• Latest
  • Trending
ਸਾਡੀ ਸਰਕਾਰ ਦੀ ਇਹ ਕੋਸ਼ਿਸ਼ ਰਹੇਗੀ ਕਿ ਹਰ ਵਰ੍ਹੇ ਰੋਪੜ ਵਿਖੇ ਪੰਜਾਬ ਬਰਡ ਫੈਸਟ ਇਸੇ ਪ੍ਰਕਾਰ ਹੁੰਦਾ ਰਹੇ :ਰਾਣਾ ਕੇਪੀ ਸਿੰਘ

ਸਾਡੀ ਸਰਕਾਰ ਦੀ ਇਹ ਕੋਸ਼ਿਸ਼ ਰਹੇਗੀ ਕਿ ਹਰ ਵਰ੍ਹੇ ਰੋਪੜ ਵਿਖੇ ਪੰਜਾਬ ਬਰਡ ਫੈਸਟ ਇਸੇ ਪ੍ਰਕਾਰ ਹੁੰਦਾ ਰਹੇ :ਰਾਣਾ ਕੇਪੀ ਸਿੰਘ

6 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

8 minutes ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

43 minutes ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

1 hour ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

1 hour ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

1 hour ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

11 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

12 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

12 hours ago
Hindi News
English News
Monday, November 23, 2026
No Result
View All Result
15 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਡੀ ਸਰਕਾਰ ਦੀ ਇਹ ਕੋਸ਼ਿਸ਼ ਰਹੇਗੀ ਕਿ ਹਰ ਵਰ੍ਹੇ ਰੋਪੜ ਵਿਖੇ ਪੰਜਾਬ ਬਰਡ ਫੈਸਟ ਇਸੇ ਪ੍ਰਕਾਰ ਹੁੰਦਾ ਰਹੇ :ਰਾਣਾ ਕੇਪੀ ਸਿੰਘ

February 7, 2021
in ਖਬਰਾਂ, ਪੰਜਾਬ
ਸਾਡੀ ਸਰਕਾਰ ਦੀ ਇਹ ਕੋਸ਼ਿਸ਼ ਰਹੇਗੀ ਕਿ ਹਰ ਵਰ੍ਹੇ ਰੋਪੜ ਵਿਖੇ ਪੰਜਾਬ ਬਰਡ ਫੈਸਟ ਇਸੇ ਪ੍ਰਕਾਰ ਹੁੰਦਾ ਰਹੇ :ਰਾਣਾ ਕੇਪੀ ਸਿੰਘ

ਰੋਪੜ ਵਿੱਚ ਪੰਜਾਬ ਬਰਡ ਫੈਸਟ 2021 ਕੁਦਰਤ ਦੇ ਸੁਨਹਿਰੀ ਰੰਗਾਂ ਨਾਲ ਸਮਾਪਤ ਹੋਇਆ

ਸਮਾਪਤੀ ਸਮਾਰੋਹ ਵਿੱਚ ਸ੍ਰੀ ਮਨੀਸ਼ ਤਿਵਾੜੀ ,ਮੈਂਬਰ ਪਾਰਲੀਮੈਂਟ ਨੇ ਵੀ ਕੀਤੀ ਸ਼ਿਰਕਤ

ਸਾਡੀ ਸਰਕਾਰ ਦੀ ਇਹ ਕੋਸ਼ਿਸ਼ ਰਹੇਗੀ ਕਿ ਹਰ ਵਰ੍ਹੇ ਰੋਪੜ ਵਿਖੇ ਪੰਜਾਬ ਬਰਡ ਫੈਸਟ ਇਸੇ ਪ੍ਰਕਾਰ ਹੁੰਦਾ ਰਹੇ :ਰਾਣਾ ਕੇਪੀ ਸਿੰਘ

