• Latest
  • Trending
ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦਾ ਉੱਚ ਪੱਧਰੀ ਵਫ਼ਦ ਜਲਦੀ ਗਵਰਨਰ ਪੰਜਾਬ ਨੂੰ ਮਿਲ ਕੇ ਮੈਮੋਰੰਡਮ ਦੇ ਕੇ ਇਨਸਾਫ਼ ਦੀ ਮੰਗ ਕਰੇਗਾ : ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦਾ ਉੱਚ ਪੱਧਰੀ ਵਫ਼ਦ ਜਲਦੀ ਗਵਰਨਰ ਪੰਜਾਬ ਨੂੰ ਮਿਲ ਕੇ ਮੈਮੋਰੰਡਮ ਦੇ ਕੇ ਇਨਸਾਫ਼ ਦੀ ਮੰਗ ਕਰੇਗਾ : ਢੀਂਡਸਾ

6 years ago
Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

21 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

59 minutes ago
Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

1 hour ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

1 hour ago
International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

1 hour ago
Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

1 hour ago
Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

1 hour ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

3 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

11 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

11 hours ago
Hindi News
English News
Thursday, November 26, 2026
No Result
View All Result
11 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦਾ ਉੱਚ ਪੱਧਰੀ ਵਫ਼ਦ ਜਲਦੀ ਗਵਰਨਰ ਪੰਜਾਬ ਨੂੰ ਮਿਲ ਕੇ ਮੈਮੋਰੰਡਮ ਦੇ ਕੇ ਇਨਸਾਫ਼ ਦੀ ਮੰਗ ਕਰੇਗਾ : ਢੀਂਡਸਾ

April 17, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦਾ ਉੱਚ ਪੱਧਰੀ ਵਫ਼ਦ ਜਲਦੀ ਗਵਰਨਰ ਪੰਜਾਬ ਨੂੰ ਮਿਲ ਕੇ ਮੈਮੋਰੰਡਮ ਦੇ ਕੇ ਇਨਸਾਫ਼ ਦੀ ਮੰਗ ਕਰੇਗਾ : ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦਾ ਉੱਚ ਪੱਧਰੀ ਵਫ਼ਦ ਜਲਦੀ ਗਵਰਨਰ ਪੰਜਾਬ ਨੂੰ ਮਿਲ ਕੇ ਮੈਮੋਰੰਡਮ ਦੇ ਕੇ ਇਨਸਾਫ਼ ਦੀ ਮੰਗ ਕਰੇਗਾ : ਢੀਂਡਸਾ
ਬਰਗਾੜੀ ਤੇ ਬਹਿਬਲਕਲਾਂ ਗੋਲੀ ਕਾਂਡ ਦਾ ਇਨਸਾਫ਼ ਹਰ ਹਾਲਤ ਵਿੱਚ ਲਿਆ ਜਾਵੇਗਾ

ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦਾ ਉੱਚ ਪੱਧਰੀ ਵਫ਼ਦ ਜਲਦੀ ਗਵਰਨਰ ਪੰਜਾਬ ਨੂੰ ਮਿਲ ਕੇ ਮੈਮੋਰੰਡਮ ਦੇ ਕੇ ਇਨਸਾਫ਼ ਦੀ ਮੰਗ ਕਰੇਗਾ : ਢੀਂਡਸਾ

