
ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ) – ਗੁਰਦਾਸਪੁਰ ਜ਼ਿਮਨੀ ਚੋਣਾਂ ਵਿਚ ਕਾਂਗਰਸ ਦੀ ਜਿੱਤ ਤੋਂ ਬਾਅਦ ਨਾ ਕੇਵਲ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ, ਬਲਕਿ ਸੀਨੀਅਰ ਕਾਂਗਰਸੀ ਆਗੂ ਵੀ ਇਸ ਜਿੱਤ ਨਾਲ ਬਾਗੋਬਾਗ ਹਨ| ਇਸ ਦੌਰਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਇਹ ਜਿੱਤ ਸਾਡੇ ਹੋਣ ਵਾਲੇ ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਲਈ ਦੀਵਾਲੀ ਦਾ ਇਕ ਵੱਡਾ ਤੋਹਫਾ ਹੈ| ਸ੍ਰ. ਸਿੱਧੂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਗੱਲ ਆਖੀ|
Top 10 News : ਅੱਜ ਦੀਆਂ ਵੱਡੀਆਂ ਖਬਰਾਂ
Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...























