• Latest
  • Trending
ਸਾਬਕਾ ਵਿਧਾਇਕ ਰੰਧਾਵਾ ਦੇ ਪੁੱਤਰ ਸਮੇਤ ਐਨ.ਆਰ.ਆਈ ਅਤੇ ਕਾਰੋਬਾਰੀ ਹੋਏ ਆਪ ‘ਚ ਸ਼ਾਮਲ

ਸਾਬਕਾ ਵਿਧਾਇਕ ਰੰਧਾਵਾ ਦੇ ਪੁੱਤਰ ਸਮੇਤ ਐਨ.ਆਰ.ਆਈ ਅਤੇ ਕਾਰੋਬਾਰੀ ਹੋਏ ਆਪ ‘ਚ ਸ਼ਾਮਲ

5 years ago
USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

6 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

30 minutes ago
Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

49 minutes ago
Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

1 hour ago
Mohali ਮੇਅਰ ਦੀ ਚੋਣ 9 ਜੂਨ ਨੂੰ: ਵਿਧਾਇਕ ਕੁਲਵੰਤ ਸਿੰਘ ‘ਆਪ ਕੌਂਸਲਰਾਂ’ ਨੂੰ ਲੈ ਕੇ ਨਿੱਕਲੇ ਪਹਾੜਾਂ ਨੂੰ

Mohali ਮੇਅਰ ਦੀ ਚੋਣ 9 ਜੂਨ ਨੂੰ: ਵਿਧਾਇਕ ਕੁਲਵੰਤ ਸਿੰਘ ‘ਆਪ ਕੌਂਸਲਰਾਂ’ ਨੂੰ ਲੈ ਕੇ ਨਿੱਕਲੇ ਪਹਾੜਾਂ ਨੂੰ

2 hours ago
Punjab: ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਲੱਗਿਆ ਝਟਕਾ

Punjab: ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਲੱਗਿਆ ਝਟਕਾ

2 hours ago
Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

3 hours ago
Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

3 hours ago
Weather Updates: ਕਿਤੇ ਭਾਰੀ ਗਰਮੀ, ਕਿਤੇ ਪੈ ਰਿਹਾ ਮੀਂਹ: ਦੱਖਣੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ

Weather Updates: ਕਿਤੇ ਭਾਰੀ ਗਰਮੀ, ਕਿਤੇ ਪੈ ਰਿਹਾ ਮੀਂਹ: ਦੱਖਣੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ

3 hours ago
Punjab: ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਲਾਇਆ ਜਾ ਰਿਹੈ ਵਿਸ਼ੇਸ਼ ਕੈਂਪ: CEO ਅਨਿੰਦਿਤਾ ਮਿਤਰਾ

Punjab: ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਲਾਇਆ ਜਾ ਰਿਹੈ ਵਿਸ਼ੇਸ਼ ਕੈਂਪ: CEO ਅਨਿੰਦਿਤਾ ਮਿਤਰਾ

4 hours ago
National: ਗੌਤਮ ਅਡਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ

National: ਗੌਤਮ ਅਡਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Sunday, June 7, 2026
No Result
View All Result
39 °c
Chandigarh
38 ° Mon
39 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਵਿਧਾਇਕ ਰੰਧਾਵਾ ਦੇ ਪੁੱਤਰ ਸਮੇਤ ਐਨ.ਆਰ.ਆਈ ਅਤੇ ਕਾਰੋਬਾਰੀ ਹੋਏ ਆਪ ‘ਚ ਸ਼ਾਮਲ

June 25, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸਾਬਕਾ ਵਿਧਾਇਕ ਰੰਧਾਵਾ ਦੇ ਪੁੱਤਰ ਸਮੇਤ ਐਨ.ਆਰ.ਆਈ ਅਤੇ ਕਾਰੋਬਾਰੀ ਹੋਏ ਆਪ ‘ਚ ਸ਼ਾਮਲ

ਸਾਬਕਾ ਵਿਧਾਇਕ ਰੰਧਾਵਾ ਦੇ ਪੁੱਤਰ ਸਮੇਤ ਐਨ.ਆਰ.ਆਈ ਅਤੇ ਕਾਰੋਬਾਰੀ ਹੋਏ ਆਪ ‘ਚ ਸ਼ਾਮਲ
ਲੁਧਿਆਣਾ ‘ਚ ਲੱਗਿਆ ਅਕਾਲੀ ਦਲ ਨੂੰ ਝਟਕਾ
ਹਰਪਾਲ ਸਿੰਘ ਚੀਮਾ ਅਤੇ ਪ੍ਰਿੰਸੀਪਲ ਬੁੱਧਰਾਮ ਨੇ ਕੀਤਾ ਸਵਾਗਤ

