• Latest
  • Trending
ਸਾਂਝਾ ਅਧਿਆਪਕ ਮੋਰਚਾ ਵਲੋਂ ਪਟਿਆਲਾ ਵਿਚ ਵਿਸ਼ਾਲ ਰੈਲੀ

ਸਾਂਝਾ ਅਧਿਆਪਕ ਮੋਰਚਾ ਵਲੋਂ ਪਟਿਆਲਾ ਵਿਚ ਵਿਸ਼ਾਲ ਰੈਲੀ

9 years ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

36 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

54 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਂਝਾ ਅਧਿਆਪਕ ਮੋਰਚਾ ਵਲੋਂ ਪਟਿਆਲਾ ਵਿਚ ਵਿਸ਼ਾਲ ਰੈਲੀ

April 15, 2018
in ਪੰਜਾਬ
ਸਾਂਝਾ ਅਧਿਆਪਕ ਮੋਰਚਾ ਵਲੋਂ ਪਟਿਆਲਾ ਵਿਚ ਵਿਸ਼ਾਲ ਰੈਲੀ

– ਹਜ਼ਾਰਾਂ ਅਧਿਆਪਕਾਂ ਨੇ ਸੂਬਾਈ “ਹੱਲਾ ਬੋਲ” ਰੈਲੀ ਰਾਹੀ ਜਨਤਕ ਸਿੱਖਿਆ ਵਿਰੋਧੀ ਸਰਕਾਰੀ ਨੀਤੀਆਂ ਨੂੰ ਦਿੱਤੀ ਵੱਡੀ ਚੁਣੌਤੀ
– ਚੋਣ ਵਾਅਦਿਆਂ ਤੋਂ ਪਿੱਛੇ ਹਟਣ ਖਿਲਾਫ ਮੁੱਖ ਮੰਤਰੀ ਦੇ ਸ਼ਹਿਰ ‘ਚ ਅਧਿਆਪਕਾਂ ਕੀਤਾ ਵੱਡਾ ਇਤਿਹਾਸਿਕ ਪ੍ਰਦਰਸ਼ਨ
– ਕੱਚੇੇ ਅਧਿਆਪਕਾਂ ਦੀ ਪੂਰੀ ਤਨਖਾਹ ‘ਤੇ ਵਿਭਾਗੀ ਰੈਗੂਲਰਾਇਜੇਸ਼ਨ ਕਰਵਾਉਣ ਲਈ ਸਮੁੱਚਾ ਅਧਿਆਪਕ ਵਰਗ ਹੋਇਆ ਇੱਕਜੁਟ
ਪਟਿਆਲਾ, 15 ਅਪ੍ਰੈਲ (ਵਿਸ਼ਵ ਵਾਰਤਾ): ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮਿਆਰੀ ਜਨਤਕ ਸਿੱਖਿਆ ਦੇਣ ਦੀ ਥਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਉਜਾੜਾ ਕਰਨ ਖਿਲਾਫ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਹੇਠ ਵਿਸ਼ਾਲ ਏਕਤਾ ‘ਚ ਪਰੋਏ ਅਧਿਆਪਕਾਂ ਦਾ ਰੋਹ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ। ਕੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਥਾਂ ਮਿਲਦੀਆਂ ਤਨਖਾਹਾਂ ਵੀ ਘਟਾਉਣ ਦੀਆਂ ਕੋਸ਼ਿਸ਼ਾਂ ਕਰਨ, ਨਿੱਜ਼ੀਕਰਨ ਦੀ ਨੀਤੀ ਤਹਿਤ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਅਤੇ ਦੋਸ਼ਪੂਰਨ ਰੈਸ਼ਨਲਾਇਜੇਸ਼ਨ ਨੀਤੀ ਰਾਹੀ ਹਜ਼ਾਰਾਂ ਅਸਾਮੀਆਂ ਘਟਾਕੇ ਸਿੱਖਿਆ ਵਿਭਾਗ ਦੀ ਅਕਾਰ ਘਟਾਈ ਕਰਨ, ਬਜ਼ਟ ਵਿੱਚ ਸਿੱਖਿਆ ਲਈ ਜੀ.ਡੀ.ਪੀ ਦਾ ਘੱਟੋ ਘੱਟ 6% ਖਰਚ ਨਾ ਰੱਖਣ ਅਤੇ ਵਿਦਿਆਰਥੀਆਂ ਨੂੰ ਹਰੇਕ ਪ੍ਰਕਾਰ ਦੀਆਂ ਲੋੜੀਦੀਆਂ ਵਿੱਦਿਅਕ ਸਹੂਲਤਾਂ ਤੋਂ ਵਾਂਝੇ ਰੱਖਣ ਦੇ ਕਦਮਾਂ ਨੇ ਸਰਕਾਰ ਦੀ ਜਨਤਕ ਸਿੱਖਿਆ ਪ੍ਰਤੀ ਅਪਣਾਈ ਜਾ ਰਹੀ ਲੋਕ ਵਿਰੋਧੀ ਨੀਤੀ ਦੀ ਪ੍ਰੋੜਤਾ ਕੀਤੀ ਹੈ।
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਵਿੱਚਲੇ ਜੱਸੋਵਾਲ ਖੇਡ ਮੈਦਾਨ ਵਿੱਚ ਸੂਬੇ ਭਰ ‘ਚੋ ਪਹੁੰਚੇ ਹਜ਼ਾਰਾਂ ਅਧਿਆਪਕਾਂ ਨੂੰ ਆਪਣੇ ਸੰਬੋਧਨ ਰਾਹੀ ਸੂਬਾ ਕਨਵੀਨਰਾਂ ਕੁਲਵੰਤ ਸਿੰਘ ਗਿੱਲ, ਬਲਕਾਰ ਸਿੰਘ ਵਲਟੋਹਾ, ਸੁਖਵਿੰਦਰ ਸਿੰਘ ਚਾਹਲ, ਭੁਪਿੰਦਰ ਸਿੰਘ ਵੜੈਚ ਅਤੇ ਬਾਜ਼ ਸਿੰਘ ਖਹਿਰਾ ਨੇ ਅਧਿਆਪਕ ਏਕਤਾ ਨੂੰ ਵੱਡੇ ਸੰਘਰਸ਼ਾਂ ਰਾਹੀ ਲੋਕ ਲਹਿਰ ਬਣਾਕੇ ਸਰਕਾਰ ਨੂੰ ਜਨਤਕ ਸਿੱਖਿਆ ਤੇ ਅਧਿਆਪਕ ਪੱਖੀ ਫੈਸਲੇ ਕਰਨ ਲਈ ਮਜਬੂਰ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਅਧਿਆਪਕ ਆਗੂਆਂ ਨੇ ਮੰਗ ਉਠਾਈ ਕਿ ਠੇਕਾ ਅਧਾਰਿਤ ਸਰਵ ਸਿੱਖਿਆ ਅਭਿਆਨ, ਰਮਸਾ ਅਧਿਆਪਕਾਂ ਤੇ ਕਰਮਚਾਰੀਆਂ, ਆਈਈਆਰਟੀ, ਸਿੱਖਿਆ ਵਿਭਾਗ ਦੀ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ, ਸੇਵਾ ਸ਼ਰਤਾਂ ਤਹਿਤ ਤਿੰਨ ਸਾਲ ਪੂਰੇ ਹੋਣ ਦੇ ਬਾਵਜੂਦ ਕੱਚੇ ਵਿਭਾਗੀ 5178 ਅਧਿਆਪਕਾਂ, ਸਰਕਾਰੀ ਆਦਰਸ਼, ਮਾਡਲ ਤੇ ਆਦਰਸ਼ (ਪੀ.ਪੀ.ਪੀ ਮੋਡ) ਅਤੇ ਓ.ਡੀ.ਐੱਲ ਅਧਿਆਪਕਾਂ ਨੂੰ ਪੂਰੇ ਤਨਖਾਹ ਸਕੇਲ ਤੇ ਵਿਭਾਗ ‘ਚ ਰੈਗੂਲਰ ਕਰਕੇ ਹੀ ਜਨਤਕ ਸਿੱਖਿਆ ਦੇ ਖੇਤਰ ਵਿੱਚ ਚੰਗੀ ਪ੍ਰਤਿਭਾ ਦੀ ਆਮਦ ਦੀ ਆਸ ਕੀਤੀ ਜਾ ਸਕਦੀ ਹੈ।
