• Latest
  • Trending
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ

5 years ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

3 minutes ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

16 minutes ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

47 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

48 minutes ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

1 hour ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

1 hour ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

2 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

2 hours ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

4 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

4 hours ago
Hindi News
English News
Tuesday, November 10, 2026
No Result
View All Result
23 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ

June 4, 2021
in ਸਿਆਸੀ, ਖਬਰਾਂ, ਪੰਜਾਬ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ

ਜ਼ਿਲ੍ਹਾ ਪ੍ਰਧਾਨਾਂ ਅਤੇ ਵੱਖ-ਵੱਖ ਵਿੰਗ ਦਾ ਐਲਾਨ ਜਲਦ ਕੀਤਾ ਜਾਵੇਗਾ: ਬ੍ਰਹਮਪੁਰਾ, ਢੀਂਡਸਾ

ਨਵੇਂ ਜਥੇਬੰਦਕ ਢਾਂਚੇ ਵਿੱਚ 7 ਸੀਨੀਅਰ ਮੀਤ ਪ੍ਰਧਾਨ , 12 ਜਨਰਲ ਸਕੱਤਰ, 2 ਸਿਆਸੀ ਸਲਾਹਕਾਰ, ਇਕ ਦਫ਼ਤਰ ਸਕੱਤਰ, 2 ਕੈਸ਼ੀਅਰ, ਪ੍ਰਧਾਨ ਦਿੱਲੀ ਸਟੇਟ, 31 ਮੀਤ ਪ੍ਰਧਾਨ , 27 ਸਕੱਤਰ ਅਤੇ 46 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ ਕੀਤਾ

ਚੰਡੀਗੜ੍ਹ 4 ਜੂਨ 2021(ਵਿਸ਼ਵ ਵਾਰਤਾ)-: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ (ਮੈਂਬਰ ਰਾਜ ਸਭਾ) ਨੇ ਆਪਸੀ ਸਲਾਹ – ਮਸ਼ਵਰਾ ਕਰਕੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਨ ਲਈ ਪਾਰਟੀ ਦੇ ਸੀਨੀਅਰ ਆਗੂਆਂ ਸ: ਨਿਧੜਕ ਸਿੰਘ ਬਰਾੜ ਅਤੇ ਸ: ਕਰਨੈਲ ਸਿੰਘ ਪੀਰਮੁਹੰਮਦ ਨੂੰ ਜੋ ਹਦਾਇਤ ਕੀਤੀ ਸੀ ਉਸ ਅਨੁਸਾਰ ਸ: ਬਰਾੜ ਅਤੇ ਸ: ਪੀਰਮੁਹੰਮਦ ਨੇ ਪਾਰਟੀ ਦੇ ਮੁੱਖ ਦਫ਼ਤਰ ਤੋਂ ਅੱਜ ਪਾਰਟੀ ਲਿਸਟ ਜਾਰੀ ਕਰ ਦਿੱਤੀ।ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹਾ ਪ੍ਰਧਾਨਾਂ ਅਤੇ ਵੱਖ ਵੱਖ ਪਾਰਟੀ ਵਿੰਗਾਂ ਦਾ ਐਲਾਨ ਪਾਰਟੀ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਅਤੇ ਸਰਪ੍ਰਸਤ ਸ: ਰਣਜੀਤ ਸਿੰਘ ਬ੍ਰਹਮਪੁਰਾ ਆਪਸੀ ਸਲਾਹ ਮਸ਼ਵਰੇ ਨਾਲ ਅਗਲੇ ਕੁਝ ਦਿਨਾਂ ਵਿੱਚ ਕਰਨਗੇ।ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ 6 ਜੂਨ 1984 ਨੂੰ ਸਿੱਖ ਕੌਮ ਦੀ ਨਸਲਕੁਸ਼ੀ ਕਰਨ ਵਾਲੀ ਉਸ ਵੇਲੇ ਦੀ ਕਾਂਗਰਸੀ ਹਕੂਮਤ ਦੀ ਸਖਤ ਨਿੰਦਾ ਕਰਦਿਆ ਕਿਹਾ ਕਿ ਇਸ ਹਕੂਮਤ ਦਾ ਇਤਿਹਾਸ ਹਮੇਸ਼ਾ ਲਈ ਕਾਲੇ ਅੱਖਰਾ ਵਿੱਚ ਲਿੱਖਿਆ ਗਿਆ ਹੈ।ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ: ਸੁਖਦੇਵ ਸਿੰਘ ਢੀਡਸਾ ਨੇ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਅੱਜ ਐਲਾਨੇ ਜਥੇਬੰਦਕ ਢਾਂਚੇ ਦੀ ਸੂਚੀ ਇਸ ਪ੍ਰਕਾਰ ਹੈ।