ਚੰਡੀਗੜ, 25 ਜੂਨ : ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਆਜ਼ਾਦੀ ਘੁਲਾਟੀਏ ਅਤੇ ਸਾਬਕਾ ਵਿਧਾਇਕ ਦੇ ਪੁੱਤਰ ਸਮੇਤ ਕੈਨੇਡਾ ਦੇ ਐਨ.ਆਰ.ਆਈ ਅਤੇ ਲੁਧਿਆਣਾ ਦੇ ਉਘੇ ਕਾਰੋਬਾਰੀ ਆਪਣੇ ਸੈਂਕੜੇ ਸਾਥੀਆਂ ਨਾਲ ਆਪ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਚੰਡੀਗੜ ਸਥਿਤ ਮੁੱਖ ਦਫ਼ਤਰ ਵਿੱਚ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਪ੍ਰਿੰਸਪੀਲ ਬੁੱਧਰਾਮ ਅਤੇ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੱਖ ਵੱਖ ਖੇਤਰਾਂ ਨਾਲ ਸੰਬੰਧਿਤ ਦਰਜਨਾਂ ਸਖਸ਼ੀਅਤਾਂ ਦਾ ਪਾਰਟੀ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ।
ਇਸ ਸਮੇਂ ਹਰਪਾਲ ਸਿੰਘ ਚੀਮਾ ਨੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ। ਚੀਮਾ ਨੇ ਆਜ਼ਾਦੀ ਘੁਲਾਟੀਏ ਅਤੇ ਦੋ ਵਾਰ ਵਿਧਾਇਕ ਰਹੇ ਜੋਗਿੰਦਰ ਸਿੰਘ ਰੰਧਾਵਾ ਦੇ ਪੁੱਤਰ ਪਰਸ਼ੋਤਮ ਸਿੰਘ ਰੰਧਾਵਾ ਦਾ ਸਵਾਗਤ ਕਰਦਿਆਂ ਕਿਹਾ ਉਨਾਂ ਦੇ ਆਉਣ ਨਾਲ ਆਮ ਆਦਮੀ ਪਾਰਟੀ ਨੂੰ ਮਾਝਾ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੀ ਹੈ। ਉਨਾਂ ਦੱਸਿਆ ਕਿ ਅਕਾਲੀ ਦਲ ਦੇ ਜ਼ਿਲਾ ਲੁਧਿਆਣਾ ਦੇ ਉਪ ਪ੍ਰਧਾਨ ਕੇਸ਼ਵ ਵਰਮਾ ਨੇ ਆਪਣੇ ਸੈਂਕੜੇ ਸਾਥੀਆਂ ਨਾਲ ਆਪ ਵਿੱਚ ਸ਼ਮੂਲੀਅਤ ਕੀਤੀ ਹੈ, ਜਿਸ ਨਾਲ ਲੁਧਿਆਣਾ ਜ਼ਿਲੇ ਅਕਾਲੀ ਦਲ ਸਫਾਇਆ ਹੋ ਗਿਆ ਹੈ। ਇਸੇ ਤਰਾਂ ਫ਼ਤਿਹਗੜ ਸਾਹਿਬ ਦੇ ਜੰਮਪਲ ਅਤੇ ਐਨ.ਆਰ.ਆਈ ਮਗਨਮੀਤ ਸਿੰਘ ਸਰਾਓ ਨੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਐਲਾਨ ਕੀਤਾ ਹੈ। ਇਸ ਸਮੇਂ ਪਰਸ਼ੋਤਮ ਸਿੰਘ ਰੰਧਾਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਜਿਹੀ ਰਾਜਨੀਤਿਕ ਪਾਰਟੀ ਦਿੱਤੀ ਹੈ ਜਿਹੜੀ ਕੇਵਲ ਕੰਮ ਦੇ ਨਾਂਅ ‘ਤੇ ਵੋਟਾਂ ਦੀ ਮੰਗਦੀ ਹੈ, ਨਾ ਕਿ ਧਰਮ ਅਤੇ ਜਾਤ ਦੇ ਨਾਂਅ ‘ਤੇ। ਆਪ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।

Tags: PUNJABWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

by Ranjit Singh
June 7, 2026
0

USA ਦੀ ਸੰਸਦ 'ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼ - ਇਸ ਬਦਲਾਅ ਨਾਲ ਭਾਰਤੀ ਹੋਣਗੇ ਸਭ ਤੋਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

by Ranjit Singh
June 7, 2026
0

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ - ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ - ਭਾਰਤ...

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

by Ranjit Singh
June 7, 2026
0

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ 'ਸ਼ਾਰਟ ਫਿਲਮ ਫੈਸਟੀਵਲ' ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ) - ਪੰਜਾਬੀ ਫਿਲਮ ਅਤੇ ਟੀਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

by Ranjit Singh
June 7, 2026
0

USA ਦੀ ਸੰਸਦ 'ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼ - ਇਸ ਬਦਲਾਅ ਨਾਲ ਭਾਰਤੀ ਹੋਣਗੇ ਸਭ ਤੋਂ...

Most Popular

National: ਅਮਰੀਕੀ ਵਿਦੇਸ਼ ਮੰਤਰੀ ਪਹੁੰਚੇ ਭਾਰਤ: PM ਮੋਦੀ ਅਤੇ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ

National: ਅਮਰੀਕੀ ਵਿਦੇਸ਼ ਮੰਤਰੀ ਪਹੁੰਚੇ ਭਾਰਤ: PM ਮੋਦੀ ਅਤੇ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ

by Ranjit Singh
2 weeks ago
0

National: ਅਮਰੀਕੀ ਵਿਦੇਸ਼ ਮੰਤਰੀ ਪਹੁੰਚੇ ਭਾਰਤ: PM ਮੋਦੀ ਅਤੇ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ - ਕਵਾਡ ਸੰਮੇਲਨ ਵਿੱਚ ਵੀ ਸ਼ਾਮਲ ਹੋਣਗੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 