ਜਲੰਧਰ 13 ਫ਼ਰਵਰੀ ( ਵਿਸ਼ਵ ਵਾਰਤਾ )-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਥਾਪੇ ਗਏ ਸ੍ਰੀ ਵਿਜੇ ਸਾਂਪਲਾ ਦੇ ਮਾਤਾ ਸ੍ਰੀਮਤੀ ਬਿਮਲਾ ਦੇਵੀ ਦਾ ਅੱਜ ਦਿਹਾਂਤ ਹੋ ਗਿਆ ਹੈ ।
ਵਿਜੈ ਸਾਂਪਲਾ ਦੀ ਮਾਤਾ ਦਾ ਅੰਤਿਮ ਸੰਸਕਾਰ ਅੱਜ ਚਾਰ ਵਜੇ ਜਲੰਧਰ ਵਿਚ ਪੈਂਦੇ ਪਿੰਡ ਸੋਢੀ ਵਿਖੇ ਹੋਵੇਗਾ।
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ...