<span style="color: #ff0000;"><strong>ਸ਼੍ਰੋਮਣੀ ਪੱਤਰਕਾਰ ਜਗੀਰ ਸਿੰਘ ਜਗਤਾਰ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ</strong></span> ਚੰਡੀਗੜ੍ਹ, 26ਮਾਰਚ(ਵਿਸ਼ਵ ਵਾਰਤਾ)-ਸੀਨੀਅਰ ਪੱਤਰਕਾਰ ਜਗੀਰ ਸਿੰਘ ਜਗਤਾਰ ਅੱਜ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4:30ਵਜੇ ਰਾਮਬਾਗ ਬਰਨਾਲਾ ਵਿਖੇ ਕੀਤਾ ਜਾਵੇਗਾ।