• Latest
  • Trending
ਸ਼੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਣ ਪਹੁੰਚੇ ਅਮਰੀਕਾ ’ਚ ਭਾਰਤੀ ਸਫ਼ੀਰ ਤਰਨਜੀਤ ਸਿੰਘ ਸੰਧੂ

5 years ago
Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ – ਕੌਣ ਬਾਹਰ ?

6 minutes ago
Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

15 minutes ago
National: ਭਾਰਤ ਦੀ ਸਮੁੰਦਰੀ ਤਾਕਤ ਵਧੀ: PM ਮੋਦੀ ਨੇ ਜਲ ਸੈਨਾ ਵਿੱਚ ਤਿੰਨ ਸਵਦੇਸ਼ੀ ਜਹਾਜ਼ ਕੀਤੇ ਸ਼ਾਮਲ

1 hour ago
Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

Punjab Weather: ਸੂਬੇ ‘ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Uttarakhand ‘ਚ ਗੁਰਦੁਆਰੇ ‘ਤੇ ਨਿਹੰਗ ਸਿੰਘਾਂ ਨੇ ਕੀਤਾ ਕਬਜ਼ਾ

3 hours ago
Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

4 hours ago
Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

Hindi News
English News
Sunday, June 21, 2026
No Result
View All Result
42 °c
Chandigarh
33 ° Mon
34 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਣ ਪਹੁੰਚੇ ਅਮਰੀਕਾ ’ਚ ਭਾਰਤੀ ਸਫ਼ੀਰ ਤਰਨਜੀਤ ਸਿੰਘ ਸੰਧੂ

July 30, 2021
in ਖਬਰਾਂ, ਪੰਜਾਬ
ਸ਼੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਣ ਪਹੁੰਚੇ ਅਮਰੀਕਾ ’ਚ ਭਾਰਤੀ ਸਫ਼ੀਰ ਤਰਨਜੀਤ ਸਿੰਘ ਸੰਧੂ

ਸ਼੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਣ ਪਹੁੰਚੇ ਅਮਰੀਕਾ ’ਚ ਭਾਰਤੀ ਸਫ਼ੀਰ ਤਰਨਜੀਤ ਸਿੰਘ ਸੰਧੂ

ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 30 ਜੁਲਾਈ, 2021 ( ਵਿਸ਼ਵ ਵਾਰਤਾ ) –ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅਮਰੀਕਾ ਵਿਚ ਭਾਰਤੀ ਸਫੀਰ ਸ. ਤਰਨਜੀਤ ਸਿੰਘ ਸੰਧੂ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਅਤੇ ਅਮਰੀਕਾ ਅੰਦਰ ਵੱਸਦੇ ਸਿੱਖਾਂ ਦੇ ਮਸਲਿਆਂ ਬਾਰੇ ਚਰਚਾ ਕੀਤੀ।

ਬੀਬੀ ਜਗੀਰ ਕੌਰ ਨੇ ਸ. ਤਰਨਜੀਤ ਸਿੰਘ ਸੰਧੂ ਨਾਲ ਅਮਰੀਕਾ ਅੰਦਰ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਦਾ ਮਾਮਲਾ ਵਿਚਾਰਿਆ, ਜਿਸ ’ਤੇ ਸ. ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਪਹਿਲਾਂ ਵੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ ਅਤੇ ਭਵਿੱਖ ਵਿਚ ਕਰਦੇ ਰਹਿਣਗੇ।

ਬੀਬੀ ਜਗੀਰ ਕੌਰ ਨੇ ਇਸ ਮੌਕੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਪੰਥਕ ਆਗੂ ਸ. ਤੇਜਾ ਸਿੰਘ ਸਮੁੰਦਰੀ ਦੇ ਪਰਿਵਾਰ ਦਾ ਵਾਰਸ ਸ. ਤਰਨਜੀਤ ਸਿੰਘ ਸੰਧੂ ਅਮਰੀਕਾ ਵਿਚ ਭਾਰਤ ਦੀ ਨੁਮਾਇੰਦਗੀ ਕਰ ਰਿਹਾ ਹੈ।

ਇਸ ਦੌਰਾਨ ਸ. ਤਰਨਜੀਤ ਸਿੰਘ ਸੰਧੂ ਨੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਓਐਸਡੀ ਡਾ. ਸੁਖਬੀਰ ਸਿੰਘ ਅਤੇ ਹੋਰ ਮੌਜੂਦ ਸਨ।

Tags: BREAKING NEWSPOLITICSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ – ਕੌਣ ਬਾਹਰ ?

Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ – ਕੌਣ ਬਾਹਰ ?

by Ranjit Singh
June 21, 2026
0

Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ - ਕੌਣ ਬਾਹਰ ? ਨਵੀਂ ਦਿੱਲੀ, 21 ਜੂਨ...

Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

by Ranjit Singh
June 21, 2026
0

Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ ਅੰਮ੍ਰਿਤਸਰ, 21 ਜੂਨ (ਵਿਸ਼ਵ...

National: ਭਾਰਤ ਦੀ ਸਮੁੰਦਰੀ ਤਾਕਤ ਵਧੀ: PM ਮੋਦੀ ਨੇ ਜਲ ਸੈਨਾ ਵਿੱਚ ਤਿੰਨ ਸਵਦੇਸ਼ੀ ਜਹਾਜ਼ ਕੀਤੇ ਸ਼ਾਮਲ

National: ਭਾਰਤ ਦੀ ਸਮੁੰਦਰੀ ਤਾਕਤ ਵਧੀ: PM ਮੋਦੀ ਨੇ ਜਲ ਸੈਨਾ ਵਿੱਚ ਤਿੰਨ ਸਵਦੇਸ਼ੀ ਜਹਾਜ਼ ਕੀਤੇ ਸ਼ਾਮਲ

by Ranjit Singh
June 21, 2026
0

National: ਭਾਰਤ ਦੀ ਸਮੁੰਦਰੀ ਤਾਕਤ ਵਧੀ: PM ਮੋਦੀ ਨੇ ਜਲ ਸੈਨਾ ਵਿੱਚ ਤਿੰਨ ਸਵਦੇਸ਼ੀ ਜਹਾਜ਼ ਕੀਤੇ ਸ਼ਾਮਲ ਚੰਡੀਗੜ੍ਹ, 21 ਜੂਨ...

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

by Ranjit Singh
June 21, 2026
0

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ? ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ) – ਵਿਸ਼ਵਵਿਆਪੀ ਮੰਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ – ਕੌਣ ਬਾਹਰ ?

Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ – ਕੌਣ ਬਾਹਰ ?

by Ranjit Singh
June 21, 2026
0

Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ - ਕੌਣ ਬਾਹਰ ? ਨਵੀਂ ਦਿੱਲੀ, 21 ਜੂਨ...

Most Popular

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

by Navjot
6 days ago
0

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ  ਲੰਡਨ, 15 ਜੂਨ (ਵਿਸ਼ਵ ਵਾਰਤਾ) ਫਰਾਂਸ, ਯੂਨਾਈਟਿਡ ਕਿੰਗਡਮ, ਜਰਮਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 