• Latest
  • Trending
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਤੇ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਲੜਨਗੇ ਚੋਣ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਤੇ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਲੜਨਗੇ ਚੋਣ

5 years ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

40 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

42 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

43 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

45 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

47 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

49 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਤੇ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਲੜਨਗੇ ਚੋਣ

January 27, 2022
in ਸਿਆਸੀ, ਖਬਰਾਂ, ਪੰਜਾਬ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਤੇ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਲੜਨਗੇ ਚੋਣ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਤੇ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਲੜਨਗੇ ਚੋਣ

ਅੰਮ੍ਰਿਤਸਰ, 27ਜਨਵਰੀ(ਵਿਸ਼ਵ ਵਾਰਤਾ)- : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਤੇ ਪਾਰਟੀ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਵਿਧਾਨ ਸਭਾ ਚੋਣ ਲੜਨਗੇ ਜਦੋਂ ਕਿ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਨਵਜੋਤ ਸਿੱਧੂ ਦੇ ਖਿਲਾਫ ਚੋਣ ਲੜਨਗੇ।

ਇਹ ਐਲਾਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਇਥੇ ਸਤਿੰਦਰ ਸਿੰਘ ਛੱਜਲਵਡੀ ਜੋ ਤਿੰਨ ਵਾਰ ਦੇ ਵਿਧਾਇਕ ਰਣਜੀਤ ਸਿੰਘ ਛੱਜਲਵਡੀ ਹਨ, ਨੁੰ ਜੰਡਿਆਲਾ ਤੋਂ ਪਾਰਟੀ ਉਮੀਦਵਾਰ ਐਲਾਨਿਆ। ਉਹਨਾਂ ਨੇ ਛੱਜਲਵਡੀ ਪਰਿਵਾਰ ਨੁੰ ਵੱਡੀ ਗਿਣਤੀ ਵਿਚ ਕਾਂਗਰਸੀ ਸਰਪੰਚਾਂ ਤੇ ਬਲਾਕ ਸੰਮਤੀ ਮੈਂਬਰਾਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਕੀਤਾ।

ਵੇਰਵੇ ਸਾਂਝੇ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਰੀ ਪਾਰਟੀ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੁੰ ਬੇਨਤੀ ਕੀਤੀ ਹੈ ਕਿ ਉਹ ਰਾਜਨੀਤੀ ਤੋਂ ਸੇਵਾ ਮੁਕਤ ਨਾ ਹੋਣ ਤੇ ਉਹਨਾਂ ਨੇ ਇਹ ਬੇਨਤੀ ਪ੍ਰਵਾਨ ਕਰ ਲਈ ਹੈ ਤੇ ਲੰਬੀ ਤੋਂ ਚੋਣਾਂ ਲੜਨ ਲਈ ਰਾਜ਼ੀ ਹੋ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਵਾਸਤੇ ਬਾਦਲ ਸਾਹਿਬ ਹਮੇਸ਼ਾ ਮੋਹਰੀ ਰਹੇ ਹਨ ਤੇ ਇਸ ਵਾਰ ਵੀ ਰਹਿਣਗੇ।

ਅੰਮ੍ਰਿਤਸਰ ਪੂਰਬੀ ਤੋਂ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਉਮੀਦਵਾਰੀ ਦਾ ਐਲਾਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਹੰਕਾਰ ਦਾ ਭੋਗ ਪੈ ਜਾਵੇਗਾ। ਉਹਨਾਂ ਕਿਹਾ ਕਿ ਉਹ ਹੁਣ ਤੱਕ ਲੋਕਾਂ ਵਿਚ ਆਪਣੀ ਹਮਾਇਤ ਦੇ ਬਲਬੂਤੇ ਤੁਰੇ ਫਿਰਦੇ ਸਨ। ਹੁਣ ਮਾਝੇ ਦਾ ਸ਼ੇਰ ਉਹਨਾਂ ਦੇ ਜੱਦੀ ਹਲਕੇ ਵਿਚ ਉਹਨਾਂ ਦੇ ਮੁਕਾਬਲੇ ਲੜਨਗੇ। ਉਹ ਅਕਾਲੀ ਦਲ ਦੇ ਬਹਾਦਰ ਵਰਕਰਾਂ ਨਾਲ ਲੋਹਾ ਲੈਣ ਲਈ ਤਿਆਰ ਹੋ ਜਾਵੇ। ਉਹਨਾਂ ਕਿਹਾ ਕਿ ਸਿੱਧੂ ਦੇ ਹੰਕਾਰ ਦਾ ਭੋਗ ਉਸਦੀ ਜ਼ਮਾਨਤ ਜ਼ਬਤ ਹੋਣ ਨਾਲ ਪੈ ਜਾਵੇਗਾ।

