ਸਾਬਕਾ ਪੀਸੀਐਸ ਅਧਿਕਾਰੀ ਪ੍ਰੀਤਮ ਸਿੰਘ ਕੁਮੇਦਾਨ ਦੇ ਦੇਹਾਂਤ ਤੇ ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ,19 ਅਗਸਤ(ਵਿਸ਼ਵ ਵਾਰਤਾ)-ਸਾਬਕਾ ਪੀਸੀਐਸ ਅਧਿਕਾਰੀ ਪ੍ਰੀਤਮ ਸਿੰਘ ਕੁਮੇਦਾਨ ਦੇ ਦੇਹਾਂਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ “ਪੰਜਾਬ ਦੇ ਸੱਚੇ ਸਪੂਤ ਸਨ ਸਾਬਕਾ PCS ਅਫਸਰ ਸ.ਪ੍ਰੀਤਮ ਸਿੰਘ ਕੁਮੇਦਾਨ ਜੀ…ਆਪਣੀ ਧਰਤੀ ਅਤੇ ਦਰਿਆਈ ਪਾਣੀਆਂ ਦੇ ਹੱਕਾਂ ਲਈ ਆਖਰੀ ਸਾਹ ਤੱਕ ਲੜਨ ਵਾਲੇ ਇਸ ਯੋਧੇ ਦੇ ਸਦੀਵੀ ਵਿਛੋੜੇ ਬਾਰੇ ਸੁਣ ਗਹਿਰਾ ਧੱਕਾ ਲੱਗਾ…ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਿਸ਼ ਕਰਨ…ਅਲਵਿਦਾ ਪ੍ਰੀਤਮ ਸਿੰਘ ਜੀ।”
ਪੰਜਾਬ ਦੇ ਸੱਚੇ ਸਪੂਤ ਸਨ ਸਾਬਕਾ PCS ਅਫਸਰ ਸ.ਪ੍ਰੀਤਮ ਸਿੰਘ ਕੁਮੇਦਾਨ ਜੀ…ਆਪਣੀ ਧਰਤੀ ਅਤੇ ਦਰਿਆਈ ਪਾਣੀਆਂ ਦੇ ਹੱਕਾਂ ਲਈ ਆਖਰੀ ਸਾਹ ਤੱਕ ਲੜਨ ਵਾਲੇ ਇਸ ਯੋਧੇ ਦੇ ਸਦੀਵੀ ਵਿਛੋੜੇ ਬਾਰੇ ਸੁਣ ਗਹਿਰਾ ਧੱਕਾ ਲੱਗਾ…ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਿਸ਼ ਕਰਨ…ਅਲਵਿਦਾ ਪ੍ਰੀਤਮ ਸਿੰਘ ਜੀ। pic.twitter.com/M2VWWmMwsj
— Bhagwant Mann (@BhagwantMann) August 19, 2022