• Latest
  • Trending
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ 4 ਸੀਨੀਅਰ ਮੀਤ ਪ੍ਰਧਾਨ, 23 ਮੀਤ ਪ੍ਰਧਾਨ, 7 ਜਨਰਲ ਸਕੱਤਰ, 2 ਕਾਨੂੰਨੀ ਸਲਾਹਕਰ, 26 ਸਕੱਤਰ, 36 ਵਰਕਿੰਗ ਕਮੇਟੀ ਅਤੇ 3 ਜ਼ਿਲ੍ਹਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ 

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ 4 ਸੀਨੀਅਰ ਮੀਤ ਪ੍ਰਧਾਨ, 23 ਮੀਤ ਪ੍ਰਧਾਨ, 7 ਜਨਰਲ ਸਕੱਤਰ, 2 ਕਾਨੂੰਨੀ ਸਲਾਹਕਰ, 26 ਸਕੱਤਰ, 36 ਵਰਕਿੰਗ ਕਮੇਟੀ ਅਤੇ 3 ਜ਼ਿਲ੍ਹਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ 

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

6 hours ago
ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

6 hours ago
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

6 hours ago
ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

7 hours ago
ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

8 hours ago
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

9 hours ago
ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

9 hours ago
Hindi News
English News
Wednesday, October 14, 2026
No Result
View All Result
22 °c
Chandigarh
24 ° Thu
24 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ 4 ਸੀਨੀਅਰ ਮੀਤ ਪ੍ਰਧਾਨ, 23 ਮੀਤ ਪ੍ਰਧਾਨ, 7 ਜਨਰਲ ਸਕੱਤਰ, 2 ਕਾਨੂੰਨੀ ਸਲਾਹਕਰ, 26 ਸਕੱਤਰ, 36 ਵਰਕਿੰਗ ਕਮੇਟੀ ਅਤੇ 3 ਜ਼ਿਲ੍ਹਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ 

July 5, 2021
in ਖਬਰਾਂ, ਚੰਡੀਗੜ੍ਹ, ਪੰਜਾਬ

ਪਾਰਟੀ ਦੀ ਰਾਜਸੀ ਅਤੇ ਤਾਲਮੇਲ ਕਮੇਟੀਆਂ ਅਤੇ ਬੁਲਾਰਿਆਂ ਦਾ ਐਲਾਨ ਜਲਦੀ ਕੀਤਾ ਜਾਵੇਗਾ : ਬ੍ਰਹਮਪੁਰਾ, ਢੀੰਡਸਾ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ 4 ਸੀਨੀਅਰ ਮੀਤ ਪ੍ਰਧਾਨ, 23 ਮੀਤ ਪ੍ਰਧਾਨ, 7 ਜਨਰਲ ਸਕੱਤਰ, 2 ਕਾਨੂੰਨੀ ਸਲਾਹਕਰ, 26 ਸਕੱਤਰ, 36 ਵਰਕਿੰਗ ਕਮੇਟੀ ਅਤੇ 3 ਜ਼ਿਲ੍ਹਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ 

ਚੰਡੀਗੜ੍ਹ 5 ਜੁਲਾਈ 2021: ਸ਼੍ਰੌਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ (ਮੈਂਬਰ ਰਾਜ ਸਭਾ) ਨੇ ਆਪਸੀ ਸਲਾਹ – ਮਸ਼ਵਰਾ ਕਰਕੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਨ ਲਈ ਪਾਰਟੀ ਦੇ ਜਨਰਲ ਸਕੱਤਰ ਸ: ਕਰਨੈਲ ਸਿੰਘ ਪੀਰਮੁਹੰਮਦ , ਸ: ਢੀਂਡਸਾ ਦੇ ਰਾਜਸੀ ਸਲਾਹਕਾਰ ਸ: ਦਵਿੰਦਰ ਸਿੰਘ ਸੋਢੀ ਅਤੇ ਦਫ਼ਤਰ ਸਕੱਤਰ ਮਨਿੰਦਰਪਾਲ ਸਿੰਘ ਬਰਾੜ ਨੇ ਪਾਰਟੀ ਦੇ ਮੁੱਖ ਦਫ਼ਤਰ ਤੋਂ ਅੱਜ ਪਾਰਟੀ ਲਿਸਟ ਜਾਰੀ ਕਰਦਿਆਂ ਦੱਸਿਆ ਕਿ ਰਾਜਸੀ ਅਤੇ ਤਾਲਮੇਲ ਕਮੇਟੀਆਂ ਅਤੇ ਬੁਲਾਰਿਆਂ ਦਾ ਐਲਾਨ ਪਾਰਟੀ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਅਤੇ ਸਰਪ੍ਰਸਤ ਸ: ਰਣਜੀਤ ਸਿੰਘ ਬ੍ਰਹਮਪੁਰਾ ਆਪਸੀ ਸਲਾਹ ਮਸ਼ਵਰੇ ਨਾਲ ਅਗਲੇ ਕੁਝ ਦਿਨਾਂ ਵਿੱਚ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਾਰਟੀ ਅੰਦਰ ਕੁੱਝ ਹੋਰ ਸੀਨੀਅਰ ਨੇਤਾਵਾਂ ਦੀ ਨਿਯੁਕਤੀਆਂ ਦਾ ਐਲਾਨ ਵੀ ਜਲਦੀ ਕੀਤਾ ਜਾਵੇਗਾ | ਇਸ ਤੋਂ ਇਲਾਵਾ ਸ: ਹਰਪ੍ਰੀਤ ਸਿੰਘ ਬੰਨੀ ਜੌਲੀ ਇੰਚਾਰ੍ਜ ਦਿੱਲੀ ਸਟੇਟ,ਮਾਸਟਰ ਮਿੱਠੂ ਸਿੰਘ ਕਾਹਨੇਕੇ ਇੰਚਾਰਜ ਮੁਲਾਜ਼ਿਮ ਵਿੰਗ ਅਤੇ ਜਥੇਦਾਰ ਭੁਪਿੰਦਰ ਸਿੰਘ ਖ਼ਾਲਸਾ ਕੋਆਰਡੀਨੇਟਰ USA ਬਣਾਏ ਗਏ ਹਨ | ਅੱਜ ਐਲਾਨੇ ਗਏ ਅਹੁਦੇਦਾਰਾਂ ਦੀ ਸੂਚੀ ਇਸ ਪ੍ਰਕਾਰ ਹੈ |

