• Latest
  • Trending
ਸ਼੍ਰੋਮਣੀ ਅਕਾਲੀ ਦਲ ਪੰਜਾਬ ਲਈ ਜੂਝਣ ਦਾ ਰੱਖਦਾ ਜਜ਼ਬਾ-ਲਾਲੀ ਬਾਜਵਾ

2 years ago
HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ

8 minutes ago
National: ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ, ਕੈਬਨਿਟ ‘ਚ ਫੇਰਬਦਲ ਦੇ ਚਰਚੇ

18 minutes ago
Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ

33 minutes ago
Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

3 hours ago
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

11 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

Hindi News
English News
Wednesday, June 24, 2026
No Result
View All Result
31 °c
Chandigarh
34 ° Thu
36 ° Fri
38 ° Sat
40 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਪੰਜਾਬ ਲਈ ਜੂਝਣ ਦਾ ਰੱਖਦਾ ਜਜ਼ਬਾ-ਲਾਲੀ ਬਾਜਵਾ

April 22, 2024
in ਖਬਰਾਂ
ਸ਼੍ਰੋਮਣੀ ਅਕਾਲੀ ਦਲ ਪੰਜਾਬ ਲਈ ਜੂਝਣ ਦਾ ਰੱਖਦਾ ਜਜ਼ਬਾ-ਲਾਲੀ ਬਾਜਵਾ
ਸ਼੍ਰੋਮਣੀ ਅਕਾਲੀ ਦਲ ਪੰਜਾਬ ਲਈ ਜੂਝਣ ਦਾ ਰੱਖਦਾ ਜਜ਼ਬਾ-ਲਾਲੀ ਬਾਜਵਾ
ਹੁਸ਼ਿਆਰਪੁਰ 22 ਅਪ੍ਰੈਲ ( ਵਿਸ਼ਵ ਵਾਰਤਾ/ਤਰਸੇਮ ਦੀਵਾਨਾ )  ਆਮ ਆਦਮੀ ਪਾਰਟੀ ਤੇ ਕਾਂਗਰਸ ਵੱਲੋਂ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਜੋ ਕੂੜ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਸੀ ਉਸ ਦੀ ਸੱਚਾਈ ਹੁਣ ਲੋਕਾਂ ਸਾਹਮਣੇ ਆਉਣੀ ਸ਼ੁਰੂ ਹੋ ਚੁੱਕੀ ਹੈ ਤੇ ਪੰਜਾਬ ਵਾਸੀ ਜਾਣ ਚੁੱਕੇ ਹਨ ਕਿ ਪੰਜਾਬ ਦੇ ਹਿੱਤਾਂ ਤੇ ਹੱਕਾਂ ਦੀ ਰਾਖੀ ਪੰਥਕ ਧਿਰ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦੀ ਹੈ, ਇਹ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਸ. ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੋਣ ਜਾ ਰਹੀਆਂ ਲੋਕ ਸਭਾ ਦੀਆਂ ਚੋਣਾ ਵਿੱਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਚੱਟਾਨ ਵਾਂਗ ਖੜ੍ਹਨਗੇ ਤੇ ਇਸੇ ਗੱਲ ਦੀ ਚਿੰਤਾ ਹੁਣ ਵਿਰੋਧੀ ਧਿਰਾਂ ਨੂੰ ਲੱਗੀ ਹੋਈ ਹੈ। ਲਾਲੀ ਬਾਜਵਾ ਨੇ ਕਿਹਾ ਦਿੱਲੀ ਤੋਂ ਚੱਲਣ ਵਾਲੀ ਪਾਰਟੀਆਂ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਸਿਆਸੀ ਖੇਤਰੀ ਧਿਰ ਹੈ ਜੋ ਪੰਜਾਬ ਦੇ ਹੱਕਾਂ ਲਈ ਜੂਝਣ ਦਾ ਜਜ਼ਬਾ ਰੱਖਦੀ ਹੈ। ਇਸ ਮੌਕੇ ਮਨਦੀਪ ਸਿੰਘ ਢੀਂਡਸਾ ਪ੍ਰਧਾਨ ਮੀਰੀ ਪੀਰੀ ਸੇਵਾ ਸੁਸਾਇਟੀ, ਅਮਰਪ੍ਰੀਤ ਸਿੰਘ, ਕੁਲਦੀਪ ਸਿੰਘ ਬਾਜਵਾ, ਬਲਰਾਜ ਸਿੰਘ ਚੌਹਾਨ, ਸਿਮਰਜੀਤ ਗਰੇਵਾਲ, ਪ੍ਰਭਪਾਲ ਬਾਜਵਾ, ਜਪਿੰਦਰ ਅਟਵਾਲ, ਗੁਰਪ੍ਰੀਤ ਕੋਹਲੀ, ਸੁਰਜੀਤ ਸਿੰਘ, ਕਾਹਨ ਸਿੰਘ ਘੁੰਮਣ, ਮਨਜਿੰਦਰ ਸਿੰਘ, ਰਮਨਪ੍ਰੀਤ ਸਿੰਘ ਆਦਿ ਵੀ ਹਾਜਰ ਸਨ।
Tags: BREAKING NEWSNewsPOLITICSPUNJABWISHAVWARTA.INਹੁਸ਼ਿਆਰਪੁਰ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ

HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ

by Ranjit Singh
June 24, 2026
0

HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ - ਅੱਜ ਰਾਤ 12:00 ਵਜੇ ਤੋਂ ਸ਼ੁਰੂ ਹੋਵੇਗੀ ਰਾਜ...

National: ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ, ਕੈਬਨਿਟ ‘ਚ ਫੇਰਬਦਲ ਦੇ ਚਰਚੇ

National: ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ, ਕੈਬਨਿਟ ‘ਚ ਫੇਰਬਦਲ ਦੇ ਚਰਚੇ

by Ranjit Singh
June 24, 2026
0

National: ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ, ਕੈਬਨਿਟ 'ਚ ਫੇਰਬਦਲ ਦੇ ਚਰਚੇ - 'ਆਪ', ਟੀਐਮਸੀ ਅਤੇ ਊਧਵ ਠਾਕਰੇ ਦੇ ਧੜੇ ਦੇ...

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ

by Ranjit Singh
June 24, 2026
0

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ – ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਕਰਨਗੇ...

Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

by Ankit
June 24, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 24-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ

HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ

by Ranjit Singh
June 24, 2026
0

HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ - ਅੱਜ ਰਾਤ 12:00 ਵਜੇ ਤੋਂ ਸ਼ੁਰੂ ਹੋਵੇਗੀ ਰਾਜ...

Most Popular

ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

by Jaspreet Kaur
5 days ago
0

ਕੋਲਕਾਤਾ 'ਚ ਫਲਾਈਟ 'ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ ਕੋਲਕਾਤਾ, 19 ਜੂਨ 2026 (ਵਿਸ਼ਵ ਵਾਰਤਾ): ਦੇਸ਼ ਦੇ ਕਈ ਹਿੱਸਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 