ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੀ ਦਸਤਖ਼ਤੀ ਮੁਹਿੰਮ ‘ਚ ਲਿਆ ਹਿੱਸਾ
ਦਸਤਖ਼ਤ ਕਰ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਅਪੀਲ
ਚੰਡੀਗੜ੍ਹ 18 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੇ ਸੰਘਰਸ਼ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ਦੀ ਅਰੰਭਤਾ ਮੌਕੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲਬ ਨੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਫ਼ਾਰਮ ‘ਤੇ ਦਸਤਖ਼ਤ ਕੀਤੇ।
https://www.instagram.com/p/CoyqyxLP45P/?igshid=YmMyMTA2M2Y=