
ਜੈਤੋ, 14 ਨਵੰਬਰ (ਵਿਸ਼ਵ ਵਾਰਤਾ) – ਸਾਬਕਾ ਕਾਂਗਰਸੀ ਵਿਧਾਇਕ ਅਤੇ ਗਾਇਕ ਮੁਹੰਮਦ ਦੀ ਸਦੀਕ ਦੀ ਗੱਡੀ ਅੱਜ ਹਾਦਸੇ ਦਾ ਸ਼ਿਕਾਰ ਹੋ ਗਈ| ਇਸ ਹਾਦਸੇ ਵਿਚ ਮੁਹੰਮਦ ਸਦੀਕ ਦੀ ਗੰਨਮੈਨ ਜ਼ਖਮੀ ਹੋ ਗਿਆ ਅਤੇ ਮੁਹੰਮਦ ਸਦੀਕ ਪੂਰੀ ਤਰ੍ਹਾਂ ਸੁਰੱਖਿਅਤ ਹਨ|
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ ਤੇ ਕਾਰ ਇਕ ਦੀਵਾਰ ਨਾਲ ਜਾ ਟਕਰਾਈ| ਇਸ ਹਾਦਸੇ ਵਿਚ ਕਾਰ ਦਾ ਕਾਫੀ ਨੁਕਸਾਨ ਹੋਇਆ|
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ
ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. Hukamnama Sri...





