ਚੰਡੀਗੜ, 17 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਹੈ ਕਿ ਅੱਜ ਉਹਨਾਂ ਨੇ ਆਪਣੇ ਸੀਨੀਅਰ ਸਾਥੀਆਂ ਨਾਲ਼ ਤਾਜ਼ਾ ਤੇ ਭਖਦੇ ਹਾਲਾਤਾਂ ਤੇ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਸਾਬਕਾ ਪੁਲਿਸ ਅਫ਼ਸਰ ਕੰਵਰ ਵਿਜੇ ਪ੍ਰਤਾਪ ਦੀ ਸਿੱਟ ਦੀ ਰਿਪੋਰਟ ਰੱਦ ਹੋਣੀ ਤੇ ਬਾਅਦ ਵਿੱਚ ਉਸ ਇਮਾਨਦਾਰ ਤੇ ਦਲੇਰ ਪੁਲਿਸ ਅਫ਼ਸਰ ਨੂੰ ਅਸਤੀਫਾ ਦੇਣ ਲਈ ਮਜਬੂਰ ਹੋਣਾ ਪਿਆ , ਬਰਗਾੜੀ ਬੇਅਦਬੀ ਕਾਂਡ , ਬਹਿਬਲ ਕਲਾਂ ਪੁਲੀਸ ਵੱਲੋਂ ਚਲਾੲੀ ਗੋਲੀ ਨਾਲ ਦੋ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰਨਾ ,ਕੋਟਕਪੂਰਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸੰਗਤ ਜਾਪ ਕਰ ਰਹੀ ਸੀ , ਨੂੰ ਅਨੇਕਾਂ ਸਿੱਖਾਂ ਨੂੰ ਫ਼ੱਟੜ ਕਰਨਾ ਆਦਿ ਮਸਲਿਆਂ ਨੂੰ ਲੈ ਕੇ ਬਹੁਤ ਜਲਦੀ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦਾ ਉੱਚ ਪੱਧਰੀ ਵਫ਼ਦ ਗਵਰਨਰ ਪੰਜਾਬ ਨੂੰ ਮਿਲੇਗਾ । ਜਿਸ ਵਿੱਚ ਗਵਰਨਰ ਪੰਜਾਬ ਨੂੰ ਮਿਲਕੇ ਮੈਮੋਰੰਡਮ ਦੇ ਕੇ ਉਕਤ ਮਸਲਿਆਂ ਤੇ ਤੁਰੰਤ ਇਨਸਾਫ਼ ਦੀ ਮੰਗ ਕਰੇਗਾ ਤੇ ਪੰਜਾਬ ਦੀ ਤਾਜ਼ਾ ਸਥਿਤੀ ਤੋਂ ਜਾਣੂ ਕਰਵਾਇਆ ਜਾਵੇਗਾ ।

