ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਵਿੱਚ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 28ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਤੀਬਾੜੀ ਸਬੰਧੀ ਤਿੰਨ ਕਾਨੂੰਨਾਂ ਦਾ ਹੱਲ ਕੱਢਣ ਲਈ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕਰਨਗੇ। ਇਸ ਦੌਰਾਨ ਉਨ੍ਹਾਂ ਨਾਲ ਖੇਤੀ ਮਾਹਿਰ ਅਤੇ ਪੰਜਾਬ ਦੇ ਕੁਝ ਕਿਸਾਨ ਵੀ ਮੌਜੂਦ ਰਹਿਣਗੇ।