ਸੀਨੀਅਰ ਮੀਤ ਪ੍ਰਧਾਨ

1. ਜਥੇਦਾਰ ਸੇਵਾ ਸਿੰਘ ਸੇਖਵਾਂ (ਸਾਬਕਾ ਕੈਬਨਿਟ ਮੰਤਰੀ)
2. ਸ: ਜਗਦੀਸ਼ ਸਿੰਘ ਗਰਚਾ (ਸਾਬਕਾ ਕੈਬਨਿਟ ਮੰਤਰੀ)
3. ਸ: ਬੀਰ ਦਵਿੰਦਰ ਸਿੰਘ (ਸਾਬਕਾ ਡਿਪਟੀ ਸਪੀਕਰ ਵਿਧਾਨ ਸਭਾ)
4. ਜਥੇਦਾਰ ਉਜਾਗਰ ਸਿੰਘ ਬਡਾਲੀ (ਸਾਬਕਾ ਵਿਧਾਇਕ)
5. ਜਸਟਿਸ (ਰਿਟਾ) ਨਿਰਮਲ ਸਿੰਘ (ਸਾਬਕਾ ਵਿਧਾਇਕ)
6. ਸ: ਸੁਖਵਿੰਦਰ ਸਿੰਘ ਔਲਖ (ਸਾਬਕਾ ਵਿਧਾਇਕ)
7. ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ (ਮੈਂਬਰ ਐੱਸ.ਜੀ.ਪੀ.ਸੀ. )

ਜਰਨਲ ਸਕੱਤਰ

1. ਜਥੇਦਾਰ ਰਣਜੀਤ ਸਿੰਘ ਤਲਵੰਡੀ (ਸਾਬਕਾ ਵਿਧਾਇਕ)
2. ਸ: ਨਿਧੜਕ ਸਿੰਘ ਬਰਾੜ (ਸਾਬਕਾ ਸੂਚਨਾ ਕਮਿਸ਼ਨਰ)
3. ਸ: ਕਰਨੈਲ ਸਿੰਘ ਪੀਰ ਮੁਹੰਮਦ (ਸਾਬਕਾ ਪ੍ਰਧਾਨ )
4. ਸ: ਮਨਮੋਹਨ ਸਿੰਘ ਸਠਿਆਲਾ (ਸਾਬਕਾ ਵਿਧਾਇਕ)
5. ਸ: ਤੇਜਿੰਦਰਪਾਲ ਸਿੰਘ ਸੰਧੂ (ਸਾਬਕਾ ਚੇਅਰਮੈਨ ਐੱਸ. ਐੱਸ. ਬੋਰਡ )
6. ਸ: ਸੁਖਵੰਤ ਸਿੰਘ ਸਰਾਓ (ਮੈਂਬਰ ਪੀ.ਪੀ.ਐੱਸ.ਸੀ. )
7. ਸ: ਹਰਸੁਖਇੰਦਰ ਸਿੰਘ (ਬੱਬੀ ਬਾਦਲ) ਸਾਬਕਾ ਯੂਥ ਪ੍ਰਧਾਨ
8. ਸ,:ਮਨਜੀਤ ਸਿੰਘ ਦਸੂਹਾ
9. ਸ: ਅਵਤਾਰ ਸਿੰਘ ਜੌਹਲ
10.ਜਥੇਦਾਰ ਮੱਖਣ ਸਿੰਘ ਨੰਗਲ (ਸਾਬਕਾ ਮੈਂਬਰ ਐੱਸ.ਜੀ.ਪੀ.ਸੀ. )
11. ਜਥੇਦਾਰ ਅਰਜਨ ਸਿੰਘ ਸ਼ੇਰਗਿੱਲ
12. ਸ: ਹਰਪ੍ਰੀਤ ਸਿੰਘ ਗਰਚਾ ( ਮੈਂਬਰ ਐੱਸ.ਜੀ.ਪੀ.ਸੀ )

