• Latest
  • Trending
ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੌਥੀ ਵਾਰ ਐਲਾਨਿਆ SGPC ਦੇ ਪ੍ਰਧਾਨ ਲਈ ਉਮੀਦਵਾਰ

2 years ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

9 seconds ago
ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

3 minutes ago
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

6 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

8 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

32 minutes ago
Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

2 hours ago
Asian Games :  ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ

3 hours ago
Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

4 hours ago
ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ

Hindi News
English News
Monday, September 21, 2026
No Result
View All Result
29 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੌਥੀ ਵਾਰ ਐਲਾਨਿਆ SGPC ਦੇ ਪ੍ਰਧਾਨ ਲਈ ਉਮੀਦਵਾਰ

October 25, 2024
in ਖਬਰਾਂ
ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੌਥੀ ਵਾਰ ਐਲਾਨਿਆ SGPC ਦੇ ਪ੍ਰਧਾਨ ਲਈ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੌਥੀ ਵਾਰ ਐਲਾਨਿਆ SGPC ਦੇ ਪ੍ਰਧਾਨ ਲਈ ਉਮੀਦਵਾਰ

ਧਾਮੀ ਨੇ ਸਮੁੱਚੀ ਲੀਡਰਸ਼ਿਪ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਕੀਤਾ ਧੰਨਵਾਦ

ਚੰਡੀਗੜ੍ਹ, 25ਅਕਤੂਬਰ(ਵਿਸ਼ਵ ਵਾਰਤਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੌਥੀ ਵਾਰਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ। ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਐਡਵੋਕੇਟ ਧਾਮੀ ਨੇ ਸਮੁੱਚੀ ਲੀਡਰਸ਼ਿਪ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ।

ਦੱਸਣਯੋਗ ਹੈ ਕਿ ਧਾਮੀ 2019 ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਤੇ 2020 ਵਿੱਚ ਮੁੱਖ ਸਕੱਤਰ ਵੱਜੋਂ ਸੇਵਾਵਾਂ ਨਿਭਾਉਣ ਤੋਂ ਬਾਅਦ 2021 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਵਾਰ ਪ੍ਰਧਾਨ ਚੁਣੇ ਗਏ ਸਨ। ਇਸ ਸਮੇਂ ਧਾਮੀ ਨੇ ਵਿਰੋਧੀ ਧਿਰ ਦੇ ਉਮੀਦਵਾਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਹਰਾਇਆ ਸੀ। ਇਸ ਤੋਂ ਬਾਅਦ 2022 ਵਿੱਚ ਉਹਨਾਂ ਨੇ ਵਿਰੋਧੀ ਧਿਰ ਦੀ ਉਮੀਦਵਾਰ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਹਰਾਇਆ। ਜੇਕਰ ਗੱਲ ਕਰਿਏ 2023 ਦੀ ਤਾਂ ਇਸ ਸਮੇਂ ਵੀ ਧਾਮੀ ਨੇ ਬਲਬੀਰ ਸਿੰਘ ਘੁੰਨਸ ਨੂੰ ਵੱਡੇ ਫਰਕ ਨਾਲ ਹਰਾਇਆ ਸੀ।

ਇਸ ਵਾਰ ਵੀ ਵਿਰੋਧੀ ਧਿਰਾਂ ਵੱਲੋਂ ਬੀਬੀ ਜਗੀਰ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਜ਼ਿਕਰਯੋਗ ਹੈ ਕਿ 28 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਹੋਣੀ ਹੈ।

https://x.com/SGPCPresident/status/1849405745714127273

Tags: Breaking news in PunjabiLatest News In Punjabipunjab newsPunjab news in Punjabitop headlines in Punjabiਸ਼੍ਰੋਮਣੀ ਅਕਾਲੀ ਦਲ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

by Ankit
September 21, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ ਭਗਵੰਤ ਮਾਨ...

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

by Navjot
September 21, 2026
0

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ ਜੈਪੁਰ,...

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

by Ankit
September 21, 2026
0

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

by Ankit
September 21, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ ਪੁਲਿਸ ਟੀਮਾਂ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

by Ankit
September 21, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ ਭਗਵੰਤ ਮਾਨ...

Most Popular

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

by Navjot
3 weeks ago
0

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ   ਚੰਡੀਗੜ੍ਹ, 31 ਅਗਸਤ(ਵਿਸ਼ਵ ਵਾਰਤਾ) ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 