ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਲੋਕ ਸਭਾ ਚੋਣ ਲੜਨ ਦੀਆਂ ਖਬਰਾਂ ਦਾ ਕੀਤਾ ਖੰਡਨ
ਪੜ੍ਹੋ ਕੀ ਕਿਹਾ
ਚੰਡੀਗੜ੍ਹ, 2 ਮਾਰਚ ( ਵਿਸ਼ਵ ਵਾਰਤਾ) – ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਖ਼ਬਰਾਂ ਦਾ ਖੰਡਨ ਕਰਦੇ ਹੋਏ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਉਹ ਗੁਰਦਾਸਪੁਰ ਤੋਂ ਲੋਕ ਸਭਾ ਦੀ ਚੋਣ ਨਹੀਂ ਲੜ ਰਹੇ। ਇਸਦੇ ਨਾਲ ਉਹਨਾਂ ਨੇ ਕਿਹਾ ਕਿ ਉਹ ਆਪਣੀ ਫਾਊਂਡੇਸ਼ਨ “ਯੂ ਵੀ ਕੈਨ” ਰਾਹੀਂ ਲੋਕਾਂ ਦੀ ਮਦਦ ਕਰਦੇ ਰਹਿਣਗੇ।
https://twitter.com/YUVSTRONG12/status/1763608848009420962?t=xmZMdsInmYGQg3u12w_rZg&s=19