• Latest
  • Trending
ਸਾਉਣੀ ਦੀ ਫ਼ਸਲ ਆਧੁਨਿਕ ਤਰੀਕੇ ਨਾਲ ਤਿਆਰ ਕਰਨ ਲਈ ‘ਆਪ’ ਸਰਕਾਰ ਨੇ ਕੀਤਾ ਉਪਰਾਲਾ: ਕੁਲਵੰਤ ਸਿੰਘ

ਸਾਉਣੀ ਦੀ ਫ਼ਸਲ ਆਧੁਨਿਕ ਤਰੀਕੇ ਨਾਲ ਤਿਆਰ ਕਰਨ ਲਈ ‘ਆਪ’ ਸਰਕਾਰ ਨੇ ਕੀਤਾ ਉਪਰਾਲਾ: ਕੁਲਵੰਤ ਸਿੰਘ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

4 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

5 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

5 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

8 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

8 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

8 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

9 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

9 hours ago
Hindi News
English News
Friday, November 13, 2026
No Result
View All Result
19 °c
Chandigarh
22 ° Fri
22 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਉਣੀ ਦੀ ਫ਼ਸਲ ਆਧੁਨਿਕ ਤਰੀਕੇ ਨਾਲ ਤਿਆਰ ਕਰਨ ਲਈ ‘ਆਪ’ ਸਰਕਾਰ ਨੇ ਕੀਤਾ ਉਪਰਾਲਾ: ਕੁਲਵੰਤ ਸਿੰਘ

April 12, 2023
in ਸਿਆਸੀ, ਖਬਰਾਂ, ਖੇਤੀਬਾੜੀ
ਸਾਉਣੀ ਦੀ ਫ਼ਸਲ ਆਧੁਨਿਕ ਤਰੀਕੇ ਨਾਲ ਤਿਆਰ ਕਰਨ ਲਈ ‘ਆਪ’ ਸਰਕਾਰ ਨੇ ਕੀਤਾ ਉਪਰਾਲਾ: ਕੁਲਵੰਤ ਸਿੰਘ

ਸਾਉਣੀ ਦੀ ਫ਼ਸਲ ਆਧੁਨਿਕ ਤਰੀਕੇ ਨਾਲ ਤਿਆਰ ਕਰਨ ਲਈ ‘ਆਪ’ ਸਰਕਾਰ ਨੇ ਕੀਤਾ ਉਪਰਾਲਾ: ਕੁਲਵੰਤ ਸਿੰਘ

ਵਿਧਾਇਕ ਨੇ ਨਕਲੀ ਬੀਜ ਵੇਚਣ ਵਾਲਿਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਮੋਹਾਲੀ, 12 ਅਪ੍ਰੈਲ(ਵਿਸ਼ਵ ਵਾਰਤਾ)-: ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਆਧੁਨਿਕ ਖੇਤੀ ‘ਤੇ ਜ਼ੋਰ ਦੇ ਰਹੀ ਹੈ | ਇਸੇ ਤਹਿਤ ਅੱਜ ਕਿਸਾਨ ਚੈਂਬਰ ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ, ਜਿਸਦਾ ਉਦਘਾਟਨ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕੀਤਾ | ਇਸ ਪ੍ਰਦਰਸ਼ਨੀ ਮੌਕੇ ਆਉਣ ਵਾਲੀ ਸਾਉਣੀ ਦੀਆਂ ਫਸਲਾਂ ਦੇ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ | ਇਸ ਪ੍ਰਦਰਸ਼ਨੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ |

ਇਸ ਮੌਕੇ ਸ. ਕੁਲਵੰਤ ਸਿੰਘ ਨੇ ਕਿਹਾ ਕਿ ਆਉਣ ਵਾਲੀ ਸਾਉਣੀ ਦੀਆਂ ਫਸਲਾਂ ਦੇ ਬੀਜ ਅਤੇ ਬਿਜਾਈ ਸੰਬੰਧੀ ਕਿਸਾਨਾਂ ਨੂੰ ਸਿਖਲਾਈ ਦੇਣ ਲਈ ਇਹ ਪ੍ਰਦਰਸ਼ਨੀ ਲਗਾਈ ਗਈ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਧੁਨਿਕ ਤਰੀਕੇ ਨਾਲ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ ਅਤੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਧੁਨਿਕ ਤਰੀਕੇ ਨਾਲ ਅਜਿਹੀਆਂ ਫ਼ਸਲਾਂ ਬੀਜਣ ਜਿਨ੍ਹਾਂ ‘ਤੇ ਘੱਟ ਖਰਚਾ ਆਵੇ, ਜਿਸ ਨਾਲ ਕਿਸਾਨਾਂ ਨੂੰ ਅਤੇ ਪੰਜਾਬ ਸਰਕਾਰ ਨੂੰ ਵੱਧ ਮੁਨਾਫ਼ਾ ਮਿਲ ਸਕੇ | ਇਸ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਅਤੇ ਪ੍ਰਦਰਸ਼ਨੀ ਦਾ ਕਿਸਾਨਾਂ ਨੇ ਖੇਤੀ ਦੇ ਅਤਿ-ਆਧੁਨਿਕ ਤਰੀਕਿਆਂ ਬਾਰੇ ਜਾਣਕਾਰੀ ਹਾਸਲ ਕੀਤੀ |

