• Latest
  • Trending
ਸ਼੍ਰੋਮਣੀ ਅਕਾਲੀ ਦਲ ਦੀ ਇਕਜੁੱਟਤਾ ਨੇ ਵਿਰੋਧੀਆਂ ਦੀ ਨੀਂਦ ਉਡਾਈ-ਇੰਦਰਜੀਤ ਕੰਗ

ਸ਼੍ਰੋਮਣੀ ਅਕਾਲੀ ਦਲ ਦੀ ਇਕਜੁੱਟਤਾ ਨੇ ਵਿਰੋਧੀਆਂ ਦੀ ਨੀਂਦ ਉਡਾਈ-ਇੰਦਰਜੀਤ ਕੰਗ

2 years ago
National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

19 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

43 minutes ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

51 minutes ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਤੇ ਆਖਰੀ ਵਨਡੇ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਤੇ ਆਖਰੀ ਵਨਡੇ ਮੈਚ ਅੱਜ

1 hour ago
Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

1 hour ago
National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

1 hour ago
Hukamnama Sri Darbar Sahib Today – 03 October 2026 | Ang 624 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 October 2026 | Ang 624 I ਅੱਜ ਦਾ ਹੁਕਮਨਾਮਾ

3 hours ago
ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

11 hours ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

12 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

12 hours ago
Hindi News
English News
Saturday, October 3, 2026
No Result
View All Result
26 °c
Chandigarh
27 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਦੀ ਇਕਜੁੱਟਤਾ ਨੇ ਵਿਰੋਧੀਆਂ ਦੀ ਨੀਂਦ ਉਡਾਈ-ਇੰਦਰਜੀਤ ਕੰਗ

April 11, 2024
in ਹੁਸਿਆਰਪੁਰ
ਸ਼੍ਰੋਮਣੀ ਅਕਾਲੀ ਦਲ ਦੀ ਇਕਜੁੱਟਤਾ ਨੇ ਵਿਰੋਧੀਆਂ ਦੀ ਨੀਂਦ ਉਡਾਈ-ਇੰਦਰਜੀਤ ਕੰਗ
ਸ਼੍ਰੋਮਣੀ ਅਕਾਲੀ ਦਲ ਦੀ ਇਕਜੁੱਟਤਾ ਨੇ ਵਿਰੋਧੀਆਂ ਦੀ ਨੀਂਦ ਉਡਾਈ-ਇੰਦਰਜੀਤ ਕੰਗ
ਪਿੰਡ ਸੈਂਦਪੁਰ ਵਿੱਚ ਸਤਿੰਦਰ ਸੰਧੂ ਦੀ ਅਗਵਾਈ ਹੇਠ ਸਨਮਾਨ ਸਮਾਰੋਹ
ਹੁਸ਼ਿਆਰਪੁਰ 11 ਅਪ੍ਰੈਲ ( ਵਿਸ਼ਵ ਵਾਰਤਾ / ਤਰਸੇਮ ਦੀਵਾਨਾ  )  ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੀ ਸਫਲਤਾ ਨੂੰ ਵੇਖ ਕੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਬੌਖਲਾ ਚੁੱਕੀ ਹੈ ਤੇ ਇਹੀ ਕਾਰਨ ਹੈ ਕਿ ਆਪ ਦੇ ਆਗੂ ਬਾਕੀ ਸਾਰੇ ਕੰਮ ਛੱਡ ਅਕਾਲੀ ਦਲ ਦੀਆਂ ਝੂਠੀਆਂ ਸ਼ਿਕਾਇਤਾਂ ਚੋਣ ਕਮਿਸ਼ਨ ਕੋਲ ਕਰਨ ਲੱਗ ਪਏ ਹਨ, ਇਹ ਪ੍ਰਗਟਾਵਾ ਜਿਲ੍ਹਾ ਯੂਥ ਅਕਾਲੀ ਦਲ ਦੇਹਾਤੀ ਦੇ ਪ੍ਰਧਾਨ ਇੰਦਰਜੀਤ ਸਿੰਘ ਕੰਗ ਵੱਲੋਂ ਵਿਧਾਨ ਸਭਾ ਹਲਕਾ ਉੜਮੁੜ ਦੇ ਪਿੰਡ ਸੈਦਪੁਰ ਦਾਤਾ ਵਿਖੇ ਉਨ੍ਹਾਂ ਦੇ ਸਨਮਾਨ ਵਿੱਚ ਸੀਨੀਅਰ ਯੂਥ ਅਕਾਲੀ ਆਗੂ ਸਤਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਰੱਖੇ ਗਏ ਸਨਮਾਨ ਸਮਾਰੋਹ ਦੌਰਾਨ ਕੀਤਾ ਗਿਆ। ਇੰਦਰਜੀਤ ਕੰਗ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ਪੂਰੀ ਤਰ੍ਹਾਂ ਇਕਜੁੱਟ ਹੈ ਤੇ ਇਹੀ ਇਕਜੁੱਟਤਾ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਦਿੱਤੀ ਹੈ, ਉਨ੍ਹਾਂ ਕਿਹਾ ਕਿ ਸੂਬੇ ਦੀ ਆਪ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਕਿਉਂਕਿ ਚੁਟਕਲਿਆਂ ਨਾਲ ਨਾ ਤਾਂ ਸਰਕਾਰਾਂ ਚੱਲਦੀਆਂ ਹਨ ਤੇ ਨਾ ਹੀ ਵਿਕਾਸ ਦੀ ਬਾਤ ਪਾਈ ਜਾ ਸਕਦੀ ਹੈ। ਇੰਦਰਜੀਤ ਕੰਗ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਜਿਸ ਪਾਰਟੀ ਦੀ ਸੂਬੇ ਵਿੱਚ ਸਰਕਾਰ ਹੋਵੇ ਉਸ ਨੂੰ ਲੋਕ ਸਭਾ ਚੋਣ ਲਈ ਪਾਰਟੀ ਦੇ ਅੰਦਰੋ ਉਮੀਦਵਾਰ ਵੀ ਨਹੀਂ ਲੱਭ ਰਹੇ, ਆਪਣੇ ਵਿਧਾਇਕਾਂ ਨੂੰ ਹੀ ਲੋਕ ਸਭਾ ਦੀਆਂ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ ਤੇ ਜਿੱਥੇ ਵਿਧਾਇਕ ਨਾਹ ਕਰ ਰਹੇ ਹਨ ਉੱਥੇ ਦੂਜੀਆਂ ਪਾਰਟੀਆਂ ਦੇ ਆਗੂ ਪੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾ ਵਿੱਚ ਸੂਬੇ ਦੇ ਲੋਕ ਇਸ ਨਿਕੰਮੀ ਸਰਕਾਰ ਨੂੰ ਸ਼ੀਸ਼ਾ ਦਿਖਾ ਦੇਣਗੇ। ਇਸ ਮੌਕੇ ਗੁਰਪ੍ਰੀਤ ਸਿੰਘ ਗੋਪੀ, ਸੰਦੀਪ ਸਿੰਘ ਸੈਦਪੁਰ, ਗੁਰਵਿੰਦਰ ਸਿੰਘ ਸੰਧੂ,, ਦਲਜੀਤ ਸਿੰਘ ਕੈਨੇਡਾ, ਕੁਲਵਿੰਦਰ ਸਿੰਘ, ਸੁਖਜਿੰਦਰ ਸਿੰਘ ਸੁੱਖਾ, ਬਲਜਿੰਦਰ ਸਿੰਘ ਬਿੰਦੂ, ਮਨਜੀਤ ਸਿੰਘ, ਖੁਸ਼ਵੰਤ ਸਿੰਘ, ਗੁਰਜਿੰਦਰ ਸਿੰਘ, ਸਿਮਰਨਜੀਤ ਸਿੰਘ ਆਦਿ ਵੀ ਮੌਜੂਦ ਸਨ।
ਕੈਪਸ਼ਨ-ਜਿਲ੍ਹਾ ਦੇਹਾਤੀ ਪ੍ਰਧਾਨ ਇੰਦਰਜੀਤ ਸਿੰਘ ਕੰਗ ਦਾ ਸਨਮਾਨ ਕਰਨ ਸਮੇਂ ਪਿੰਡ ਵਾਸੀ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
July 3, 2025
0

