• Latest
  • Trending
ਸਾਊਦੀ ਅਰਬ ‘ਚ ਫਸੇ ਪੰਜਾਬੀ ਕਾਮਿਆਂ ਨੂੰ ਬਚਾਉਣ ਲਈ ਕੇਂਦਰ ਸਰਕਾਰ ਅੱਗੇ ਆਈ : ਹਰਸਿਮਰਤ ਬਾਦਲ

ਸਾਊਦੀ ਅਰਬ ‘ਚ ਫਸੇ ਪੰਜਾਬੀ ਕਾਮਿਆਂ ਨੂੰ ਬਚਾਉਣ ਲਈ ਕੇਂਦਰ ਸਰਕਾਰ ਅੱਗੇ ਆਈ : ਹਰਸਿਮਰਤ ਬਾਦਲ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

9 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

9 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

13 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

13 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

14 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

14 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਊਦੀ ਅਰਬ ‘ਚ ਫਸੇ ਪੰਜਾਬੀ ਕਾਮਿਆਂ ਨੂੰ ਬਚਾਉਣ ਲਈ ਕੇਂਦਰ ਸਰਕਾਰ ਅੱਗੇ ਆਈ : ਹਰਸਿਮਰਤ ਬਾਦਲ

December 20, 2018
in ਪੰਜਾਬ
ਸਾਊਦੀ ਅਰਬ ‘ਚ ਫਸੇ ਪੰਜਾਬੀ ਕਾਮਿਆਂ ਨੂੰ ਬਚਾਉਣ ਲਈ ਕੇਂਦਰ ਸਰਕਾਰ ਅੱਗੇ ਆਈ : ਹਰਸਿਮਰਤ ਬਾਦਲ
ਸਾਊਦੀ ਅਰਬ ‘ਚ ਫਸੇ ਪੰਜਾਬੀ ਕਾਮਿਆਂ ਨੂੰ ਬਚਾਉਣ ਲਈ ਕੇਂਦਰ ਸਰਕਾਰ ਅੱਗੇ ਆਈ : ਹਰਸਿਮਰਤ ਬਾਦਲ
– ਵਾਪਸ ਆਉਣ ਦੇ ਚਾਹਵਾਨ ਕਾਮਿਆਂ ਨੂੰ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ। ਜਿਹੜੇ ਉੱਥੇ ਰਹਿਣ ਦੇ ਚਾਹਵਾਨ ਹਨ, ਉਹਨਾਂ ਨੂੰ ਦੂਜੇ ਰੁਜ਼ਗਾਰਦਾਤਿਆਂ ਕੋਲ ਭੇਜਿਆ ਜਾ ਰਿਹਾ ਹੈ
– ਸੁਸ਼ਮਾ ਸਵਰਾਜ ਨੇ ਚਿੱਠੀ ਰਾਹੀਂ ਹਰਸਿਮਰਤ ਬਾਦਲ ਨੂੰ ਜਾਣਕਾਰੀ ਦਿੱਤੀ

