• Latest
  • Trending
ਸਾਬਕਾ ਮੁੱਖ ਮੰਤਰੀ ਚੰਨੀ 16 ਹਜ਼ਾਰ ਦੀ ਲੀਡ ਨਾਲ ਜਲੰਧਰ ਤੋਂ ਅੱਗੇ

ਸਾਬਕਾ ਮੁੱਖ ਮੰਤਰੀ ਚੰਨੀ 16 ਹਜ਼ਾਰ ਦੀ ਲੀਡ ਨਾਲ ਜਲੰਧਰ ਤੋਂ ਅੱਗੇ

2 years ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

44 minutes ago
Israel ਵੱਲੋਂ ਇਰਾਨ ਦੇ ਸਭ ਤੋਂ ਸ਼ਕਤੀਸ਼ਾਲੀ ਅਧਿਕਾਰੀ ਲਾਰੀਜਾਨੀ ਦੇ ਮਾਰੇ ਜਾਣ ਦਾ ਦਾਅਵਾ

Israel ਵੱਲੋਂ ਇਰਾਨ ਦੇ ਸਭ ਤੋਂ ਸ਼ਕਤੀਸ਼ਾਲੀ ਅਧਿਕਾਰੀ ਲਾਰੀਜਾਨੀ ਦੇ ਮਾਰੇ ਜਾਣ ਦਾ ਦਾਅਵਾ

60 minutes ago
SGPC ਨੇ AI ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਲਿਆ ਸਖ਼ਤ ਨੋਟਿਸ

SGPC ਨੇ AI ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਲਿਆ ਸਖ਼ਤ ਨੋਟਿਸ

2 hours ago
Bollywood : ਅਦਾਕਾਰ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

Bollywood : ਅਦਾਕਾਰ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

2 hours ago
ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ‘ਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ‘ਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ

2 hours ago
ECI : ਚੋਣ ਕਮਿਸ਼ਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ECI : ਚੋਣ ਕਮਿਸ਼ਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ

2 hours ago
Supreme Court ਦਾ ਔਰਤਾਂ ਦੇ ਹੱਕ ‘ਚ ਵੱਡਾ ਫੈਸਲਾ

Supreme Court ਦਾ ਔਰਤਾਂ ਦੇ ਹੱਕ ‘ਚ ਵੱਡਾ ਫੈਸਲਾ

3 hours ago
Gurdaspur: ਰਣਜੀਤ ਸਿੰਘ ਐਨਕਾਊਂਟਰ ਮਾਮਲਾ: ਪੰਜਾਬ ਸਰਕਾਰ ਨੇ ਅਦਾਲਤ ‘ਚ ਦਾਇਰ ਕੀਤੀ ਸਟੇਟਸ ਰਿਪੋਰਟ

Gurdaspur: ਰਣਜੀਤ ਸਿੰਘ ਐਨਕਾਊਂਟਰ ਮਾਮਲਾ: ਪੰਜਾਬ ਸਰਕਾਰ ਨੇ ਅਦਾਲਤ ‘ਚ ਦਾਇਰ ਕੀਤੀ ਸਟੇਟਸ ਰਿਪੋਰਟ

3 hours ago
India Post : ਡਾਕ ਵਿਭਾਗ ਨੇ ਸ਼ੁਰੂ ਕੀਤੀਆਂ ਨਵੀਆਂ ਸੇਵਾਵਾਂ; ਹੁਣ 24 ਘੰਟਿਆਂ ‘ਚ ਹੀ ਪਹੁੰਚ ਜਾਵੇਗਾ ਪਾਰਸਲ!

India Post : ਡਾਕ ਵਿਭਾਗ ਨੇ ਸ਼ੁਰੂ ਕੀਤੀਆਂ ਨਵੀਆਂ ਸੇਵਾਵਾਂ; ਹੁਣ 24 ਘੰਟਿਆਂ ‘ਚ ਹੀ ਪਹੁੰਚ ਜਾਵੇਗਾ ਪਾਰਸਲ!

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ: ਆਡੀਓ ਵਾਇਰਲ

Punjab: ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ: ਆਡੀਓ ਵਾਇਰਲ

5 hours ago
Parliament session : ਰਾਜਾ ਵੜਿੰਗ , ਗੁਰਜੀਤ ਸਿੰਘ ਔਜਲਾ ਸਣੇ ਅੱਠ ਸੰਸਦ ਮੈਂਬਰਾਂ ਦੀ Suspension ਰੱਦ

Parliament session : ਰਾਜਾ ਵੜਿੰਗ , ਗੁਰਜੀਤ ਸਿੰਘ ਔਜਲਾ ਸਣੇ ਅੱਠ ਸੰਸਦ ਮੈਂਬਰਾਂ ਦੀ Suspension ਰੱਦ

5 hours ago
Hindi News
English News
Tuesday, March 17, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਮੁੱਖ ਮੰਤਰੀ ਚੰਨੀ 16 ਹਜ਼ਾਰ ਦੀ ਲੀਡ ਨਾਲ ਜਲੰਧਰ ਤੋਂ ਅੱਗੇ

