ਚੰਡੀਗੜ, 21 ਮਾਰਚ- ਸਾਬਕਾ ਵਿਧਾਇਕ ਅਤੇ ਸੀ.ਪੀ.ਆਈ. (ਐਮ) ਦੇ ਸਾਬਕਾ ਸੂਬਾਈ ਸਕੱਤਰ ਪ੍ਰੋ. ਬਲਵੰਤ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਉਹ ਬਿਮਾਰੀ ਮਗਰੋਂ ਅੱਜ ਸਵੇਰੇ ਇੱਥੇ ਆਪਣੀ ਰਿਹਾਇਸ਼ ‘ਤੇ ਚੱਲ ਵਸੇ। ਉਹ 82 ਵਰਿਆਂ ਦੇ ਸਨ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਪ੍ਰੋ. ਬਲਵੰਤ ਸਿੰਘ ਨੂੰ ਜਨਤਕ ਨੇਤਾ ਦੱਸਿਆ ਜਿਹਨਾਂ ਨੇ ਜੀਵਨ ਭਰ ਸਮਾਜ ਦੇ ਦੱਬੇ-ਕੁਚਲੇ ਵਰਗਾਂ ਖਾਸ ਕਰਕੇ ਸਨਅਤੀ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਅਣਥੱਕ ਕਾਰਜ ਕੀਤੇ।
ਲੋਕ ਸਭਾ ਚੋਣਾਂ 2024 – ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਮੋਹਾਲੀ 8 ਮਈ (ਸਤੀਸ਼ ਕੁਮਾਰ ਪੱਪੀ )- ਲੋਕ ਸਭਾ ਚੋਣਾਂ ਨੂੰ ਮੰਨਦੇ ਨਜ਼ਰ ਰੱਖਦੇ ਹੋਏ ਭਾਜਪਾ ਨੇ ਅੱਜ ਪੰਜਾਬ ਵਿੱਚ...