ਸਾਬਕਾ ਕਾਂਗਰਸੀ ਆਗੂ ਸੁਰਿੰਦਰ ਚੌਧਰੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਕਰਤਾਰਪੁਰ ਵਿਖੇ ਚੋਣ ਰੈਲੀ ਨੂੰ ਕਰ ਰਹੇ ਨੇ ਸੰਬੋਧਨ
ਲੋਕਸਭਾ ਹਲਕਾ ਜਲੰਧਰ ਤੋਂ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ‘ਚ ਕਰ ਰਹੇ ਨੇ ਪ੍ਰਚਾਰ
ਚੰਡੀਗੜ੍ਹ, 10ਅਪ੍ਰੈਲ(ਵਿਸ਼ਵ ਵਾਰਤਾ)-
ਲੋਕਸਭਾ ਹਲਕਾ ਜਲੰਧਰ ਤੋਂ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ 'ਚ ਕਰਤਾਰਪੁਰ ਵਿਖੇ ਚੋਣ ਰੈਲੀ… Live https://t.co/Az6A964AoQ
— Bhagwant Mann (@BhagwantMann) April 10, 2023