ਚੰਡੀਗੜ, 20 ਦਸੰਬਰ (ਵਿਸ਼ਵ ਵਾਰਤਾ) : ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੇ ਸਾਊਦੀ ਅਰਬ ਵਿਚ ਬਿਨਾਂ ਪਾਸਪੋਰਟ ਅਤੇ ਵੀਜ਼ਿਆਂ ਤੋਂ ਖੱਜਲ ਖੁਆਰ ਹੋ ਰਹੇ ਉਹਨਾਂ  ਇੱਕ ਹਜ਼ਾਰ ਪੰਜਾਬੀਆਂ ਸਮੇਤ 3 ਹਜ਼ਾਰ ਭਾਰਤੀ ਕਾਮਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰ ਦਿੱਤੀ ਹੈ। ਇਸ ਤੋਂ ਇਲਾਵਾ ਉਹਨਾਂ ਕਾਮਿਆਂ ਲਈ ਬਦਲਵੇਂ ਰੁਜ਼ਗਾਰ ਦੀ ਵੀ ਪ੍ਰਬੰਧ ਕਰ ਦਿੱਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਬੀਬੀ ਬਾਦਲ ਨੇ ਕਿਹਾ ਕਿ ਇਸ ਸੰਬੰਧ ਵਿਚ ਉਹਨਾਂ ਨੂੰ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਦੀ ਚਿੱਠੀ ਮਿਲੀ ਹੈ। ਉਹਨਾਂ ਕਿਹਾ ਕਿ ਬੀਬੀ ਸਵਰਾਜ ਨੇ  ਉਹਨਾਂ ਨੂੰ ਇਹ ਵੀ ਯਕੀਨ ਦਿਵਾਇਆ ਹੈ ਕਿ ਭਾਰਤੀ ਮਿਸ਼ਨ ਵੱਲੋਂ ਰਿਆਧ ਵਿਚ 13 ਉਸਾਰੀ ਕੈਂਪਾਂ ਦਾ ਦੌਰਾ ਕੀਤਾ  ਜਾ ਰਿਹਾ ਹੈ, ਜਿੱਥੇ ਕਾਮਿਆਂ ਨੂੰ ਰੱਖਿਆ ਗਿਆ ਹੈ। ਇਹ ਮਿਸ਼ਨ ਉਹਨਾਂ ਦੀ ਦੇਖਭਾਲ ਖਾਸ ਕਰਕੇ ਲੋੜਵੰਦਾਂ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕਰਵਾਏਗਾ।
ਇਸ ਤੋਂ ਪਹਿਲਾਂ ਬੀਬੀ ਬਾਦਲ ਨੇ ਇਹ ਮਸਲਾ ਵਿਦੇਸ਼ ਮੰਤਰਾਲੇ ਕੋਲ ਉਠਾਉਂਦਿਆਂ ਬੀਬੀ ਸਵਰਾਜ ਦੇ ਧਿਆਨ ਵਿਚ ਇਹ ਗੱਲ ਲਿਆਂਦੀ ਸੀ ਕਿ ਤਕਰੀਬਨ ਇੱਕ ਹਜ਼ਾਰ ਪੰਜਾਬੀ ਕਾਮੇ ਸਾਊਦੀ ਅਰਬ ਵਿਚ ਫਸੇ ਹੋਏ ਹਨ, ਕਿਉਂਕਿ ਉਹਨਾਂ ਦੇ ਰੁਜ਼ਗਾਰਦਾਤਿਆਂ ਨੇ ਉਹਨਾਂ ਨੂੰ ਤਨਖਾਹਾਂ ਦੇਣੀਆਂ ਬੰਦ ਕਰ ਦਿੱਤੀਆਂ ਹਨ। ਉਹਨਾਂ ਦੱਸਿਆ ਸੀ ਇਹਨਾਂ ਕਾਮਿਆਂ ਦੇ ਰਿਹਾਇਸ਼ੀ ਪਰਮਿਟਾਂ ਤੋਂ ਇਲਾਵਾ ਵੀਜ਼ੇ ਵੀ ਖਤਮ ਹੋ ਚੁੱਕੇ ਹਨ।