ਸੀਨੀਅਰ ਮੀਤ ਪ੍ਰਧਾਨ

1. ਭਾਈ ਮੋਹਕਮ ਸਿੰਘ

2. ਜਥੇਦਾਰ ਰਘਬੀਰ ਸਿੰਘ (ਰਾਜਾ ਸਾਂਸੀ)

3. ਜਥੇਦਾਰ ਗੋਪਾਲ ਸਿੰਘ ਜਾਣੀਆਂ ਮੈਂਬਰ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ

4. ਸ: ਹਰਵੇਲ ਸਿੰਘ ਮਾਧੋਪੁਰ

ਜਨਰਲ ਸਕੱਤਰ

1. ਮਾਸਟਰ ਮਿੱਠੂ ਸਿੰਘ ਕਾਹਨੇਕੇ ਅਗਜੈਕਟਿਵ ਮੈਂਬਰ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ

2. ਪਰਮਜੀਤ ਸਿੰਘ ਖਾਲਸਾ

3. ਹਰਪ੍ਰੀਤ ਸਿੰਘ ਬੰਨੀ ਜੌਲੀ

4. ਐਡਵੋਕੇਟ ਮਹਿੰਦਰ ਸਿੰਘ ਸਿੱਧੂ

5. ਰਾਮਪਾਲ ਸਿੰਘ ਬਹਿਣੀਵਾਲ

6. ਜਸਪ੍ਰੀਤ ਸਿੰਘ ਹੌਬੀ

7. ਜਥੇਦਾਰ ਭਰਪੂਰ ਸਿੰਘ ਧਨੋਲਾ

ਉੱਪ ਪ੍ਰਧਾਨ

1. ਸੀਤਾ ਰਾਮ ਦੀਪਕ

2. ਹਰਦੇਵ ਸਿੰਘ ਰੋਗਲਾ ਮੈਂਬਰ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ

3. ਅਮਰਿੰਦਰ ਸਿੰਘ ਚੰਡੀਗੜ੍ਹ ਸਾਬਕਾ ਮੈਂਬਰ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ

