<img class="alignnone size-medium wp-image-11272" src="http://wishavwarta.in/wp-content/uploads/2017/12/atal-bihar-vajpayee-300x182.jpg" alt="" width="300" height="182" /> ਨਵੀਂ ਦਿੱਲੀ 11 ਜੂਨ - ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਿਹਤ ਵਿਗੜਨ ਕਾਰਨ ਉਹਨਾਂ ਨੂੰ ਦਿੱਲੀ ਦੇ ਏਮਜ਼ ਵਿਖੇ ਦਾਖਲ ਕਰਵਾਇਆ ਗਿਆ ਹੈ। ਸ੍ਰੀ ਵਾਜਪਾਈ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ ਅਤੇ ਉਹਨਾਂ ਦਾ ਘਰ ਵਿਚ ਹੀ ਡਾਕਟਰਾਂ ਵਲੋਂ ਇਲਾਜ ਕੀਤਾ ਜਾ ਰਿਹਾ ਹੈ।