ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਸ਼ਹੀਦੀ ਪਾਰਕ ਦਿੱਲੀ
ਤੁਸੀਂ ਵੀ ਦੇਖੋ ਲਾਈਵ
ਚੰਡੀਗੜ੍ਹ, 23ਮਾਰਚ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਦੇ ਸ਼ਹੀਦੀ ਪਾਰਕ ਵਿਖੇ ਸ਼ਰਧਾਂਜਲੀ ਦੇਣ ਪਹੁੰਚੇ ਹਨ।