ਬੀਬੀ ਬਾਦਲ ਨੇ ਕਿਹਾ ਕਿ ਵਿਦੇਸ਼ ਮੰਤਰੀ ਨੇ ਉਹਨਾਂ ਨੂੰ ਜਾਣਕਾਰੀ ਦਿੱਤੀ ਹੈ ਕਿ ਇਹਨਾਂ ਕਾਮਿਆਂ ਨੂੰ ਸਾਊਦੀ ਅਰਬ ਵਿਚ ਇੱਕ ਉਸਾਰੀ ਕਰਨ ਵਾਲੀ ਕੰਪਨੀ ਨੇ ਨੌਕਰੀਆਂ ਦਿੱਤੀਆਂ ਹੋਈਆਂ ਸਨ, ਜਿਸ ਨੂੰ ਵਿੱਤੀ ਘਾਟਿਆਂ ਕਰਕੇ ਆਪਣਾ ਕੰਮ ਬੰਦ ਕਰਨਾ ਪੈ ਗਿਆ। ਕੇਂਦਰੀ ਮੰਤਰੀ ਨੇ ਕਿਹਾ ਕਿ ਬੀਬੀ ਸਵਰਾਜ ਨੇ ਇਹ ਵੀ ਦੱਸਿਆ ਹੈ ਕਿ ਭਾਰਤੀ ਮਿਸ਼ਨ ਇਹਨਾਂ ਕਾਮਿਆਂ ਦੀਆਂ ਬਕਾਇਆ ਤਨਖਾਹਾਂ ਦਿਵਾਉਣਣ ਲਈ ਉਸ ਕੰਪਨੀ ਦੇ ਅਧਿਕਾਰੀਆਂ ਨਾਲ ਵੀ ਸੰਪਰਕ ਵਿਚ ਹੈ। ਉਹਨਾਂ ਕਿਹਾ ਕਿ ਭਾਰਤੀ ਅਧਿਕਾਰੀਆਂ ਵੱਲੋਂ ਇਸ ਵਾਸਤੇ ਵੀ ਯਤਨ ਕੀਤੇ ਜਾ ਰਹੇ ਹਨ ਕਿ ਸਾਰੇ ਕਾਮਿਆਂ ਦੇ ਰਿਹਾਇਸ਼ੀ ਪਰਮਿਟ ਰੀਨਿਊ ਕਰ ਦਿੱਤੇ ਜਾਣ ਤਾਂ ਕਿ ਜੇਕਰ ਉਹਨਾਂ ਦੀ ਇੱਛਾ ਹੋਵੇ ਤਾਂ ਉਹ ਸਾਊਦੀ ਅਰਬ ਵਿਚ ਕੰਮ ਕਰਨਾ ਜਾਰੀ ਰੱਖ ਸਕਣ। ਉਹਨਾਂ ਕਿਹਾ ਕਿ ਜਿਹੜੇ ਕਾਮੇ ਵਾਪਸ ਭਾਰਤ ਆਉਣਾ ਚਾਹੁੰਦੇ ਹਨ, ਉਹਨਾਂ ਲਈ ਟਿਕਟਾਂ ਦਾ ਬੰਦੋਬਸਤ ਕੀਤਾ ਜਾ ਰਿਹਾ ਹੈ।
ਬੀਬੀ ਬਾਦਲ ਨੇ  ਭਾਰਤੀ ਕਾਮਿਆਂ ਨੂੰ ਬਚਾਉਣ ਲਈ ਬੀਬੀ ਸਵਰਾਜ ਵੱਲੋਂ ਕੀਤੀ ਫੌਰੀ ਕਾਰਵਾਈ ਲਈ ਉਹਨਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਬੀਬੀ ਸਵਰਾਜ ਵੱਲੋਂ ਦਿਖਾਈ ਫੁਰਤੀ ਸਦਕਾ ਇਹ ਮਸਲਾ ਹੱਲ ਹੋ ਚੁੱਕਿਆ ਹੈ। ਉਹਨਾਂ ਨੇ ਸਾਰਿਆਂ ਦੀ ਤਸੱਲੀ ਮੁਤਾਬਿਕ ਮਸਲੇ ਨੂੰ ਹੱਲ ਕਰਨ ਲਈ ਵੀ ਵਿਦੇਸ਼ ਮੰਤਰੀ ਦਾ ਧੰਨਵਾਦ ਕੀਤਾ।   

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Hukamnama Sri Darbar Sahib Today – 20 October 2026 | Ang 633 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 October 2026 | Ang 633 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 20-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 