ਮੋਹਾਲੀ 13 ਜੂਨ ( ਵਿਸ਼ਵ ਵਾਰਤਾ )-ਮੁਹਾਲੀ ਦੇ ਮਟੌਰ ਥਾਣੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ਼ ਇਕ ਆਈ ਏ ਐਸ ਦੇ ਲੜਕੇ ਨੂੰ ਅਗਵਾਹ ਕਰ ਕੇ ਉਸ ਨੂੰ ਲਾਪਤਾ ਕਰਨ ਬਾਰੇ ਕੇਸ ਦਰਜ ਕੀਤਾ ਗਿਆ ਹੈ। ਲਾਪਤਾ ਹੋਏ ਆਈ ਏ ਐੱਸ ਦੇ ਦੂਸਰੇ ਲੜਕੇ ਪਰਵਿੰਦਰ ਸਿੰਘ ਨੇ ਕੇਸ ਦਰਜ਼ ਕਰਵਾਇਆ ਗਿਆ ਹੈ। ਇਸ ਕੇਸ ਵਿੱਚ ਸੁਮੇਧ ਸੈਣੀ ਅਤੇ ਹੋਰਾਂ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲੀ ਹੋਈ ਹੈ। ਇਸ ਕੇਸ ਸਬੰਧੀ ਹਾਈਕੋਰਟ ਦੇ ਸੀਨੀਅਰ ਵਕੀਲ ਸਰਤੇਜ ਨਰੁਲਾ ਨੂੰ ਸਪੈਸ਼ਲ ਪਬਲਿਕ ਪ੍ਰੋਸੀਕਉਟਰ ਲਗਾਇਆ ਗਿਆ ਹੈ ।
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...






