ਸ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਜਿਸ ਤਰ੍ਹਾ ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਨਾਲ ਮੈਚ ਫਿਕਸਿੰਗ ਰਾਹੀਂ ਪੰਜਾਬੀਆਂ ਤੇ ਖਾਲਸਾ ਪੰਥ ਨੂੰ ਇਨਸਾਫ਼ ਦੇਣ ਦੀ ਬਜਾਏ ਬੇਅਦਬੀ ਦੇ ਦੋਸ਼ੀਆਂ ਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਆਪਣੀ ਬੁੱਕਲ਼ ਵਿੱਚ ਲੈ ਕੇ ਬਚਾ ਰਿਹਾ ਹੈ , ਇਹ ਗੱਲ ਹੁਣ ਕੋਈ ਲੁਕੀ ਛਿੱਪੀ ਨਹੀਂ ਰਹੀ ਜਿਸ ਤਰ੍ਹਾ ਕੈਪਟਨ ਸਰਕਾਰ ਦੀ ਨੇਕਾਮੀ ਤੇ ਬੇਈਮਾਨੀ ਨੇ ਕੰਵਰ ਵਿਜੇ ਪ੍ਰਤਾਪ ਵਾਲ਼ੀ ਸਿੱਟ ਦੀ ਰਿਪੋਰਟ ਮਾਣਯੋਗ ਹਾਈਕੋਰਟ ਵਿੱਚ ਰੱਦ ਹੋਣੀ , ਰਹਿੰਦੀ ਕਸਰ ਜਿਸ ਤਰ੍ਹਾਂ ਈਮਾਨਦਾਰ ਪੁਲਿਸ ਅਫ਼ਸਰ ਕੰਵਰ ਵਿਜੇ ਪ੍ਰਤਾਪ ਵਲੋਂ ਹਾਲਾਤਾਂ ਤੋਂ ਮਜਬੂਰ ਹੋ ਕੇ ਅਸਤੀਫਾ ਦੇ ਕੇ ਉਕਤ ਮਸਲਿਆਂ ਤੇ ਇਨਸਾਫ਼ ਨਾਂ ਦੇਣ ਦਾ ਠੀਕਰਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਰ ਫੋੜ ਦਿੱਤਾ ਹੈ ਉਸ ਨਾਲ ਉਸ ਨੇ ਬਾਦਲਾਂ ਤੇ ਕੈਪਟਨ ਅਮਰਿੰਦਰ ਸਿੰਘ ਦੀ ਦੋਸਤੀ ਦਾ ਹੀਜ ਪਿਆਜ਼ ਨੰਗਾਂ ਕਰ ਦਿੱਤਾ ਹੈ । ਉਹਨਾਂ ਬੜੇ ਅਫਸੋਸ ਨਾਲ਼ ਕਿਹਾ ਪੁਲਿਸ ਅਫ਼ਸਰ ਕੰਵਰ ਵਿਜੇ ਪ੍ਰਤਾਪ ਦੇ ਅਸਤੀਫੇ ਨਾਲ ਪੰਜਾਬ ਪੁਲਿਸ ਦੇ ਅਫਸਰਾਂ ਦੇ ਹੋਂਸਲੇ ਬਹੁਤ ਪਸਤ ਹੋ ਗੲੇ ਹਨ । ਇਸ ਸਮੇਂ ਅਫ਼ਸਰ ਸ਼ਾਹੀ ਤੇ ਪੰਜਾਬ ਦੇ ਲੋਕਾਂ ਵਿੱਚ ਛਨਾਟਾ ਛਾਇਆ ਹੋਇਆ ਹੈ । ਉਹਨਾਂ ਕਿਹਾ ਪਹਿਲਾਂ ਜ਼ੋਰਾਂ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦੀ ਦੀ ਟੋਕਰੀ ਵਿੱਚ ਸੁੱਟ ਦੇਣਾ ਫਿਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੇ ਪੰਜਾਬ ਵਿਧਾਨ ਸਭਾ ਵਿੱਚ ਭਖਵੀਂ ਚਰਚਾ ਹੋਣੀ ਪਰ ਉਸ ਤੇ ਕੋਈ ਐਕਸ਼ਨ ਨਾ ਹੋਣਾ । ਉਹਨਾਂ ਕਿਹਾ ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਕਤ ਮਸਲਿਆਂ ਤੇ ਇਨਸਾਫ਼ ਨਾਂ ਦੇ ਕੇ ਉਲਟਾ ਦੋਸ਼ੀਆਂ ਦੀ ਪੁਸ਼ਤ ਪਨਾਹੀ ਕਰਕੇ ਪੰਜਾਬ ਨੂੰ ਵਿਸਫੋਟਕ ਸਥਿਤੀ ਵਾਲ਼ੇ ਪਾਸੇ ਧੱਕ ਰਿਹਾ ਹੈ । ਉਹਨਾਂ ਕਿਹਾ ਜੇਕਰ ਪੰਜਾਬ ਦੀ ਅਮਨ ਸ਼ਾਂਤੀ ਭੰਗ ਹੋਈ ਤਾਂ ਇਸ ਲਈ ਪੰਜਾਬ ਦਾ ਮੁੱਖ ਮੰਤਰੀ ਸਿੱਧੇ ਤੌਰ ਤੇ ਜ਼ੁਮੇਵਾਰ ਹੋਵੇਗਾ । ਉਹਨਾਂ ਕਿਹਾ ਬਰਗਾੜੀ ਤੇ ਬਹਿਬਲਕਲਾਂ ਗੋਲੀ ਕਾਂਡ ਦਾ ਇਨਸਾਫ਼ ਹਰ ਹਾਲਤ ਵਿੱਚ ਲਿਆ ਜਾਵੇਗਾ ।
ਬਿਆਨ ਦੇ ਅਖੀਰ ਵਿੱਚ ਸ ਢੀਂਡਸਾ ਨੇ ਅੱਜ ਅਮਰੀਕਾ ਵਿੱਚ ਮਾਰੇ ਗਏ ਚਾਰ ਸਿੱਖਾਂ ਤੇ ਬਾਕੀ ਦੇ ਜ਼ੋ ਫ਼ੱਟੜ ਹੋਏ ਹਨ ਤੇ ਗਹਿਰੀ ਚਿੰਤਾ ਤੇ ਦੁੱਖ਼ ਦਾ ਪ੍ਰਗਟਾਵਾ ਕਰਦਿਆਂ ਉਹਨਾਂ ਭਾਰਤ ਦੇ ਬਦੇਸ਼ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਅਮਰੀਕਾ ਸਰਕਾਰ ਨਾਲ ਸੰਪਰਕ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਜਾਵੇ ਤੇ ਅਮਰੀਕਾ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

by Ranjit Singh
November 26, 2026
0

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਸੰਵਿਧਾਨ ਦਿਵਸ ਮੌਕੇ ਅੱਜ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 26, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26 ਨਵੰਬਰ...

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

by Ranjit Singh
November 26, 2026
0

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’ - ਦਿੱਲੀ, ਅਹਿਮਦਾਬਾਦ ਅਤੇ ਪਟਨਾ ’ਚ ਹੋਣਗੇ ਸਮਾਗਮ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 26, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar ਜੇ ਕਦੇ ਜ਼ਿੰਦਗੀ ਵਿੱਚ ਮੌਕਾ ਮਿਲੇ, ਸਾਰਥੀ ਬਣਨ ਦੀ ਕੋਸ਼ਿਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

by Ranjit Singh
November 26, 2026
0

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਸੰਵਿਧਾਨ ਦਿਵਸ ਮੌਕੇ ਅੱਜ...

Most Popular

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

by Ankit
6 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 20-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 