ਚੰਡੀਗੜ੍ਹ/ਰੂਪਨਗਰ: 07 ਫਰਵਰੀ( ਵਿਸ਼ਵ ਵਾਰਤਾ )-ਪੰਜਾਬ ਬਰਡ ਫੈਸਟ 2021 ਜਿਸ ਦਾ ਕਿ ਪਿਛਲੇ ਸੱਤ ਦਿਨਾਂ ਤੋਂ ਰੋਪੜ ਵਿਖੇ ਆਯੋਜਨ ਕੀਤਾ ਜਾ ਰਿਹਾ ਸੀ ਤਾਂ ਅੱਜ ਸਮਾਪਨ ਹੋ ਗਿਆ ਅੱਜ ਸਮਾਪਨ ਸਮਾਰੋਹ ਮੌਕੇ ਰਾਣਾ ਕੇ ਪੀ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਜਦਕਿ ਸ੍ਰੀ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਵਿਸੇਸ ਮਹਿਮਾਨ ਦੇ ਤੌਰ ਤੇ ਸਮਾਪਤੀ ਸਮਾਰੋਹ ਵਿੱਚ ਸਾਮਲ ਹੋਏ

ਇਸ ਸਮਾਰੋਹ ਵਿਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਅਧਿਕਾਰੀ ਸ੍ਰੀ ਆਰ ਕੇ ਮਿਸਰਾ, ਆਈਐਫਐਸ ਸੀਡਬਲਯੂਐਲਡਬਲਯੂ, ਪੰਜਾਬ, ਸ੍ਰੀ ਬਸੰਤ ਰਾਜ ਕੁਮਾਰ ਆਈਐਫਐਸ, ਸੀਸੀਐਫ ਵਾਈਲਡ ਲਾਈਫ, ਸ੍ਰੀ ਗਿਆਨ ਪ੍ਰਕਾਸ, ਆਈਐਫਐਸ ਸੀਐਫ, ਵਾਈਲਡ ਲਾਈਫ, ਸ੍ਰੀ ਮਹਾਵੀਰ ਸਿੰਘ ਸਾਮਲ ਵੀ ਅੱਜ ਵਿਸ਼ੇਸ਼ ਤੌਰ ਤੇ ਸਮਾਪਤੀ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਇੱਥੇ ਪਹੁੰਚੇ

ਇਸ ਮੌਕੇ ਆਪਣੇ ਸੰਬੋਧਨ ਵਿੱਚ ਰਾਣਾ ਕੇ ਪੀ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਰਾਣਾ ਕੇ ਪੀ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਜੋ ਕਿ ਅੱਜ ਦੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੁਦਰਤ ਦਾ ਇੱਕ ਨਿਯਮ ਹੈ ਕਿ ਇਹ ਹਰ ਤਰ੍ਹਾਂ ਦਾ ਜੀਵ ਜੰਤੂ ਪੈਦਾ ਕਰਦੀ ਹੈ ਅਤੇ ਉਨ੍ਹਾਂ ਦੇ ਰਹਿਣ ਲਈ ਅਨੁਕੂਲ ਮਾਹੌਲ ਵੀ ਦਿੰਦੀ ਹੈ ਪਰ ਮਨੁੱਖ ਦੀ ਬੇਪਰਵਾਹੀ ਕਾਰਨ , ਆਬਾਦੀ ਵਧਣ ਕਾਰਨ ਕੁਦਰਤ ਦਾ ਸੰਤੁਲਨ ਵਿਗੜ ਗਿਆ ਹੈ ਅਤੇ ਜੰਗਲੀ ਜੀਵਾਂ ਅਤੇ ਪੰਛੀਆਂ ਦਾ ਇਸ ਮਾਹੌਲ ਵਿੱਚ ਰਹਿਣਾ ਔਖਾ ਹੋ ਗਿਆ ਹੈ