ਸਰਦਾਰ ਬਾਦਲ ਨੇ ਕਿਹਾ ਕਿ ਨਵਜੋਤ ਸਿੱਧੂ ਸਿਰਫ ਉਚੀ ਉਚੀ ਬੋਲ ਸਕਦਾ ਹੈ। ਉਸ ਕੋਲ ਪੰਜ ਸਾਲਾਂ ਵਿਚ ਆਪਣੇ ਹਲਕੇ ਵਿਚ ਕੀਤੇ ਕੰਮ ਦੇ ਨਾਂ ’ਤੇ ਕੁਝ ਵੀ ਨਹੀਂ ਹੈ। ਉਸਨੇ ਲੋਕਲ ਬਾਡੀ ਮੰਤਰੀ ਹੁੰਦਿਆਂ ਆਪਣੇ ਹਲਕੇ ਵਿਚ ਕੱਖ ਨਹੀਂ ਕੀਤਾ। ਅੰਮ੍ਰਿਤਸਰ ਪੂਰਬੀ ਵਿਚ ਪੀਣ ਵਾਲੇ ਪਾਣੀ ਤੇ ਸੀਵਰੇਜ ਦੇ ਮਸਲੇ ਹਨ ਜੋ ਸਿੱਧੂ ਨੇ ਹੱਲ ਨਹੀਂ ਕੀਤੇ। ਹੁਣ ਲੋਕ ਉਸ ਤੋਂ ਇਸਦਾ ਜਵਾਬ ਮੰਗਣਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਰਦਾਰ ਮਜੀਠੀਆ ਨੂੰ ਨਿਸ਼ਾਨਾ ਬਣਾਇਆ ਤੇ ਉਹਨਾਂ ਖਿਲਾਫ ਝੂਠਾ ਕੇਸ ਦਰਜ ਕੀਤਾ ਹਾਲਾਂਕਿ ਸਰਦਾਰ ਮਜੀਠੀਆ ਹਮੇਸ਼ਾ ਲੋਕਾਂ ਦੇ ਮਸਲੇ ਚੁੱਕਦੇ ਰਹੇ ਹਨ। ਉਹਨਾਂ ਕਿਹਾ ਕਿ ਮਜੀਠੀਆ ਲੋਕਾਂ ਲਈ ਲੜਨ ਵਾਸਤੇ ਜਾਣੇ ਜਾਂਦੇ ਹਨ। ਇਹ ਗੱਲ ਕਾਂਗਰਸ ਸਰਕਾਰ ਨੂੰ ਪਸੰਦ ਨਹੀਂ ਆਈ। ਉਹਨਾਂ ਕਿਹਾ ਕਿ ਕਾਂਗਰਸ ਨੇ ਇਕ ਗੁਰਸਿੱਖ ਦੇ ਖਿਲਾਫ ਕੇਸ ਦਰਜ ਕੀਤਾ ਹੈ ਜੋ ਰੋਜ਼ਾਨਾ ਢਾਈ ਘੰਟੇ ਨਿਤਨੇਮ ਕਰਦਾ ਹੈ। ਉਹਨਾਂ ਕਿਹਾ ਕਿ ਸਾਡੇ ਵਰਕਰਾਂ ਨੇ ਮਸਿੂਸ ਕਰ ਲਿਆ ਹੈ ਕਿ ਨਿਆਂ ਹਾਸਲ ਕਰਨ ਦਾ ਰਾਹ ਲੋਕਾਂ ਦੀ ਕਚਹਿਰੀ ਵਿਚ ਜਾਣਾ ਹੈ ਤੇ ਇਸੇ ਲਈ ਲੋਕਾਂ ਨੇ ਪਾਰਟੀ ਨੁੰ ਸਰਦਾਰ ਮਜੀਠੀਆ ਨੂੰ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਬਣਾਉਣ ਲਈ ਰਾਜ਼ੀ ਕੀਤਾ। ਸਰਦਾਰ ਬਾਦਲ ਨੇ ਐਲਾਨ ਕੀਤਾ ਕਿ ਹਲਕੇ ਵਿਚ ਪਾਰਟੀ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਰੰਧਾਵਾ ਸਰਦਾਰ ਮਜੀਠੀਆ ਦੇ ਚੋਣ ਇੰਚਾਰਜ ਹੋਣਗੇ

Koo App

I express my gratitude to Shiromani Akali Dal chief S.Sukhbir S.Badal Ji for giving me the opportunity to contest from Amritsar East constituency. Akalis have a brave history of fighting to safeguard the rights of Punjabis & protecting them from the anti-Punjab elements like Navjot Sidhu. #ShiromaniAkaliDal #PunjabElections2022

View attached media content

– Bikram Singh Majithia (@Bikram_Singh_Majithia) 26 Jan 2022

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ

by Ranjit Singh
2 weeks ago
0

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪੁਲਿਸ ਦੇ 60ਵੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 