ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ
ਚੰਡੀਗੜ੍ਹ,16 ਜੁਲਾਈ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ,ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਹਨਾਂ ਦੇ ਦਿਹਾਂਤੇ ਟਵੀਟ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
https://twitter.com/officeofssbadal/status/1548164541350940673?s=20&t=fs3-WhVQVVH-BEFIbPgyxA
https://twitter.com/Sandhwan/status/1548160852649394178?s=20&t=fs3-WhVQVVH-BEFIbPgyxA
https://twitter.com/BSLaddiOfficial/status/1548164313780592644?s=20&t=fs3-WhVQVVH-BEFIbPgyxA