ਮੁੱਢ ਕਦੀਮ ਤੋਂ ਹੀ ਸਾਇਬੇਰੀਆ ਅਤੇ ਹੋਰ ਠੰਢੀਆਂ ਥਾਵਾਂ ਜਿੱਥੇ ਇਹ ਪੰਛੀ ਕਾਫੀ ਜਅਿਾਦਾ ਬਰਫ ਪੈਣ ਕਾਰਨ ਉਥੇ ਨਹੀਂ ਰਹਿ ਸਕਦੇ ਠੰਢੇ ਮੌਸਮ ਵਿੱਚ ਏ ਓਥੋਂ ਉੱਡ ਕੇ ਦੂਰ ਦੁਰਾਡੇ ਦੇ ਇਲਾਕਿਆਂ ਵਿੱਚ ਜਾਂਦੇ ਹਨ ਜਿਨ੍ਹਾਂ ਨੂੰ ਠੰਢੇ ਮੌਸਮ ਵਿੱਚ ਰਹਿਣ ਲਈ ਅਨੁਕੂਲ ਵਾਤਾਵਰਨ ਮਿਲਦਾ ਹੈ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਹੁਤ ਸਾਰੇ ਅਜਿਹੇ ਟਿਕਾਣੇ ਹਨ ਜਿੱਥੇ ਇਨ੍ਹਾਂ ਪਰਵਾਸੀ ਪੰਛੀਆਂ ਨੂੰ ਕੁਦਰਤੀ ਅਨਕੂਲ ਵਾਤਾਵਰਣ ਮਿਲਦਾ ਹੈ ਜਿਵੇਂ ਕਿ ਪੰਜਾਬ ਵਿੱਚ ਹਰੀਕੇ ਪੱਤਣ ,ਨੰਗਲ ਅਤੇ ਰੋਪੜ ਵਿੱਚ ਬਹੁਤ ਸਾਰੀਆਂ ਅਜਿਹੀਆਂ ਕੁਦਰਤੀ ਥਾਂਵਾਂ ਹਨ ਜਿੱਥੇ ਇਹ ਪਰਵਾਸੀ ਪੰਛੀ ਹਰ ਵਰ੍ਹੇ ਠੰਢ ਦੇ ਮੌਸਮ ਵਿੱਚ ਇੱਥੇ ਪਰਵਾਸ ਕਰਦੇ ਹਨ

ਜੇਕਰ ਮਨੁੱਖ ਨੂੰ ਰਹਿਣ ਲਈ ਸਾਫ਼ ਹਵਾ ਥਾਂ ਪਾਣੀ ਨਾ ਮਿਲੇ ਤਾਂ ਉਹ ਜਿਊਂਦੇ ਨਹੀਂ ਰਹਿ ਸਕਦੇ ਇਸੇ ਤਰ੍ਹਾਂ ਜੇਕਰ ਇਨ੍ਹਾਂ ਪੰਛੀਆਂ ਨੂੰ ਸਾਫ਼ ਪਾਣੀ ,ਹਵਾ ਨਾ ਮਿਲੇ ਤਾਂ ਇਹ ਵੀ ਜਿਊਂਦੇ ਨਹੀਂ ਰਹਿ ਸਕਦੇ ਆਓ ਅਸੀਂ ਰਲ ਮਿਲ ਕੇ ਅਜਿਹਾ ਵਾਤਾਵਰਣ ਬਣਾਈਏ ਤਾਂ ਜੋ ਇਹ ਜੰਗਲੀ ਜੀਵ ਜੰਤੂ ਕੁਦਰਤੀ ਜੰਿਦਗੀ ਜਿਊਂ ਸਕਣ

ਸਾਡੀ ਸਰਕਾਰ ਦੀ ਇਹ ਕੋਸ਼ਿਸ਼ ਰਹੇਗੀ ਕਿ ਰੋਪੜ ਵਿੱਚ ਹਰ ਵਰ੍ਹੇ ਅਜਿਹਾ ਬਰਡ ਫੈਸਟ ਕਰਵਾਇਆ ਜਾਂਦਾ ਰਹੇ ਤਾਂ ਜੋ ਲੋਕਾਂ ਨੂੰ ਕੁਦਰਤੀ ਜੀਵਨ ਅਤੇ ਕੁਦਰਤੀ ਜੀਵ ਜੰਤੂਆਂ ਪ੍ਰਤੀ ਸੁਚੇਤ ਕੀਤਾ ਜਾ ਸਕੇ

