ਮਾਨਸਾ 27 ਅਗਸਤ( ਵਿਸ਼ਵ ਵਾਰਤਾ )-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਚਤਿੰਨ ਸਿੰਘ ਸਮਾਓ ਪ੍ਰਲੋਕ ਸਿਧਾਰ ਗਏ ਹਨ। ਉਹ ਬਠਿੰਡਾ ਸੰਸਦੀ ਹਲਕੇ ਤੋਂ ਮੈਂਬਰ ਪਾਰਲੀਮੈਂਟ ਰਹੇ ਹਨ। ਉਹ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵੀ ਰਹੇ ਹਨ।
ਇਕ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ 28 ਅਗਸਤ ਨੂੰ ਪਿੰਡ ਸਮਾਉਂ ਵਿਖੇ ਕੀਤਾ ਜਾਵੇਗਾ।
ਆਸਟ੍ਰੇਲੀਆ ਤੇ ਨਿਊਜ਼ੀਲੈਂਡ ਨੇ ਜ਼ਮੀਨ ਖਿਸਕਣ ਤੋਂ ਬਾਅਦ ਪਾਪੂਆ ਨਿਊ ਗਿਨੀ ਨੂੰ ਆਰਥਿਕ ਸਹਾਇਤਾ ਦੇਣ ਦਾ ਕੀਤਾ ਵਾਅਦਾ
ਆਸਟ੍ਰੇਲੀਆ ਤੇ ਨਿਊਜ਼ੀਲੈਂਡ ਨੇ ਜ਼ਮੀਨ ਖਿਸਕਣ ਤੋਂ ਬਾਅਦ ਪਾਪੂਆ ਨਿਊ ਗਿਨੀ ਨੂੰ ਆਰਥਿਕ ਸਹਾਇਤਾ ਦੇਣ ਦਾ ਕੀਤਾ ਵਾਅਦਾ ਵੈਲਿੰਗਟਨ, 28...