ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ,18 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ(ਅਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ 43 ਉਮੀਦਵਾਰ ਐਲਾਨੇ ਗਏ ਹਨ। ਜਿਹਨਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।