ਸਕੱਤਰ

1. ਮੇਜਰ ਸਿੰਘ ਖਾਲਸਾ ਲੁਧਿਆਣਾ
2. ਜਸਵੰਤ ਸਿੰਘ ਕੋਟੜਾ
3. ਡਾ. ਕਾਰਜ ਸਿੰਘ ਧਰਮ ਸਿੰਘ ਵਾਲਾ
4. ਰਤਨ ਲਾਲ ਕੋਟਕਪੂਰਾ
5. ਸੁਖਮਨਦੀਪ ਸਿੰਘ ਸਿੱਧੂ ਡਿੰਪੀ ਮਾਨਸਾ
6. ਅਮਰ ਸਿੰਘ ਬੀ.ਏ
7. ਜਥੇਦਾਰ ਸਵਰਨਜੀਤ ਸਿੰਘ ਕੁਰਾਲੀਆਂ
8. ਗੁਰਬਚਨ ਸਿੰਘ ਨਾਨੋਕੀ
9. ਹਰਦੀਪ ਸਿੰਘ ਘੁੰਨਸ
10. ਜਗਵੰਤ ਸਿੰਘ ਜੱਗੀ
11. ਸਤਨਾਮ ਸਿੰਘ ਚੋਹਲਾ ਸਾਹਿਬ
12. ਪ੍ਰਿਤਪਾਲ ਸਿੰਘ ਕਕੜੀਆਂ
13. ਰਾਜੇਸ਼ ਕੁਮਾਰ ਸਿੰਗਲਾ
14. ਹਰਦੇਵ ਸਿੰਘ ਨਾਗੋਕੇ
15. ਜੈਪਾਲ ਸਿੰਘ ਸੈਣੀ
16. ਅਮਰਪਾਲ ਸਿੰਘ ਖਹਿਰਾ
17. ਲਖਵੀਰ ਸਿੰਘ ਪੰਨੂ
18. ਸਤਨਾਮ ਸਿੰਘ ਕਾਹਲੋਂ
19. ਸਤਵੰਤ ਸਿੰਘ ਖੁਣਖੁਣ
20. ਨਸੀਬ ਸਿੰਘ ਚੌਂਕ ਮਹਿਤਾ
21. ਮਨਮੋਹਨ ਸਿੰਘ ਘਰਿਆਲਾ
22. ਰਤਨ ਸਿੰਘ ਪੱਖੋਕੇ
23. ਦਰਬਾਰਾ ਸਿੰਘ ਬੰਗਾ
24. ਜਥੇਦਾਰ ਗੁਰਦੇਵ ਸਿੰਘ ਝਿੱਕਾ
25. ਪੰਜਾਬ ਸਿੰਘ ਸੰਧੂ
26. ਦਲਬੀਰ ਸਿੰਘ ਅਮਰਕੋਟ
27. ਮਦਨਮੋਹਨ ਦਿਓੜਾ