ਇਸ ਮਗਰੋਂ ਮੈਂਬਰ ਪਾਰਲੀਮੈਂਟ ਸ੍ਰੀ ਮਨੀਸ਼ ਤਿਵਾੜੀ ਨੇ ਵੀ ਇਸ ਬਰਡ ਪੇਸਟ ਦੇ ਆਰਗੇਨਾਈਜ਼ਰ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਬਹੁਤ ਹੀ ਵਧੀਆ ਉਪਰਾਲਾ ਕਰਕੇ ਇਸ ਖਿੱਤੇ ਦੇ ਲੋਕਾਂ ਨੂੰ ਕੁਦਰਤੀ ਜੀਵਨ ਅਤੇ ਪੰਛੀਆਂ ਬਾਰੇ ਜਾਗਰੂਕ ਕੀਤਾ ਹੈ ਉਨ੍ਹਾਂ ਇਹ ਵਾਅਦਾ ਵੀ ਕੀਤਾ ਕਿ ਰੋਪੜ ਵਿੱਚ ਹਰ ਵਰ੍ਹੇ ਅਜਿਹੇ ਪੰਛੀ ਮਿਲੇ ਕਰਵਾਏ ਜਾਣ ਲਈ ਹਰ ਸੰਭਵ ਯਤਨ ਕਰਨਗੇ

ਡਾ: ਮੋਨਿਕਾ ਯਾਦਵ, ਡੀਐਫਓ , ਰੋਪੜ ਨੇ ਕਿਹਾ ਕਿ ਕੀ ਵਿਭਾਗ ਦੇ ਲਈ ਇਹ ਇਕ ਸੁਪਨਾ ਸੱਚ ਹੋਣ ਵਾਲੀ ਗੱਲ ਹੈ ਕਿਉਂਕਿ ਜਿਸ ਮੰਤਵ ਨਾਲ ਉਨ੍ਹਾਂ ਨੇ ਇਹ ਪੰਜਾਬ ਵਰਲਡ ਫੈਸਟ ਦਾ ਆਯੋਜਨ ਕੀਤਾ ਸੀ ਉਹ ਮੰਤਵ ਪੂਰਾ ਹੁੰਦਾ ਨਜਰ ਆ ਰਿਹਾ ਹੈ ਕਿਉਂਕਿ ਇਸ ਪੰਛੀ ਮੇਲੇ ਵਿੱਚ ਵਿਦਿਆਰਥੀਆਂ ਤੋਂ ਲੈ ਕੇ ਦੂਰ ਦੁਰਾਡੇ ਤੋਂ ਕਾਫੀ ਮਾਤਰਾ ਵਿੱਚ ਲੋਕਾਂ ਨੇ ਇੱਥੇ ਆ ਕੇ ਕੁਦਰਤ ਦੇ ਨਜ਼ਾਰਿਆਂ ਨੂੰ ਮਾਣਿਆ ਇਸ ਮੌਕੇ ਮਹਿਮਾਨਾਂ ਵੱਲੋਂ ਰੋਪੜ ਅਤੇ ਨੰਗਲ ਖੇਤਰ ਵਿੱਚ ਸਰਵੇਖਣ ਦੀ ਜਨਗਣਨਾ ਦੇ ਸੰਬੰਧ ਵਿੱਚ ਮੌਜੂਦਾ ਸਾਲ ਦੀ ਰਿਪੋਰਟ ਜਾਰੀ ਕੀਤੀ ਜਿਸ ਵਿੱਚ ਪ੍ਰਵਾਸੀ ਕਿਸਮਾਂ ਦੀ ਗਿਣਤੀ ਅਤੇ ਪੰਛੀਆਂ ਦੀ ਗਿਣਤੀ ਦਰਸਾਈ ਗਈ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਰੋਪੜ ਦੀ ਜੈਵ ਵਿਭਿੰਨਤਾ ਅਤੇ ਮਨੁੱਖੀ ਸਭਿਅਤਾ ਅਤੇ ਜੰਗਲੀ ਜੀਵਣ ਜੈਵ ਵਿਭਿੰਨਤਾ ਦੇ ਵਿਚਕਾਰ ਸੰਤੁਲਨ ਬਾਰੇ ਇੱਕ ਦਸਤਾਵੇਜੀ ਵੀ ਪ੍ਰਦਰਸਤਿ ਕੀਤੀ ਗਈ

