ਚੰਡੀਗੜ੍ਹ 9 ਮਈ( ਵਿਸ਼ਵ ਵਾਰਤਾ )- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਜੋ ਕਿ ਆਈਏਐਸ ਅਧਿਕਾਰੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ । ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿੱਚ ਸੁਣਿਆ ਗਿਆ ਹੈ ।ਮੁਹਾਲੀ ਦੀ ਅਦਾਲਤ ਨੇ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ’ਤੇ ਫੈਸਲਾ ਸੁਰੱਖਿਅਤ ਰੱਖ ਲਿਆ। ਹੁਣ ਫੈਸਲਾ ਸੋਮਵਾਰ ਨੂੰ ਦਿੱਤਾ ਜਾਵੇਗਾ।
Punjab ਪੁਲਿਸ ਵੱਲੋਂ ਗਣਤੰਤਰ ਦਿਵਸ ਸਮਾਰੋਹ ਲਈ ਕੀਤੇ ਗਏ ਸਖਤ ਸੁਰੱਖਿਆ ਪ੍ਰਬੰਧ
Punjab ਪੁਲਿਸ ਵੱਲੋਂ ਗਣਤੰਤਰ ਦਿਵਸ ਸਮਾਰੋਹ ਲਈ ਕੀਤੇ ਗਏ ਸਖਤ ਸੁਰੱਖਿਆ ਪ੍ਰਬੰਧ ਗਣਤੰਤਰ ਦਿਵਸ ਦੇ ਸਬੰਧ ਵਿੱਚ ਹੋਈ ਫੁੱਲ ਡਰੈੱਸ...