Punjab 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਹੁਸ਼ਿਆਰਪੁਰ, 3 ਜੁਲਾਈ 2025 (ਵਿਸ਼ਵ ਵਾਰਤਾ) - ਹੁਸ਼ਿਆਰਪੁਰ ਅਤੇ ਨਵਾਂਸ਼ਹਿਰ...

PUNJAB: ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

PUNJAB: ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

by Ankit
March 2, 2025
0

PUNJAB: ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ ਪੁਲਿਸ...

PUNJAB ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

PUNJAB ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

by Ankit
March 2, 2025
0

PUNJAB ਦੀ ਪਵਿੱਤਰ ਧਰਤੀ 'ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ ਪੰਜਾਬ ਸਰਕਾਰ ਨੇ ਸੂਬੇ...

PUNJAB ਏਮੇਚਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੀ ਨਵੀਂ ਟੀਮ ਵਲੋਂ ਡਾ. ਐਮ. ਜਮੀਲ ਬਾਲੀ ਮੀਤ ਪ੍ਰਧਾਨ ਨਿਯੁਕਤ 

PUNJAB ਏਮੇਚਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੀ ਨਵੀਂ ਟੀਮ ਵਲੋਂ ਡਾ. ਐਮ. ਜਮੀਲ ਬਾਲੀ ਮੀਤ ਪ੍ਰਧਾਨ ਨਿਯੁਕਤ 

by Ankit
February 18, 2025
0

PUNJAB ਏਮੇਚਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੀ ਨਵੀਂ ਟੀਮ ਵਲੋਂ ਡਾ. ਐਮ. ਜਮੀਲ ਬਾਲੀ ਮੀਤ ਪ੍ਰਧਾਨ ਨਿਯੁਕਤ  ਹੁਸ਼ਿਆਰਪੁਰ 18 ਫਰਵਰੀ (...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

by Ranjit Singh
October 3, 2026
0

National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਬਿਹਾਰ ਵਿੱਚ...

Most Popular

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

by Ranjit Singh
7 days ago
0

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ 'ਚ ਢੇਰ ਅੰਮ੍ਰਿਤਸਰ, 26 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ 'ਚ ਇੱਕ ਏਐਸਆਈ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 