• Latest
  • Trending
ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ

4 years ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

8 minutes ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

35 minutes ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

37 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

38 minutes ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

40 minutes ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

41 minutes ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

3 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ

November 26, 2022
in ADMINISTRATION, CRIME, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਰੀਦਕੋਟ, ਫ਼ਾਜਲਿਕਾ, ਮਨੋਰੰਜਨ, ਲੁਧਿਆਣਾ
ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ

ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ

ਚੰਡੀਗੜ੍ਹ 26 ਨਵੰਬਰ(ਵਿਸ਼ਵ ਵਾਰਤਾ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜੱਥੇਦਾਰ ਸਾਹਿਬਾਨਾਂ ਦੀ ਇਕੱਤਰਤਾ ਹੋਈ। ਇਸ ਵਿੱਚ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਭਾਈ ਸੁਖਦੇਵ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹੋਏ। ਇਸ ਸੰਬੰਧ ਵਿੱਚ ਜਾਣਕਾਰੀ ਇਹ ਸਾਹਮਣੇ ਆਈ ਹੈ ਕਿ ਅਸ਼ਲੀਲ ਵੀਡੀਓ ਸਾਹਮਣੇ ਆਉਣ ਤੇ ਪੰਥ ਵਿੱਚੋਂ ਛੇਕੇ ਗਏ  ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਨਖ਼ਾਹ ਲਾਈ ਹੈ।  ਸਿੰਘ ਸਾਹਿਬਾਨ ਨੇ ਸੁੱਚਾ ਸਿੰਘ ਲੰਗਾਹ ਨੂੰ ਤਨਖ਼ਾਹੀਆ ਕਰਾਰ ਦਿੰਦੇ ਹੋਏ 21 ਦਿਨ ਦੀ ਸੇਵਾ ਲਗਾਈ ਹੈ। ਇਸ ਦੌਰਾਨ ਉਹ ਹਰ ਰੋਜ਼ 1 ਘੰਟਾ ਕੀਰਤਨ ਪਰਿਕਰਮਾ ‘ਚ ਕੀਰਤਨ ਸਰਵਨ ਕਰਨ, 1 ਪਾਠ ਜਪੁਜੀ ਸਾਹਿਬ, 1 ਘੰਟਾ ਬਰਤਨ ਸਾਫ ਕਰਨ ਆਦਿ ਦੀ ਸੇਵਾ ਕਰਨਗੇ। ਇਸ ਦੇ ਨਾਲ ਹੀ ਉਹ ਪੰਜ ਸਾਲਾਂ ਲਈ ਕਿਸੇ ਵੀ ਗੁਰਦੁਆਰਾ ਕਮੇਟੀ ਦੇ ਮੈਂਬਰ ਨਹੀਂ ਬਣ ਸਕਣਗੇ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) ਭਾਰਤ-ਜਾਪਾਨ ਸਬੰਧਾਂ ਦੀ ਵਿਆਪਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ...

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

by Navjot
November 18, 2026
0

ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭੋਪਾਲ ਵਿੱਚ H5N1 ਬਰਡ ਫਲੂ ਵਾਇਰਸ...

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

by Navjot
November 18, 2026
0

ਹੈਦਰਾਬਾਦ, 18 ਨਵੰਬਰ (ਵਿਸ਼ਵ ਵਾਰਤਾ) - ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਨੇ ਨਿਰਦੇਸ਼ਕ ਪਵਨ ਸਾਦੀਨੇਨੀ ਦੀ ਆਉਣ ਵਾਲੀ ਫਿਲਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

Most Popular

ਪੁਲਿਸ ਨੇ 10 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਹੈਰੋਇਨ ਕੀਤੀ ਜ਼ਬਤ , ਤਿੰਨ ਗ੍ਰਿਫ਼ਤਾਰ

ਪੁਲਿਸ ਨੇ 10 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਹੈਰੋਇਨ ਕੀਤੀ ਜ਼ਬਤ , ਤਿੰਨ ਗ੍ਰਿਫ਼ਤਾਰ

by Navjot
4 weeks ago
0

ਪੁਲਿਸ ਨੇ 10 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਹੈਰੋਇਨ ਕੀਤੀ ਜ਼ਬਤ , ਤਿੰਨ ਗ੍ਰਿਫ਼ਤਾਰ ਮੁੰਬਈ, 21ਅਕਤੂਬਰ (ਵਿਸ਼ਵ ਵਾਰਤਾ) ਅਧਿਕਾਰੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 