ਸ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅਜਿਹੀਆਂ ਫ਼ਸਲਾਂ ਬੀਜਣ ਜਿਸ ਨਾਲ ਪਾਣੀ ਦੇ ਰੂਪ ਵਿੱਚ ਕੀਮਤੀ ਕੁਦਰਤੀ ਸਰੋਤ ਦੀ ਬੱਚਤ ਹੋਵੇ | ਇਸਦੇ ਨਾਲ ਹੀ ਵਿਧਾਇਕ ਨੇ ਨਕਲੀ ਬੀਜ ਵੇਚਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਗਲਤ ਕੰਮ ਕਰਦਾ ਹੈ ਤਾਂ ਉਹ ਬੰਦ ਕਰ ਦੇਵੇ, ਨਹੀਂ ਨਤੀਜਾ ਭੁਗਤਾਨ ਲਈ ਤਿਆਰ ਰਹੇ |

ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਕਾਫੀ ਔਰਤਾਂ ਵਲੋਂ ਆਪਣੇ ਘਰੋਂ ਅਚਾਰ, ਮਿਡ-ਡੇ-ਮਿਲ ਅਤੇ ਹੋਰ ਕਈ ਚੀਜਾਂ ਬਣਾ ਕੇ ਲੈ ਕੇ ਆਏ ਹਨ | ਸ. ਕੁਲਵੰਤ ਸਿੰਘ ਨੇ ਕਿਹਾ ਅਸੀਂ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਡੀ.ਸੀ ਕੰਪਲੇਕਸ ਵਿੱਚ ‘ਕਿਸਾਨ ਹੱਟ’ ਬਣਾਉਣ ਦੀ ਕੋਸ਼ਿਸ ਕਰਾਂਗੇ, ਜਿਸ ਵਿੱਚ ਕਿਸਾਨ ਆਪਣੀਆਂ ਚੀਜ਼ਾਂ ਨੂੰ ਵੇਚ ਸਕਣ ਅਤੇ ਮੁਨਾਫ਼ਾ ਪ੍ਰਾਪਤ ਕਰ ਸਕਣ | ਉਨ੍ਹਾਂ ਨੇ ਕਿਹਾ ਕਿ ਸਾਉਣੀ ਦੀ ਫ਼ਸਲ ਆਧੁਨਿਕ ਤਰੀਕੇ ਨਾਲ ਤਿਆਰ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ |

ਸ. ਕੁਲਵੰਤ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ | ਪੰਜਾਬ ਸਰਕਾਰ ਖੇਤੀਬਾੜੀ ਧੰਦੇ ਨੂੰ ਲਾਹੇਬੰਦ ਬਣਾਉਣ ਲਈ ਪੂਰੀ ਤਰਾਂ ਵਚਨਵੱਧ ਹੈ | ਸੂਬੇ ਵਿੱਚ ਬੇਮੌਸਮੀ ਬਾਰਿਸ਼ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਵਿਸਾਖੀ ਤੋਂ ਇੱਕ ਦਿਨ ਪਹਿਲਾਂ ਵੰਡਣਾ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਮੌਕੇ ਅਵਤਾਰ ਸਿੰਘ (ਮੌਲੀ ਬੈਦਵਾਨ), ਛੱਜਾ ਸਿੰਘ ਸਰਪੰਚ (ਕੁਰੜੀ), ਹਰਪਾਲ ਸਿੰਘ ਚੰਨਾ ਮਟੌਰ, ਸਤਵਿੰਦਰ ਸਿੰਘ ਮਿੱਠੂ (ਮੌਲੀ ਬੈਦਵਾਨ), ਹਰਜੋਤ ਸਿੰਘ ਗੱਬਰ (ਮੌਲੀ ਬੈਦਵਾਨ), ਗੁਰਜੰਟ ਸਿੰਘ (ਭਾਗੋ ਮਾਜਰਾ), ਨਿਰਮਲ ਸਿੰਘ (ਕੁਰੜੀ), ਰਮੇਸ਼ਵਰ (ਸਨੇਟਾ) ਅਤੇ ਸਤਵਿੰਦਰ ਸਿੰਘ ਲਾਲਾ (ਅਲੀਪੁਰ) ਹਾਜ਼ਰ ਰਹੇ |

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

by Jaspreet Kaur
3 weeks ago
0

ਪੰਜਾਬ 'ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 