4. ਸੁਰਿੰਦਰ ਸਿੰਘ ਕਿਸ਼ਨਪੁਰਾ

5. ਜਥੇਦਾਰ ਕਸ਼ਮੀਰ ਸਿੰਘ ਮਵੀ

6. ਪ੍ਰਕਾਸ਼ ਮੁਲਾਨਾ

7. ਰਾਮ ਨਿਵਾਸ ਖਨੋਰੀ

8. ਜਥੇਦਾਰ ਗੁਰਮੇਜ ਸਿੰਘ ਸ਼ਾਹੂਰਾ

9. ਭੀਮ ਸੈਨ ਗਰਗ

10. ਜਥੇਦਾਰ ਬਲਦੇਵ ਸਿੰਘ ਮਨੁਮਾਜਰਾ

11. ਵੇਦ ਪ੍ਰਕਾਸ਼ ਸ਼ਰਮਾ

12. ਇੰਦਰਜੀਤ ਸਿੰਘ ਗੁਰਦਸਪੁਰ

13. ਅਮਰਜੀਤ ਸਿੰਘ ਸਤਿਆਲ

14. ਐਡਵੋਕੇਟ ਬਲਵੀਰ ਸਿੰਘ ਚੀਮਾ

15. ਡਾ: ਰਾਜਿੰਦਰਪਾਲ ਸਿੰਘ ਬੋਪਾਰਾਏ

16. ਹਰਵਿੰਦਰ ਸਿੰਘ ਲਾਦੀਆ

17. ਮਲਕੀਤ ਸਿੰਘ ਸੁਮਾਓ

18. ਬਾਬਾ ਸੁਖਵਿੰਦਰ ਸਿੰਘ ਟਿੱਬਾ

19. ਪ੍ਰੋਫੈਸਰ ਕਮਲਵੀਰ ਸਿੰਘ ਟਿੱਬਾ

20. ਸਵਰਨਜੀਤ ਸਿੰਘ ਕੁਰਾਲੀਆਂ

21. ਸੁਰਿੰਦਰ ਸਿੰਘ ਫ਼ਤਹਿਅਬਾਦ

22. ਕਮਲਜੀਤ ਸਿੰਘ ਬਿੱਟਾ ਗੁਰਦਾਸਪੁਰ

23. ਕਸ਼ਮੀਰ ਸਿੰਘ ਸੰਘਾ

ਜਥੇਦਾਰ ਭੁਪਿੰਦਰ ਸਿੰਘ ਖ਼ਾਲਸਾ ਕੋਆਰਡੀਨੇਟਰ USA

ਕਾਨੂੰਨੀ ਸਲਾਹਕਰ

ਐਡਵੋਕੇਟ ਸ਼ਿੰਦਰਪਾਲ ਸਿੰਘ ਬਰਾੜ

ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ

ਸਕੱਤਰ

1. ਮਨਜੀਤ ਸਿੰਘ ਤਰਨਤਾਰਨੀ

2. ਹਰਿੰਦਰਪਾਲ ਸਿੰਘ ਬੇਦੀ

3. ਬਲਦੇਵ ਸਿੰਘ ਸਰਪੰਚ

4. ਗੁਰਜੀਤ ਸਿੰਘ ਚੰਗਾਲੀ

5. ਸੁਖਦੇਵ ਸਿੰਘ ਭਲਵਾਨ

6. ਜਸਵਿੰਦਰ ਸਿੰਘ ਪ੍ਰਿੰਸ

7. ਚਰਨਪ੍ਰੀਤ ਸਿੰਘ ਮਿਲਖੀ

8. ਗੁਰਚਰਨ ਸਿੰਘ ਚੰਨਾ

9. ਸੁਖਜਿੰਦਰ ਸਿੰਘ

10. ਡਾ: ਹਰਮਨਜੀਤ ਸਿੰਘ ਰਾਜਪੁਰਾ

11. ਪੱਪੂ ਸਿੰਘ ਦੌਲਾ ਸਿੰਘ ਵਾਲਾ

12. ਰਮਨਦੀਪ ਸਿੰਘ ਸਫ਼ੀਪੁਰ

13. ਟਹਿਲ ਸਿੰਘ ਕੰਡੀਲਾ

14. ਪਾਲ ਸਿੰਘ ਗ੍ਹਹਿਲਾਂ

15. ਮਹੀਪਾਲ ਭੁੱਲਣ

16. ਰਾਜੀਵ ਸਿੰਘ

17. ਸੁਰਿੰਦਰ ਸਿੰਘ ਬਾਹਮਣੀ ਵਾਲਾ

18. ਸੰਜੀਵ ਕੁਮਾਰ ਲਹਿਰਾ

19. ਚਮੇਲਾ ਰਾਮ

20. ਜੱਸਾ ਸਿੰਘ ਮੰਡਿਆਲਾ

21. ਸਰਪੰਚ ਹਰਮਿੰਦਰ ਸਿੰਘ ਫ਼ਰੀਦਕੋਟ

22. ਰਾਜੇਸ਼ ਚੌਧਰੀ ਗਹਿਰੀ ਵਾਲ

23. ਸੁਖਵਿੰਦਰ ਸਿੰਘ ਦੀਨਾਨਗਰ

24 ਚਮਕੌਰ ਸਿੰਘ ਬਾਦਲਗੜ੍ਹ 25. ਅਮਰਜੀਤ ਸਿੰਘ ਮੁਕਤਸਰ ਸਾਹਿਬ

26. ਇੰਦਰਜੀਤ ਸਿੰਘ ਤੂਰ

ਵਰਕਿੰਗ ਕਮੇਟੀ ਮੈਂਬਰ

1. ਸੁਰਜੀਤ ਸਿੰਘ ਮੂਲੋ ਵਾਲ

2. ਮੇਜਰ ਸਿੰਘ ਝਨੇੜੀ

3. ਯਾਦਵਿੰਦਰ ਸਿੰਘ

4. ਹਰਬੰਸ ਸਿੰਘ ਸੰਗਰੇੜੀ

5. ਹਰਭਜਨ ਸਿੰਘ ਦੁੱਗਾ

6. ਹਾਕਮ ਸਿੰਘ ਵੜਿੰਗ

7. ਜਥੇਦਾਰ ਹਰੀਨੰਦ ਸਿੰਘ ਛਾਜਲਾ

