋਟੀ (ਪਿੰਡ ਭੱਟੀ ਗੁਰਾਇਆ) ਸਿਆਲਕੋਟ) ਤੇ
ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ ਤਾਲੇਗਾਉਂ (ਪੂਨਾ) ਮਹਾਂਰਾਸ਼ਟਰਾ ਦੇ ਸਨ।
ਪ੍ਰੋਃ ਗਿੱਲ ਨੇ ਕਿਹਾ ਹੈ ਕਿ ਆਜ਼ਾਦੀ ਸੰਗਰਾਮ ਦੇ ਇਨ੍ਹਾਂ ਸੱਤ ਸੂਰਮਿਆਂ ਨੂੰ 1947 ਤੋਂ ਬਾਦ ਕਦੇ ਵੀ ਸਰਕਾਰੀ ਪੱਧਰ ਤੇ ਇੱਕਠਿਆਂ ਯਾਦ ਨਹੀਂ ਕੀਤਾ ਗਿਆ।
ਮੇਰੀ ਰੀਝ ਸੀ ਕਿ 16 ਨਵੰਬਰ ਦੇ ਸ਼ਹੀਦਾਂ ਨੂੰ ਸਰਕਾਰੀ ਤੇ ਜਨਤਕ ਪੱਧਰ ਤੇ ਇੱਕਠਿਆਂ ਚੇਤੇ ਕਰਨ ਦਾ ਯੋਗ ਪ੍ਰਬੰਧ ਹੋਵੇ। ਇਸੇ ਲਈ
ਪੰਜਾਬੀ ਲੋਕ ਵਿਰਾਸਤ ਅਕਾਦਮੀ ਵੱਲੋਂ ਇਨ੍ਹਾਂ ਸਾਰੇ ਸ਼ਹੀਦਾਂ ਦੇ ਚਿਤਰ ਆਸਿਫ਼ ਰਜ਼ਾ ਲਾਹੌਰ (ਪਾਕਿਸਤਾਨ)ਪਾਸੋਂ ਤਿਆਰ ਕਰਵਾ ਕੇ ਇਸ ਦਾ ਪੋਸਟਰ ਪ੍ਰਕਾਸ਼ਿਤ ਕੀਤਾ ਗਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

by Navjot
3 weeks ago
0

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ 'ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ   ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 