June 4, 2024
in ਸਿਆਸੀ, ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਸਾਬਕਾ ਮੁੱਖ ਮੰਤਰੀ ਚੰਨੀ 16 ਹਜ਼ਾਰ ਦੀ ਲੀਡ ਨਾਲ ਜਲੰਧਰ ਤੋਂ ਅੱਗੇ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਵੋਟਾਂ ਦੀ ਗਿਣਤੀ ਜਾਰੀ

ਸਾਬਕਾ ਮੁੱਖ ਮੰਤਰੀ ਚੰਨੀ 16 ਹਜ਼ਾਰ ਦੀ ਲੀਡ ਨਾਲ ਜਲੰਧਰ ਤੋਂ ਅੱਗੇ

ਚੰਡੀਗੜ੍ਹ, 4ਜੂਨ(ਵਿਸ਼ਵ ਵਾਰਤਾ)-  ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਜਲੰਧਰ ਸੀਟ ਤੋਂ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਗੇ ਚੱਲ ਰਹੇ ਹਨ। ਇੱਥੋਂ ਮੁੱਖ ਮੁਕਾਬਲਾ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ, ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਅਤੇ ‘ਆਪ’ ਦੇ ਪਵਨ ਕੁਮਾਰ ਟੀਨੂੰ ਵਿਚਕਾਰ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਅਤੇ ਬਸਪਾ ਦੇ ਐਡਵੋਕੇਟ ਬਲਵਿੰਦਰ ਕੁਮਾਰ ਵੀ ਚੋਣ ਮੈਦਾਨ ਵਿੱਚ ਹਨ। ਵੋਟਾਂ ਦੀ ਗਿਣਤੀ ਲਈ ਇੱਕ ਗਿਣਤੀ ਕੇਂਦਰ ਬਣਾਇਆ ਗਿਆ ਹੈ। ਜਿਸ ਵਿੱਚ 800 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 1000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਜਿਸ ਵਿੱਚ ਸ਼ਹਿਰ ਦੀਆਂ ਜਲੰਧਰ ਪੱਛਮੀ, ਉੱਤਰੀ, ਕੇਂਦਰੀ ਅਤੇ ਛਾਉਣੀ ਦੀਆਂ ਸੀਟਾਂ ਸ਼ਾਮਲ ਹਨ। ਜਦੋਂ ਕਿ ਦਿਹਾਤੀ ਹਲਕੇ ਵਿੱਚ ਕਰਤਾਰਪੁਰ, ਆਦਮਪੁਰ, ਫਿਲੌਰ, ਸ਼ਾਹਕੋਟ ਅਤੇ ਨਕੋਦਰ ਹਲਕੇ ਸ਼ਾਮਲ ਹਨ। ਇਸ ਵਾਰ ਇਸ ਸੀਟ ‘ਤੇ 59.07 ਫੀਸਦੀ ਵੋਟਿੰਗ ਹੋਈ ਹੈ।

Tags: CHARANJEET SNGH CHANNIcongress leaderCountingElection ResultsLOK SABHA ELECTION 2024
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 17, 2026
0

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਮਾਰਚ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Israel ਵੱਲੋਂ ਇਰਾਨ ਦੇ ਸਭ ਤੋਂ ਸ਼ਕਤੀਸ਼ਾਲੀ ਅਧਿਕਾਰੀ ਲਾਰੀਜਾਨੀ ਦੇ ਮਾਰੇ ਜਾਣ ਦਾ ਦਾਅਵਾ

Israel ਵੱਲੋਂ ਇਰਾਨ ਦੇ ਸਭ ਤੋਂ ਸ਼ਕਤੀਸ਼ਾਲੀ ਅਧਿਕਾਰੀ ਲਾਰੀਜਾਨੀ ਦੇ ਮਾਰੇ ਜਾਣ ਦਾ ਦਾਅਵਾ

by Jaspreet Kaur
March 17, 2026
0

Israel ਵੱਲੋਂ ਇਰਾਨ ਦੇ ਸਭ ਤੋਂ ਸ਼ਕਤੀਸ਼ਾਲੀ ਅਧਿਕਾਰੀ ਲਾਰੀਜਾਨੀ ਦੇ ਮਾਰੇ ਜਾਣ ਦਾ ਦਾਅਵਾ ਤੇਹਰਾਨ, 17 ਮਾਰਚ (ਵਿਸ਼ਵ ਵਾਰਤਾ)- ਇਜ਼ਰਾਈਲ...

SGPC ਨੇ AI ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਲਿਆ ਸਖ਼ਤ ਨੋਟਿਸ

SGPC ਨੇ AI ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਲਿਆ ਸਖ਼ਤ ਨੋਟਿਸ

by Jaspreet Kaur
March 17, 2026
0

SGPC ਨੇ AI ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਲਿਆ ਸਖ਼ਤ ਨੋਟਿਸ ਅੰਮ੍ਰਿਤਸਰ, 17...

Bollywood : ਅਦਾਕਾਰ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

Bollywood : ਅਦਾਕਾਰ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

by Jaspreet Kaur
March 17, 2026
0

Bollywood : ਅਦਾਕਾਰ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ ਮੁੰਬਈ, 17 ਮਾਰਚ 2026 (ਵਿਸ਼ਵ ਵਾਰਤਾ)...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 17, 2026
0

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਮਾਰਚ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 