ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ,11 ਨਵੰਬਰ(ਵਿਸ਼ਵ ਵਾਰਤਾ)- ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੈਕਟਰ 18 ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਮਨੀ ਲਾਂਡ੍ਰਿੰਗ ਨਾਲ ਜੁੜੇ ਮੁੱਦੇ ਦੀ ਜਾਂਚ ਲਈ ਪੁੱਛਗਿੱਛ ਲਈ ਖਹਿਰਾ ਨੂੰ ਅੱਜ ਈਡੀ ਵੱਲੋਂ ਸੱਦਿਆ ਗਿਆ ਸੀ।