• Latest
  • Trending
ਸਾਬਕਾ ਵਿਧਾਇਕ ਦੀ ਨਾਬਾਲਿਗ ਬੇਟੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ

ਸਾਬਕਾ ਵਿਧਾਇਕ ਦੀ ਨਾਬਾਲਿਗ ਬੇਟੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ

9 years ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

28 minutes ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

58 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

2 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

2 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

2 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

2 hours ago
Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

2 hours ago
Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

4 hours ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 hours ago
Hindi News
English News
Wednesday, November 11, 2026
No Result
View All Result
23 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਵਿਧਾਇਕ ਦੀ ਨਾਬਾਲਿਗ ਬੇਟੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ

April 3, 2018
in ਪੰਜਾਬ
ਸਾਬਕਾ ਵਿਧਾਇਕ ਦੀ ਨਾਬਾਲਿਗ ਬੇਟੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ

ਪੁਲੀਸ ਨੇ ਪਿਓ-ਪੁੱਤਾਂ ‘ਤੇ ਕੀਤਾ ਮਾਮਲਾ ਦਰਜ
ਮਾਨਸਾ, 3 ਅਪਰੈਲ (ਵਿਸ਼ਵ ਵਾਰਤਾ)-ਸਾਬਕਾ ਵਿਧਾਇਕ ਸੁਰਜਨ ਸਿੰਘ ਜੋਗਾ ਦੀ ਨਾਬਾਲਿਗ ਧੀ ਨਾਲ ਬਲਾਤਕਾਰ ਹੋਣ ਦੇ ਦ੍ਹੋ ਹੇਠ ਪੁਲੀਸ ਵੱਲੋਂ ਪਿਓ-ਪੁੱਤਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ| ਦਲਿਤ ਆਗੂ ਸੁਰਜਨ ਸਿੰਘ ਜੋਗਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਜੋਗਾ ਵਿਧਾਨ ਸਭਾ ਹਲਕੇ ਤੋਂ 1992 ਤੋਂ 1997 ਤੱਕ ਇੰਡੀਅਨ ਪੀਪਲਜ਼ ਫਰੰਟ ਵੱਲੋਂ ਵਿਧਾਇਕ ਰਹੇ ਸਨ, ਹਾਲਾਂਕਿ ਬਾਅਦ ਵਿਚ ਉਹ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਸਨ|
ਥਾਣਾ ਜੋਗਾ ਦੇ ਪੁਲੀਸ ਮੁਖੀ ਜਸਵੀਰ ਸਿੰਘ ਭਗਵਾਨਪੁਰ ਹੀਂਗਣਾ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਪੁਲੀਸ ਵੱਲੋਂ ਇਸ ਮਾਮਲੇ ਵਿਚ 376 ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮੁਲਜਮਾਂ ਨੂੰ ਛੇਤੀ ਹੀ ਹਿਰਾਸਤ ਵਿਚ ਲੈ ਲਿਆ ਜਾਵੇਗਾ|
