ਨਵੀਂ ਦਿੱਲੀ 12 ਮਈ ( ਵਿਸ਼ਵ ਵਾਰਤਾ)- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਛਾਤੀ ਵਿੱਚ ਦਰਦ ਹੋਣ ਕਾਰਨ (ਏਮਜ਼) ਹਸਪਤਾਲ਼, ਦਿੱਲੀ ਵਿੱਚ ਦਾਖਲ ਕਰਵਾਇਆ ਗਿਆ ਸੀ, ਨੂੰ ਹੁਣ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਦੀ ਡਾਕਟਰੀ ਜਾਂਚ ਤੋਂ ਬਾਅਦ ਹਸਪਤਾਲ ਦੇ ਡਾਕਟਰ ਨੇ ਉਸ ਨੂੰ ਮੰਗਲਵਾਰ ਦੁਪਹਿਰ ਕਰੀਬ 12 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ। 87 ਸਾਲਾ ਮਨਮੋਹਨ ਸਿੰਘ ਆਪਣੇ ਘਰ ਲਈ ਰਵਾਨਾ ਹੋਏ ਹਨ। ਦੱਸ ਦਈਏ ਕਿ 10 ਮਈ ਦੀ ਰਾਤ ਨੂੰ, ਨਵੀਂ ਦਵਾਈ ਕਾਰਨ ਪ੍ਰਤੀਕ੍ਰਿਆ ਅਤੇ ਬੁਖਾਰ ਤੋਂ ਬਾਅਦ ਸਿੰਘ ਨੂੰ ਏਮਜ਼ ਦਾਖਲ ਕਰਵਾਇਆ ਗਿਆ ਸੀ।
ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ
ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦਿੱਤੀ ਗਈ ਸੀ ਗ੍ਰਾਂਟ...





















