ਸਾਂਝਾ ਮੁਲਾਜ਼ਮ ਫਰੰਟ ਨਾਲ ਮੁੱਖ ਮੰਤਰੀ ਚੰਨੀ ਦੀ ਮੀਟਿੰਗ ਦੀ ਤਰੀਕ ਤੈਅ
ਪੜ੍ਹੋ, ਕਿਸ ਦਿਨ ਹੋਵੇਗੀ ਮੀਟਿੰਗ
ਚੰਡੀਗੜ੍ਹ, 25ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਜਥੇਬੰਦੀਆਂ ਦੇ ਨਾਲ 29 ਨਵੰਬਰ ਨੂੰ ਅਹਿਮ ਮੀਟਿੰਗ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੀਟਿੰਗ ਵਿੱਚ ਸਰਕਾਰ ਮੁਲਾਜ਼ਮਾਂ ਲਈ ਕੋਈ ਵੱਡਾ ਫੈਸਲਾ ਲੈ ਸਕਦੀ ਹੈ।
