 ਮੈਂਬਰੀ ਵਰਕਿੰਗ ਕਮੇਟੀ

1.ਮਾਨ ਸਿੰਘ ਗਰਚਾ
2.ਮਿੱਠੂ ਸਿੰਘ ਕਾਹਨੇਕੇ (ਮੈਬਰ ਐਸਜੀਪੀਸੀ)
3.ਅਜੀਤ ਸਿੰਘ ਚੰਦੂਰਾਈਆਂ
4.ਅਮਰੀਕ ਸਿੰਘ ਸ਼ਾਹਪੁਰ (ਮੈਂਬਰ ਐਸਜੀਪੀਸੀ)
5.ਜੀਤ ਸਿੰਘ ਸਿੱਧੂ ਲੌਂਗੋਵਾਲ
6.ਜੈਪਾਲ ਸਿੰਘ ਮੁੰਡੀਆਂ
7.ਜਥੇਦਾਰ ਸਰਦੂਲ ਸਿੰਘ ਥੇਹ ਬਿਆਸ
8.ਜਥੇਦਾਰ ਕੁਲਦੀਪ ਸਿੰਘ ਜਾਮਾਰਾਏ
9.ਜਥੇਦਾਰ ਸਤਨਾਮ ਸਿੰਘ ਧੁੰਨ
10.ਗੋਪਾਲ ਸਿੰਘ ਜਾਣੀਆਂ
11.ਭਗਵੰਤ ਸਿੰਘ ਭੱਟੀਆਂ
12.ਨਾਹਰ ਸਿੰਘ ਰਿਟਾਇਰ ਡੀ ਐੱਸ ਪੀ
13.ਮਹਿੰਦਰ ਸਿੰਘ ਗਿੱਲ ਐਡਵੋਕੇਟ
14. ਪਰਮਿੰਦਰ ਸਿੰਘ ਪੰਨੂ
15.ਗੁਰਦੀਪ ਸਿੰਘ ਚੰਨਣਕੇ
16.ਜਸਵਿੰਦਰ ਸਿੰਘ ਅਦਲੀਵਾਲ
17.ਹਰਭਜਨ ਸਿੰਘ ਜਵੰਦਪੁਰ
18.ਦਰਸ਼ਨ ਸਿੰਘ ਖਾਲਸਾ ਫ਼ਰੀਦਕੋਟ
19.ਨਫੇ ਸਿੰਘ ਭੁੱਲਣ
20.ਕੁਲਦੀਪ ਸਿੰਘ ਸਿੱਧੂ
21.ਸੁਰਿੰਦਰ ਸਿੰਘ ਰਿਆਇਤ
22.ਗੁਰਮੇਲ ਸਿੰਘ ਮਹਿਰਾਜ
23.ਮੱਖਣ ਸਿੰਘ ਬਠਿੰਡਾ
24.ਗੁਰਮੁਖ ਸਿੰਘ ਸੰਧੂ ਅਮਰਗੜ੍ਹ ਬਾਡੀਆਂ (ਫ਼ਿਰੋਜ਼ਪੁਰ)
25.ਅਵਤਾਰ ਸਿੰਘ ਸੈਣੀ ਬੰਗਾ
26.ਹਰਜੀਤ ਸਿੰਘ ਬਾਲੋ
27.ਸਤਵਿੰਦਰ ਸਿੰਘ ਘੜੂੰਆਂ
28.ਨਾਜਰ ਸਿੰਘ ਰਾਏਕੋਟ
29.ਭੁਪਿੰਦਰ ਸਿੰਘ ਸੇਮਾ
30.ਲਖਬੀਰ ਸਿੰਘ ਖਾਲਸਾ
31.ਕਰਮਜੀਤ ਸਿੰਘ ਪ੍ਰਿੰਸ ਕੋਛੜ
32.ਗੁਰਸੇਵਕ ਸਿੰਘ ਝੁਨੀਰ
33.ਗੁਰਜੀਵਨ ਸਿੰਘ ਸਰੌਦ
34.ਹਰਪ੍ਰੀਤ ਸਿੰਘ ਗੁਰਮ
35.ਸੁਰਜੀਤ ਸਿੰਘ ਇੰਗਲੈਂਡੀਆ
36.ਦਲੇਰ ਸਿੰਘ ਘਰਿਆਲੀ ਦਾਸੂਵਾਲ
37.ਸੁਖਵਿੰਦਰ ਸਿੰਘ ਵਲਟੋਹਾ
38.ਸੁਖਵਿੰਦਰ ਸਿੰਘ ਸ਼ਹਿਜਾਦਾ
39.ਗੁਰਮੇਲ ਸਿੰਘ ਮੋਜੋਵਾਲ
40.ਹੇਮਰਾਜ ਐੱਮ. ਸੀ ਬਰਨਾਲਾ
41.ਤਜਿੰਦਰ ਸਿੰਘ ਸੋਢੀ ਜਲੰਧਰ
42.ਜਥੇਦਾਰ ਗੁਰਦੀਪ ਸਿੰਘ
43.ਜਗਤਾਰ ਸਿੰਘ ਭੈਣੀ
44.ਜਥੇਦਾਰ ਜਸਵਿੰਦਰ ਸਿੰਘ ਧਾਲੀਵਾਲ
45.ਜਸਵਿੰਦਰ ਸਿੰਘ ਬਟਾਲਾ
46.ਗਗਨਦੀਪ ਸਿੰਘ ਰਿਆੜ

ਰਾਜਨੀਤਕ ਸਲਾਹਕਾਰ

1. ਦਵਿੰਦਰ ਸਿੰਘ ਸੋਢੀ (ਸਾਬਕਾ ਸਕੱਤਰ ਜਰਨਲ (ਏਆਈਐਸਐਸਐਫ਼)
2. ਰਿਸ਼ੀਪਾਲ ਗੁਲਾੜੀ

ਦਫ਼ਤਰ ਸਕੱਤਰ

1. ਮਨਿੰਦਰਪਾਲ ਸਿੰਘ ਬਰਾੜ

ਖ਼ਜ਼ਾਨਚੀ

1. ਗੁਰਚਰਨ ਸਿੰਘ ਚੰਨੀ
2. ਸਾਹਿਬ ਸਿੰਘ ਬਡਾਲੀ (ਸਹਾਇਕ ਖ਼ਜ਼ਾਨਚੀ)

