• Latest
  • Trending
ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਆਪਣੇ ਘਰ ਤੇ ਦਫ਼ਤਰ ‘ਤੇ ਕਾਲਾ ਝੰਡਾ ਲਹਿਰਾ ਕੇ ਕੀਤਾ ਕਿਸਾਨ ਸੰਘਰਸ਼ ਦਾ ਸਮਰਥਨ

ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਆਪਣੇ ਘਰ ਤੇ ਦਫ਼ਤਰ ‘ਤੇ ਕਾਲਾ ਝੰਡਾ ਲਹਿਰਾ ਕੇ ਕੀਤਾ ਕਿਸਾਨ ਸੰਘਰਸ਼ ਦਾ ਸਮਰਥਨ

6 years ago
ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

21 minutes ago
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

25 minutes ago
ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

2 hours ago
PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

2 hours ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

3 hours ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

4 hours ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

5 hours ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

5 hours ago
Hindi News
English News
Saturday, November 28, 2026
No Result
View All Result
24 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਆਪਣੇ ਘਰ ਤੇ ਦਫ਼ਤਰ ‘ਤੇ ਕਾਲਾ ਝੰਡਾ ਲਹਿਰਾ ਕੇ ਕੀਤਾ ਕਿਸਾਨ ਸੰਘਰਸ਼ ਦਾ ਸਮਰਥਨ

May 26, 2021
in ਖਬਰਾਂ, ਪੰਜਾਬ
ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਆਪਣੇ ਘਰ ਤੇ ਦਫ਼ਤਰ ‘ਤੇ ਕਾਲਾ ਝੰਡਾ ਲਹਿਰਾ ਕੇ ਕੀਤਾ ਕਿਸਾਨ ਸੰਘਰਸ਼ ਦਾ ਸਮਰਥਨ

ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਆਪਣੇ ਘਰ ਤੇ ਦਫ਼ਤਰ ‘ਤੇ ਕਾਲਾ ਝੰਡਾ ਲਹਿਰਾ ਕੇ ਕੀਤਾ ਕਿਸਾਨ ਸੰਘਰਸ਼ ਦਾ ਸਮਰਥਨ

ਮੋਹਾਲੀ, 26 ਮਈ (ਸਤੀਸ਼ ਕੁਮਾਰ ਪੱਪੀ):-ਖੇਤੀ ਬਾਰੇ ਕੇਂਦਰੀ ਕਾਨੂੰਨ ਖਿਲਾਫ ਚੱਲ ਰਹੇ ਕਿਸਾਨਾਂ ਸੰਘਰਸ਼ ਦੇ ਦਿੱਲੀ ਬਾਰਡਰ ਉਤੇ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ਉਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਤੇ ਸੱਦੇ ਉਤੇ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਆਪਣੇ ਘਰ ਅਤੇ ਦਫ਼ਤਰ ਉਤੇ ਕਾਲਾ ਝੰਡਾ ਲਗਾਕੇ ਕਿਸਾਨ ਸੰਘਰਸ਼ ਦਾ ਸਮਰਥਨ ਕੀਤਾ।

ਉਨ੍ਹਾਂ ਕਿਹਾ ਲੋਕਾਂ ਵੱਲੋਂ ਲੋਕਤੰਤਰਿਕ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਲੋਕਾਂ ਦੀ ਗੱਲ ਸੁਣਨੀ ਚਾਹੀਦੀ ਹੈ। ਕਿਸਾਨਾਂ ਨੂੰ ਆਪਣਾ ਘਰ-ਪਰਿਵਾਰ ਛੱਡਿਆ 6 ਮਹੀਨੇ ਬੀਤ ਗਏ ਪ੍ਰੰਤੂ ਅਜੇ ਤੱਕ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੇ ਅੱਤ ਦੀ ਸਰਦੀ ਵਿੱਚ ਸਾਰਾ ਸਿਆਲ ਧਰਨੇ ‘ਤੇ ਬੈਠ ਕੇ ਕੱਢਿਆ ਹੈ ਅਤੇ ਹੁਣ ਸਖ਼ਤ ਗਰਮੀ ਵਿੱਚ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਪਰ ਕੇਂਦਰ ਸਰਕਾਰ ਅਜੇ ਵੀ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਵੱਲ ਧਿਆਨ ਨਹੀਂ ਦੇ ਰਹੀ।   ਕੁਲਵੰਤ ਸਿੰਘ ਨੇ ਕਿਹਾ ਕਿ ਆਜ਼ਾਦ ਗਰੁੱਪ ਹਮੇਸ਼ਾ ਕਿਸਾਨਾਂ ਦੇ ਹੱਕ ਵਿੱਚ ਖੜ੍ਹਾ ਹੈ ਅਤੇ ਉਹ ਕਿਸਾਨਾਂ ਦੇ ਹਰ ਸੰਘਰਸ਼ ਵਿੱਚ ਕਿਸਾਨਾਂ ਦੇ ਨਾਲ ਚੱਲਣਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਹੱਕਾਂ ਲਈ ਪਿਛਲੇ 6 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਹਰ ਪੱਖੋਂ ਸਾਥ ਦਿੱਤਾ ਜਾਵੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 'ਨੈਕਸਾ ਐਵਰਗ੍ਰੀਨ ਗਰੁੱਪ' ਦੇ 2,676 ਕਰੋੜ ਰੁਪਏ ਦੇ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ...

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

by Navjot
November 28, 2026
0

  ਮੁਰਾਦਾਬਾਦ (ਯੂਪੀ), 28 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਮੁਰਾਦਾਬਾਦ-ਹਰਿਦੁਆਰ ਹਾਈਵੇਅ 'ਤੇ ਇੱਕ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 'ਨੈਕਸਾ ਐਵਰਗ੍ਰੀਨ ਗਰੁੱਪ' ਦੇ 2,676 ਕਰੋੜ ਰੁਪਏ ਦੇ...

Most Popular

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

by Ranjit Singh
2 weeks ago
0

National: ਭਿਆਨਕ ਸੜਕ ਹਾਦਸੇ 'ਚ 4 ਦੋਸਤਾਂ ਦੀ ਮੌਤ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 