8. ਪ੍ਰਗਟ ਸਿੰਘ ਗਾਗਾ

9. ਕੇਵਲ ਸਿੰਘ ਜਲਾਨ

10. ਅਮਰ ਸਿੰਘ ਚਹਿਲ

11. ਬਲਵੀਰ ਸਿੰਘ ਕੁਠਾਲਾ

12. ਸਵਰਨਜੀਤ ਸਿੰਘ ਪੱਕਾ ਕਲਾਂ

13. ਹਮੀਰ ਸਿੰਘ ਸਾਬਕਾ ਸਰਪੰਚ

14. ਜਸਬੀਰ ਸਿੰਘ

15. ਰਾਜਵਿੰਦਰ ਸਿੰਘ ਰਾਜੂ

16. ਜਸਵਿੰਦਰ ਸਿੰਘ ਨੰਬਰਦਾਰ

17. ਜਗਰੂਪ ਸਿੰਘ ਚੀਮਾ

18. ਰਣਧੀਰ ਸਿੰਘ ਨਾਲੀਨੀ

19. ਓਰਿੰਦਰਜੀਤ ਸਿੰਘ ਨੱਥਾ

20. ਇੰਦਰਪਾਲ ਸਿੰਘ ਸਤਿਆਲ

21. ਜਸਵਿੰਦਰ ਸਿੰਘ ਨੰਬਰਦਾਰ

22. ਲਲਿਤ ਕੁਮਾਰ ਸ਼ਰਮਾ

23. ਅਵਤਾਰ ਸਿੰਘ ਸਰਪੰਚ

24. ਰਵਿੰਦਰਪਾਲ ਸਿੰਘ ਮੁਕਤਸਰ

25. ਕੁਲਦੀਪ ਸਿੰਘ ਮਜੀਠੀਆ

26. ਰਵਿੰਦਰ ਸਿੰਘ ਮਜੀਠੀਆ

27. ਹਰਸ਼ਰਨ ਸਿੰਘ ਭਾਂਤਪੁਰ ਜੱਟਾ

28. ਜੀਤ ਸਿੰਘ ਧੀਰਾ ਪੱਤਰਾ

29. ਰਾਜਵਿੰਦਰ ਸਿੰਘ ਸੁਨਾਮ

30. ਡਾ : ਅਹਿਮਦ ਸਦੀਕੀ ਮਲੇਰਕੋਟਲਾ

31. ਜਥੇਦਾਰ ਬੂਟਾ ਸਿੰਘ ਅਬੋਹਰ

32. ਪਰਮਿੰਦਰ ਸਿੰਘ ਰਾਣਾ ਫਾਜ਼ਿਲਕਾ

33. ਨਛੱਤਰ ਸਿੰਘ ਮਲੂਕਾ

34. ਬ੍ਹੋੜ ਸਿੰਘ

35. ਸਾਹਿਬ ਸਿੰਘ ਅਨੰਦਪੁਰ ਸਾਹਿਬ

36. ਅਜਮੇਰ ਸਿੰਘ ਬੋਪਾਰਾਏ

ਜ਼ਿਲ੍ਹਾ ਪ੍ਰਧਾਨ

1. ਗੁਲਵੰਤ ਸਿੰਘ ਉੱਪਲ

2. ਐਡਵੋਕੇਟ ਜਗਜੀਤ ਸਿੰਘ ਭੁੱਲਰ ਫਿਰੋਜ਼ਪੁਰ

3. ਡਾ: ਪਰਵਿੰਦਰ ਸਿੰਘ ਸੋਢੀ (ਮੁਕਤਸਰ ਸ਼ਹਿਰੀ)

Tags: PUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

by Navjot
October 13, 2026
0

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ...

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

by Ankit
October 13, 2026
0

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ...

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

by Ankit
October 13, 2026
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

by Ranjit Singh
2 weeks ago
0

Thailand: ਬੈਂਕਾਕ 'ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ ਬੈਂਕਾਕ, 27 ਸਤੰਬਰ (ਵਿਸ਼ਵ ਵਾਰਤਾ): ਭਾਰੀ ਮੀਂਹ ਕਾਰਨ ਵਿਆਪਕ ਹੜ੍ਹਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 