ਸੂਬਾ ਕੋ-ਕਨਵੀਨਰਾਂ ਜਗਸੀਰ ਸਹੋਤਾ, ਪ੍ਰਦੀਪ ਮਲੂਕਾ, ਦੀਦਾਰ ਮੁੱਦਕੀ, ਗੁਰਵਿੰਦਰ ਤਰਨਤਾਰਨ, ਗੁਰਜਿਦਰਪਾਲ ਸਿੰਘ, ਅਮ੍ਰਿਤਪਾਲ ਸਿੱਧੂ, ਸੁਖਰਾਜ ਕਾਹਲੋਂ, ਇਦਰਜੀਤ ਮਲੇਰਕੋਟਲਾ, ਹਰਦੀਪ ਟੋਡਰਪੁਰ, ਹਰਵਿਦਰ ਬਿਲਗਾ, ਹਾਕਮ ਸਿੰਘ, ਸੁਖਜਿਦਰ ਹਰੀਕਾ, ਜਸਵੰਤ ਸਿੰਘ ਪੰਨੂ, ਸੁਖਰਾਜ ਸਿੰਘ, ਸਤਨਾਮ ਸਿੰਘ ਸ਼ੇਰੋਂ ਅਤੇ ਵਨੀਤ ਕੁਮਾਰ ਨੇ ਹੈਰਾਨੀ ਜ਼ਾਹਿਰ ਕੀਤੀ ਕੇ ਕਈ ਸਾਲਾਂ ਤੋਂ ਵਿਦਿਆਰਥੀਆਂ ਦਾ ਭਵਿੱਖ ਸਵਾਰਨ ‘ਚ ਲੱਗੇ ਈ.ਜੀ.ਐੱਸ, ਏ.ਆਈ.ਈ, ਐੱਸ.ਟੀ.ਆਰ, ਏ.ਆਈ.ਈ, ਆਈ.ਈ.ਵੀ, ਵਲੰਟੀਅਰਾਂ ਅਤੇ ਸਿੱਖਿਆ ਪ੍ਰੋਵਾਇਡਰਾਂ ਨੂੰ ਪੱਕੇ ਅਤੇ ਰੈਗੂਲਰ ਅਧਿਆਪਕ ਵਾਲੀਆਂ ਸੇਵਾ ਹਾਲਤਾਂ ਦੇਣ ਤੋਂ ਵੀ ਇਨਕਾਰੀ ਹੋਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕੇ ਬਦਲੀਆਂ ਦੀ ਨੀਤੀ ਤਹਿਤ ਸੱਤ ਸਾਲ ਦੀ ਠਹਿਰ ਵਾਲੇ ਅਧਿਆਪਕਾਂ ਨੂੰ ਜਬਰੀ ਤਬਦੀਲ ਕਰਨ, ਦੂਰ ਦਰਾਂਡੇ ਸੇਵਾਵਾਂ ਦੇ ਰਹੇ ਨਵਨਿਯੁਕਤ ਅਧਿਆਪਕਾਂ ‘ਤੇ ਤਿੰਨ ਸਾਲ ਤੋਂ ਪਹਿਲਾਂ ਬਦਲੀ ਨਾ ਹੋਣ ਦੀ ਸ਼ਰਤ ਲਗਾਉਣ, ਤਰਕਸੰਗਤ ਪਾਠਕ੍ਰਮ ਅਧਾਰਿਤ ਸਿੱਖਿਆ ਦੇਣ ਦੀ ਥਾਂ “ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ” ਪ੍ਰੋਜੈਕਟ ਲਾਗੂ ਕਰਕੇ ਹਜਾਰਾਂ ਅਧਿਆਪਕਾਂ ਨੂੰ ਸਕੂਲਾਂ ਵਿੱਚੋਂ ਕੱਢਣ, ਮਿਡਲ ਸਕੂਲਾਂ ਵਿੱਚੋਂ ਪੰਜਾਬੀਫ਼ਹਿੰਦੀਫ਼ਡਰਾਇੰਗ ਅਤੇ ਸ਼ਰੀਰਕ ਸਿੱਖਿਆ ਦੀਆਂ ਹਜਾਰਾਂ ਅਸਾਮੀਆਂ ਖਤਮ ਕਰਨ, ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਸਮੇਤ ਹੋਰ ਅਸਾਮੀਆਂ ਦੇਣ ਦੀ ਥਾਂ ਹੈਡ ਟੀਚਰ ਦੀ ਅਸਾਮੀ ਦੇਣ ਤੇ ਵੀ ਮਾਰੂ ਸ਼ਰਤਾਂ ਲਗਾਉਣ, ਬੀਐਡ ਪਾਸ ਪ੍ਰਾਇਮਰੀ ਅਧਿਆਪਕਾਂ ‘ਤੇ ਜਬਰੀ ਬ੍ਰਿਜ਼ ਕੋਰਸ ਦੀ ਸ਼ਰਤ ਲਗਾਉਣ, ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਨਾ ਬਹਾਲ ਕਰਨ, ਡੀ.