ਸਾਬਕਾ ਮੰਤਰੀ ਜਗਮੋਹਨ ਕੰਗ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਚੰਡੀਗੜ੍ਹ,1 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ ਸਾਬਕਾ ਮੰਤਰੀ ਜਗਮੋਹਨ ਕੰਗ ਨੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ । ਉਹਨਾਂ ਨੂੰ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਰਾਘਵ ਚੱਢਾ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਉਹਨਾਂ ਦੇ ਨਾਲ ਉਹਨਾਂ ਦੇ ਬੇਟੇ ਯਾਦਵਿੰਦਰ ਕੰਗ ਨੇ ਵੀ ਪਾਰਟੀ ਜੁਆਇਨ ਕੀਤੀ ਹੈ।