ਵਿਭਾਗ ਦੇ ਜੰਗਲਾਤ ਅਤੇ ਜੰਗਲੀ ਜੀਵਣ ਰੱਖਿਆ ਵਿਭਾਗ, ਪੰਜਾਬ ਨੇ ਪੇਂਟਿੰਗ ਅਤੇ ਫੋਟੋਗ੍ਰਾਫੀ ਮੁਕਾਬਲਿਆਂ ਦੇ ਜੇਤੂਆਂ ਦਾ ਵੀ ਐਲਾਨ ਕੀਤਾ ਜਿਨ੍ਹਾਂ ਨੂੰ ਇਸ ਮੌਕੇ ਸਨਮਾਨਿਤ ਕੀਤਾ ਗਿਆ। ਪੀ ਡੀ ਜੋਜੂ ਨੇ ਫੋਟੋਗ੍ਰਾਫੀ ਮੁਕਾਬਲੇ ਜਿੱਤੇ, ਜਦੋਂਕਿ ਵਨੀ ਖੰਨਾ ਨੇ ਦੂਜਾ ਇਨਾਮ ਜਿੱਤਿਆ, ਉਸ ਤੋਂ ਬਾਅਦ ਡੀਏਵੀ ਪਬਲਿਕ ਸਕੂਲ ਦੇ ਸਾਹਿਲ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੇਂਟਿੰਗ ਮੁਕਾਬਲੇ ਵਿੱਚ ਸੇਂਟ ਕਾਰਮੇਲ ਦੀ ਜੈਸਮੀਨ ਕੌਰ ਨੇ ਪਹਿਲਾ ਇਨਾਮ ਪ੍ਰਾਪਤ ਕੀਤਾ, ਇਸ ਤੋਂ ਬਾਅਦ ਕਿਡਜ ਪੈਰਾਡਾਈਜ ਦੀ ਸਿਮਰਨਪ੍ਰੀਤ ਕੌਰ ਅਤੇ ਦੂਜਾ ਇਨਾਮ ,ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਅਨਿਕਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਗਾਂਧੀ ਮੈਮੋਰੀਅਲ ਨੈਸਨਲ ਸੀਨੀਅਰ ਸੈਕੰਡਰੀ ਸਕੂਲ ਦੇ ਅਮਜਦ ਖਾਨ ਅਤੇ ਹੋਲੀ ਫੈਮਲੀ ਕਾਨਵੈਂਟ ਸਕੂਲ ਤੋਂ ਗਰਿਮਾ ਚੌਹਾਨ ਨੂੰ ਉਨ੍ਹਾਂ ਦੀ ਪ੍ਰਤਿਭਾ ਅਤੇ ਡਰਾਇੰਗ ਵਿਚ ਸਾਨਦਾਰ ਪ੍ਰਦਰਸਨ ਲਈ ਵਿਸੇਸ ਇਨਾਮ ਦਿੱਤੇ ਗਏ ਇਸ ਤੋਂ ਇਲਾਵਾ ਫੋਟੋ ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਵਾਲੇ ਅਤੇ ਹੋਰ ਕੁਦਰਤੀ ਪ੍ਰੇਮੀਆਂ ਨੂੰ ਵੀ ਇਸ ਮੌਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🌹🙏Hukamnama Sri Darbar...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ)  ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ...

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

by Navjot
November 23, 2026
0

ਦੋਹਾ, 23 ਨਵੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦੋਹਾ ਦੇ ਵੈਸਟ ਐਂਡ ਪਾਰਕ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ 'ਏਸ਼ੀਆ ਕੱਪ...

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🌹🙏Hukamnama Sri Darbar...

Most Popular

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

by Navjot
2 days ago
0

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਜਾਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 