ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਦਾ ਐਲਾਨ
ਇਸ ਤਰੀਕ ਨੂੰ ਹੋਣਗੀਆਂ ਚੋਣਾਂ
ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਦਾ ਐਲਾਨ ਹੋ ਗਿਆ ਹੈ। ਇਹ ਚੋਣਾਂ 9 ਨਵੰਬਰ ਨੂੰ ਦਰਬਾਰ ਸਾਹਿਬ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣਗੀਆਂ। ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਚੋਣ ਦੀ ਤਰੀਕ ਦਾ ਐਲਾਨ ਕੀਤਾ।






