ਏ ਅਤੇ ਤਨਖਾਹ ਕਮਿਸ਼ਨ ਦੀ ਰਿਪੋਰਟ ਨਾ ਜਾਰੀ ਕਰਨ, ਹਿੰਦੀ ਤੇ ਸਮਾਜਿਕ ਸਿੱਖਿਆ ਵਰਗੇ ਅਹਿਮ ਵਿਸ਼ਿਆਂ ਨੂੰ ਵਿਕਲਪਿਕ ਬਣਾਉਣ ਅਤੇ ਦੋਸ਼ਪੂਰਨ ਰੈਸ਼ਨਲਾਇਜੇਸ਼ਨ ਨੀਤੀ ਰਾਹੀ ਲੈਕਚਰਾਰ, ਮਾਸਟਰ, ਈ.ਟੀ.ਟੀ ਕਾਡਰਾਂ ਅਤੇ ਕੰਪਿਊਟਰ ਫੈਕਲਟੀ ਦੀਆਂ ਹਜਾਰਾਂ ਅਸਾਮੀਆਂ ਦਾ ਖਾਤਮਾ ਕਰਨ, ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਨੂੰ ਲਾਗੂ ਕਰ ਰਹੇ ਸਿੱਖਿਆ ਸਕੱਤਰ ਨੂੰ ਨਾ ਹਟਾਉਣ, ਬੀ.ਐਲ.ਓ ਡਿਊਟੀਆਂ ਵਰਗੇ ਗੈਰ ਵਿੱਦਿਅਕ ਕੰਮ ਨਾ ਵਾਪਿਸ ਲੈਣ ਅਤੇ ਹਜਾਰਾਂ ਸੰਘਰਸ਼ੀ ਅਧਿਆਪਕਾਂ ਉੱਪਰ ਮੋਹਾਲੀ ਤੇ ਲੁਧਿਆਣਾ ਵਿਖੇ ਪੁਲਿਸ ਕੇਸ ਦਰਜ਼ ਕਰਨ ਵਰਗੇ ਫੈਸਲਿਆਂ ਦੇ ਵਿਰੋਧ ‘ਚ ਅਧਿਆਪਕ ਵਰਗ ਦਾ ਸਾਂਝਾ ਅਧਿਆਪਕ ਮੋਰਚੇ ਰਾਹੀ ਵਿਆਪਕ ਹੋਇਆ ਰੋਸ ਸਿਖਰਾਂ ‘ਤੇ ਹੈ।
ਇਸ ਮੌਕੇ ਹਰਜੀਤ ਸਿੰਘ ਬਸੋਤਾ, ਸੁਰਿੰਦਰ ਪੁਆਰੀ, ਕੁਲਦੀਪ ਸਿੰਘ ਦੌੜਕਾ, ਦਵਿੰਦਰ ਸਿੰਘ ਪੂਨੀਆ, ਗਰਨੈਬ ਸਿੰਘ ਸੰਧੂ, ਬਿਕਰਮਜੀਤ ਅੰਮ੍ਰਿਤਸਰ, ਪ੍ਰੇਮ ਚਾਵਲਾ, ਰਣਜੀਤ ਸਿੰਘ ਮਾਨ, ਦਿਗਵਿਜੇਪਾਲ ਮੋਗਾ, ਗੁਰਸਿਮਰਤ ਜਖੇਪਲ,ਦਵਿੰਦਰ ਰਹਿਲ,ਗੁਰਦੀਪ ਬੈਂਸ, ਰਾਜਵੀਰ ਸਮਰਾਲਾ, ਪਰਮਵੀਰ ਪਟਿਆਲਾ,ਰਾਮ ਚੰਦਰ, ਵਿਸ਼ਵਾਸ਼ ਕਪਿਲਾ, ਅਮਨਦੀਪ ਮਾਨਸਾ, ਜਸਵਿੰਦਰ ਔਜਲਾ, ਸੁਖਦੀਪ ਤਪਾ, ਬਿਕਰਮਜੀਤ ਕੱਦੋਂ, ਸੁਖਦੇਵ ਲਾਲ, ਹਰਜੀਤ ਜੁਨੇਜਾ, ਸੁਭਾਸ਼ ਗਨੋਟਾ, ਰੇਨੂੰ ਕੰਵਰ,ਨਵਨੀਤ ਬਰਾੜ, ਬਿਪਨ ਸ਼ਰਮਾ ਵੀ ਸ਼ਾਮਿਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 