ਪ੍ਰਧਾਨ ਦਿੱਲੀ ਸਟੇਟ

1. ਹਰਮਨਜੀਤ ਸਿੰਘ

ਉੱਪ ਪ੍ਰਧਾਨ

1.ਜਸਬੀਰ ਸਿੰਘ ਘੁੰਮਣ ਐਡਵੋਕੇਟ (ਸਾਬਕਾ ਪ੍ਰਧਾਨ ਏਆਈਐਸਐਸਐਫ਼)
2.ਗੁਰਸੇਵ ਸਿੰਘ ਹਰਪਾਲਪੁਰ
3.ਮਨਜੀਤ ਸਿੰਘ ਭੋਮਾ (ਸਾਬਕਾ ਪ੍ਰਧਾਨ ਏਆਈਐਸਐਸਐਫ਼)
4.ਹਰਬੰਸ ਸਿੰਘ ਮੰਝਪੁਰ (ਸਾਬਕਾ ਮੈਂਬਰ ਐਸਜੀਪੀਸੀ)
5.ਸਰੂਪ ਸਿੰਘ ਢੇਸੀ
6.ਬਲਵਿੰਦਰ ਸਿੰਘ ਵੇਈਂ ਪੂਈ (ਐੱਸ.ਜੀ.ਪੀ.ਸੀ ਮੈਂਬਰ)
7.ਉੱਜਲ ਸਿੰਘ ਲੌਂਗੀਆ
8. ਦਲਜੀਤ ਸਿੰਘ ਲਾਲਪੁਰਾ
9.ਭੋਲਾ ਸਿੰਘ ਗਿੱਲਪੱਤੀ
10.ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ (ਚੰਡੀਗੜ੍ਹ)
11.ਅਜੀਤ ਸਿੰਘ ਕੁਤਬਾ
12.ਹਰਭੁਪਿੰਦਰ ਸਿੰਘ ਲਾਡੀ ਮੋਗਾ
13.ਮਾਸਟਰ ਜੌਹਰ ਸਿੰਘ (ਸਾਬਕਾ ਐਮਐਲਏ)
14.ਬਲਬੀਰ ਸਿੰਘ ਸਾਬਕਾ (ਐੱਸ.ਜੀ.ਪੀ.ਸੀ. ਮੈਂਬਰ)
15.ਅਬਦੁਲ ਗੁਫਾਰ
16.ਤੁਫੈਲ ਮੁਹੰਮਦ
17.ਗੁਰਤੇਜ ਸਿੰਘ ਝਨੇੜੀ
18.ਰਾਜਵਿੰਦਰ ਸਿੰਘ ਹਿੱਸੋਵਾਲ
19.ਰਮਨਦੀਪ ਸਿੰਘ ਗਿੱਲ
20.ਅਵਤਾਰ ਸਿੰਘ ਮੱਲ੍ਹਾ
21.ਸੁਖਵੰਤ ਸਿੰਘ ਟਿੱਲੂ
22.ਜਗਰੂਪ ਸਿੰਘ ਘੱਲ ਕਲਾਂ ਮੋਗਾ
23.ਕਰਨੈਲ ਸਿੰਘ ਮਾਧੋਪੁਰ
24.ਗੁਰਮੀਤ ਸਿੰਘ ਧਾਲੀਵਾਲ
25.ਜਗਜੀਤ ਸਿੰਘ ਬਰਾੜ
26.ਕੁਲਵਿੰਦਰ ਸਿੰਘ ਜੰਡਾ
27.ਮਨਜੀਤ ਸਿੰਘ ਬਾਠ
28.ਕੌਰ ਸਿੰਘ ਖਾਰਾ
29.ਦਰਸ਼ਨ ਸਿੰਘ ਬਖਸ਼ੀਵਾਲਾ
30.ਸੁਰਜੀਤ ਸਿੰਘ ਨੂਰਪੁਰ ਬੇਦੀ
31.ਗੁਰਦੀਪ ਸਿੰਘ ਮਕਰੌੜ ਸਾਹਿਬ

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

by Ankit
November 10, 2026
0

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ...

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

by Jaspreet Kaur
November 10, 2026
0

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਅਕਾਲੀ ਦਲ ‘ਵਾਰਿਸ...

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

by Jaspreet Kaur
November 10, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

by Ankit
November 10, 2026
0

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ...

Most Popular

Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

by Navjot
1 week ago
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) - ਭਾਰਤ-ਆਸਟ੍ਰੇਲੀਆ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 