ਸ਼ੋਕ ਸੁਨੇਹਾ
ਲੋਕ ਸੰਪਰਕ ਵਿਭਾਗ ਦੇ ਸੇਵਾ-ਮੁਕਤ ਐਡੀਸ਼ਨਲ ਡਾਇਰੈਕਟਰ ਓਪਿੰਦਰ ਸਿੰਘ ਲਾਂਬਾ ਨੂੰ ਸਦਮਾ, ਪਿਤਾ ਦਾ ਦਿਹਾਂਤ
ਚੰਡੀਗੜ੍ਹ,21ਮਾਰਚ(ਵਿਸ਼ਵ ਵਾਰਤਾ)- ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸੇਵਾ-ਮੁਕਤ ਐਡੀਸ਼ਨਲ ਡਾਇਰੈਕਟਰ ਓਪਿੰਦਰ ਸਿੰਘ ਲਾਂਬਾ ਦੇ ਪਿਤਾ ਸ. ਪ੍ਰਹਿਲਾਦ ਸਿੰਘ ਲਾਂਬਾ ਅੱਜ ਅਕਾਲ ਚਲਾਣਾ ਕਰ ਗਏ ਹਨ। ਉਹ 88 ਵਰ੍ਹਿਆਂ ਦੇ ਸਨ ਅਤੇ ਲੰਮੇ ਸਮੇਂ ਤੋਂ ਬਿਮਾਰ ਸਨ।
ਸ. ਪ੍ਰਹਿਲਾਦ ਸਿੰਘ ਲਾਂਬਾ ਦਾ ਸਸਕਾਰ ਮਿਤੀ 21 ਮਾਰਚ, 2024 ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਸ਼ਮਸ਼ਾਨ ਘਾਟ, ਬਲੌਂਗੀ (ਮੋਹਾਲੀ) ਵਿਖੇ ਹੋਵੇਗਾ।
ਮਕਾਨ ਨੰਬਰ-2150, ਸੈਕਟਰ-69, ਮੋਹਾਲੀ
ਮੋਬਾਈਲ-97800-36136