ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜੀ
ਪੀਜੀਆਈ ਚੰਡੀਗੜ੍ਹ ਲਿਆਂਦਾ ਜਾ ਰਿਹਾ ਹੈ,ਲੰਬੀ ਤੋਂ ਰਵਾਨਾ
ਚੰਡੀਗੜ੍ਹ,5 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਪੰਜ ਵਾਰ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਅਚਾਨਕ ਵਿਗੜ ਗਈ ਹੈ। ਜਾਣਕਾਰੀ ਅਨੁਸਾਰ ਉਹਨਾਂ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਲਿਆਂਦਾ ਜਾ ਰਿਹਾ ਹੈ।