ਪੁਲੀਸ ਵੇਰਵਿਆਂ ਤੋਂ ਪਤਾ ਲੱਗਿਆ ਹੈ ਕਿ ਮਰਹੂਮ ਵਿਧਾਇਕ ਸੁਰਜਨ ਸਿੰਘ ਜੋਗਾ ਦੀ ਨਾਬਾਲਿਗ ਧੀ ਲੋਕਾਂ ਦੇ ਘਰਾਂ ਵਿਚ ਝਾੜੂ ਪੋਚੇ ਦਾ ਕੰਮ ਕਰਦੀ ਹੈ| ਘਰ ਦੀ ਮਾੜੀ ਹਾਲਤ ਹੋਣ ਕਰਕੇ ਇਹ ਪਰਿਵਾਰ ਘਰਾਂ ਵਿਚ ਕੰਮ ਕਰਕੇ ਆਪਣਾ ਗੁ੦ਾਰਾ ਕਰਦਾ ਹੈ, ਇਸ ਕਰਕੇ ਇਹ ਲੜਕੀ ਅਕਸਰ ਲੋਕਾਂ ਦੇ ਘਰਾਂ ਵਿਚ ਕੱਮ ਕਰਨ ਜਾਂਦੀ-ਆਉਂਦੀ ਸੀ| ਉਸਦੇ ਘਰ ਦੇ ਗੁਆਂਢੀ ਘਰ ਜਦੋਂ ਉਹ ਕੱਮ ਕਰਨ ਜਾਂਦੀ ਸੀ ਤਾਂ ਇਕ ਨੌਜਵਾਨ ਨੇ ਉਸਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਲਿਆ| ਉਹ ਕਾਫੀ ਦੇਰ ਤੋਂ ਇਹ ਕਾਰਾ ਕਰਦਾ ਰਿਹਾ, ਜਦੋਂ ਕਿ ਬਾਅਦ ਵਿਚ ਨੌਜਵਾਨ ਦੇ ਪਿਤਾ ਨੇ ਵੀ ਉਸ ਨਾਲ ਜਬਰ ਜਿਨਾਹ ਕੀਤਾ| ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਨੂੰ ਲੈਕੇ ਅਸ਼ਲੀਲ ਫਿਲਮਾਂ ਲੜਕੀ ਨੂੰ ਦਿਖਾਈਆਂ ਗਈਆਂ, ਜਿਸ ਦੀ ਪੁਲੀਸ ਪੜਤਾਲ ਕਰ ਰਹੀ ਹੈ| ਦੱਸਿਆ ਜਾ ਰਿਹਾ ਹੈ ਕਿ ਨਾਬਾਲਿਗ ਲੜਕੀ ਨੇ ਇਹ ਗੱਲ ਡਰ ਦੇ ਮਾਰੇ ਕਿਸੇ ਨੂੰ ਨਾ ਦੱਸੀ, ਪਰ ਹੁਣ ਰੌਲਾ ਪੈਣ ਤੇ ਇਸ ਦਾ ਖੁਲਾਸਾ ਹੋਇਆ ਹੈ|
ਥਾਣਾ ਜੋਗਾ ਦੇ ਮੁਖੀ ਜਸਵੀਰ ਸਿੱਘ ਭਗਵਾਨਪੁਰ ਹੀਂਗਣਾ ਨੇ ਦੱਸਿਆ ਕਿ ਸਾਬਕਾ ਵਿਧਾਇਕ ਦੀ ਧੀ ਨਾਲ ਉਸਦੇ ਗੁਆਂਢੀ ਪਿਓ-ਪੁੱਤ ਜਬਰ ਜਿਨਾਹ ਕਰਦੇ ਰਹੇ ਹਨ| ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਦੀ ਡਾਕਟਰੀ ਜਾਂਚ ਕਰਵਾਉਣ ਤੋਂ ਬਾਅਦ ਜੋਗਾ ਪੁਲੀਸ ਨੇ ਆਤਮਾ ਸਿੰਘ ਤੇ ਉਸਦੇ ਪੁੱਤਰ ਅਮਨਦੀਪ ਸਿੰਘ ਵਾਸੀ ਜੋਗਾ ਦੇ ਖਿਲਾਫ ਜਬਰ ਜਿਨਾਹ ਦਾ ਮਾਮਲਾ ਦਰਜ ਕੀਤਾ ਹੈ| ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਛੇਤੀ ਹੀ ਗਿਫਤਾਰ ਕਰ ਲਿਆ ਜਾਵੇਗਾ|

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 11, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 11 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 11, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਸਿਰਫ਼ ਦੋ ਲੋਕ ਹੀ ਤੁਹਾਨੂੰ ਸਮਝ...

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

by Ranjit Singh
November 11, 2026
0

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

Most Popular

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

by Ankit
2 weeks ago
0

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 