ਸਾਬਕਾ ਅਕਾਲੀ ਵਿਧਾਇਕ ਪਵਨ ਕੁਮਾਰ ਟੀਨੂੰ  ਪਹੁੰਚੇ ਸੀਐਮ ਹਾਊਸ

ਸਾਬਕਾ ਅਕਾਲੀ ਵਿਧਾਇਕ ਪਵਨ ਕੁਮਾਰ ਟੀਨੂੰ  ਪਹੁੰਚੇ ਸੀਐਮ ਹਾਊਸ ਆਮ ਆਦਮੀ ਪਾਰਟੀ ’ਚ ਹੋਣਗੇ ਸ਼ਾਮਲ ਚੰਡੀਗੜ੍ਹ, 14ਅਪ੍ਰੈਲ(ਵਿਸ਼ਵ ਵਾਰਤਾ)- ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਟੀਨੂੰ ਦੇ ‘ਆਪ’ ‘ਚ ਸ਼ਾਮਲ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਚੱਲ … Continue reading ਸਾਬਕਾ ਅਕਾਲੀ ਵਿਧਾਇਕ ਪਵਨ ਕੁਮਾਰ ਟੀਨੂੰ  ਪਹੁੰਚੇ ਸੀਐਮ ਹਾਊਸ