<blockquote><strong><span style="color: #ff0000;">ਸ਼੍ਰੀਲੰਕਾ 'ਚ ਐਮਰਜੈਂਸੀ ਲਾਗੂ, ਸੜਕਾਂ 'ਤੇ ਉਤਰੇ ਲੋਕ</span></strong></blockquote> <strong>ਚੰਡੀਗੜ੍ਹ, 2 ਅਪ੍ਰੈਲ (ਵਿਸ਼ਵ ਵਾਰਤਾ) ਸ੍ਰੀਲੰਕਾ ਵਿਚ ਚੱਲ ਰਹੇ ਆਰਥਿਕ ਸੰਕਟ ਕਾਰਨ ਜਨਤਕ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਲੋਕ ਸੜਕਾਂ 'ਤੇ ਆ ਗਏ ਹਨ ਅਤੇ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।</strong>