• Latest
  • Trending
ਸਾਬਕਾ ਵਿਧਾਇਕ ਸੁਰਜਨ ਸਿੰਘ ਜੋਗਾ ਦਾ ਦੇਹਾਂਤ|

ਸਾਬਕਾ ਵਿਧਾਇਕ ਸੁਰਜਨ ਸਿੰਘ ਜੋਗਾ ਦਾ ਦੇਹਾਂਤ|

9 years ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

2 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

2 hours ago
ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

2 hours ago
ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

2 hours ago
ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

2 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

2 hours ago
ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

3 hours ago
Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

3 hours ago
Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

4 hours ago
Hindi News
English News
Wednesday, September 30, 2026
No Result
View All Result
32 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਵਿਧਾਇਕ ਸੁਰਜਨ ਸਿੰਘ ਜੋਗਾ ਦਾ ਦੇਹਾਂਤ|

November 12, 2017
in ਮਾਨਸਾ
ਸਾਬਕਾ ਵਿਧਾਇਕ ਸੁਰਜਨ ਸਿੰਘ ਜੋਗਾ ਦਾ ਦੇਹਾਂਤ|

ਮਾਨਸਾ, 12 ਨਵੰਬਰ
ਸਾਬਕਾ ਵਿਧਾਇਕ ਸੁਰਜਨ ਸਿੰਘ ਜੋਗਾ ਦਾ ਲੱਬੀ ਬਿਮਾਰੀ ਤੋਂ ਬਾਅਦ ਐਤਵਾਰ ਨੂੱ ਦੇਹਾਂਤ ਹੋ ਗਿਆ ਹੈ| ਸ੍ਰੀ ਜੋਗਾ (64 ਸਾਲ) ਗੁਰਦਿਆਂ ਅਤੇ ਅਧਰੰਗ ਦੀ ਬਿਮਾਰੀ ਤੋਂ ਪੀੜ੍ਹਤ ਸਨ| ਉਨ੍ਹਾਂ ਆਖਰੀ ਸਾਹ ਆਪਣੇ ਘਰ ਪਿੰਡ ਜੋਗਾ ਵਿਖੇ ਲਿਆ| ਉਨ੍ਹਾਂ ਦੀ ਪੁਤਰੀ ਨੇ ਅਰਥੀ ਨੂੰ  ਮੋਢਾ ਦਿੱਤਾ ਅਤੇ ਚਿਤਾ ਨੂੰ ਅਗਨੀ ਦਿਖਾਈ|
ਸੁਰਜਨ ਸਿੰਘ ਜੋਗਾ 1992 ਵਿੱਚ  ਹਲਕਾ ਜੋਗਾ ਤੋਂ ਇੰਡੀਅਨ ਪੀਪਲਜ. ਫਰੰਟ ਵੱਲੋਂ ਚੋਣ ਲੜਕੇ ਵਿਧਾਇਕ ਬਣੇ ਸਨ ਅਤੇ ਬਾਅਦ ਵਿੱਚ ਕਾਂਗਰਸ ਪਾਰਟੀ ਵਿਚ ਸ਼ਾਮਿਲ  ਹੋ ਗਏ ਸਨ| ਸ੍ਰੀ ਜੋਗਾ ਬਾਅਦ ਵਿੱਚ ਕਾਂਗਰਸ ਨੂੰ ਅਲਵਿਦਾ ਆਖ ਗਏ ਸਨ|
ਇਸ ਮੌਕੇ ਡਿਪਟੀ ਕਮ੍ਹਿਨਰ ਮਾਨਸਾ ਧਰਮਪਾਲ ਗੁਪਤਾ, ਨਾਇਬ ਤਹਿਸੀਲਦਾਰ ਜੋਗਾ ਜੀਵਨ ਲਾਲ, ਐਸ.ਪੀ.ਡੀ. ਨਰਿੰਦਰਪਾਲ ਸਿੰਘ ਵੜਿੰਗ, ਜੀ.ਏ. ਟੂ ਡੀ.ਸੀ. ਓਮ ਪ®ਕਾ੍ਹ, ਥਾਣਾ ਮੁਖੀ ਜੋਗਾ ਅਜੈ ਕੁਮਾਰ, ਜਥੇਦਾਰ ਮਲਕੀਤ ਸਿੰਘ ਜੋਗਾ,ਹਰਨੈਲ ਸਿੰਘ,ਬਲਵੰਤ ਸਿੰਘ ਭੀਖੀ,ਜਥੇਦਾਰ ਬਲਦੇਵ ਸਿੰਘ ਮਾਖਾ,ਭਰਪੂਰ ਸਿੰਘ ਅਤਲਾ ਸਮੇਤ ਵੱਡੀ  ਗਿਣਤੀ ਵੱਖ ਵੱਖ ਪਾਰਟੀ ਦੇ ਆਗੂ ਅਤੇ ਸਮਾਜ ਸੇਵੀ ਸੰਸਥਾਵਾਂ ਨੇ  ਸ਼ਰਧਾਂਜਲੀ ਭੇਟ ਕੀਤੀ| ਪੁਲੀਸ ਟੁਕੜੀ ਵ੪ਲੋਂ ਸਾਬਕਾ ਵਿਧਾਇਕ ਜੋਗਾ ƒ ਹਥਿਆਰ ਉਲਟੇ ਕਰਕੇ ਸ਼ਰਧਾਂਜਲੀ ਦਿੱਤੀ |

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨਸਾ ਪੁਲਿਸ ਵੱਲੋਂ ਰੈਸਟੋਰੈਂਟ ਮਾਲਕ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਕਾਬੂ

ਮਾਨਸਾ ਪੁਲਿਸ ਵੱਲੋਂ ਰੈਸਟੋਰੈਂਟ ਮਾਲਕ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਕਾਬੂ

by Navjot
April 7, 2026
0

ਮਾਨਸਾ ਪੁਲਿਸ ਵੱਲੋਂ ਰੈਸਟੋਰੈਂਟ ਮਾਲਕ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਕਾਬੂ   ਚੰਡੀਗੜ੍ਹ, 7ਅਪ੍ਰੈਲ(ਵਿਸ਼ਵ ਵਾਰਤਾ) ਮਾਨਸਾ ਪੁਲਿਸ ਵੱਲੋਂ ਯੁੱਧ...

Farmers News :ਪੰਜਾਬ ਪੁਲਿਸ ਅੱਜ ਸਵੇਰ ਤੋਂ ਕਿਉਂ ਕਰਨ ਲੱਗੀ ਕਿਸਾਨਾਂ ਨੂੰ  ਗ੍ਰਿਫ਼ਤਾਰ  (ਪੜ੍ਹੋ ਪੂਰੀ ਖ਼ਬਰ)

Farmers News :ਪੰਜਾਬ ਪੁਲਿਸ ਅੱਜ ਸਵੇਰ ਤੋਂ ਕਿਉਂ ਕਰਨ ਲੱਗੀ ਕਿਸਾਨਾਂ ਨੂੰ ਗ੍ਰਿਫ਼ਤਾਰ (ਪੜ੍ਹੋ ਪੂਰੀ ਖ਼ਬਰ)

by Wishavwarta
March 4, 2025
0

  ਮਾਨਸਾ ਜ਼ਿਲ੍ਹੇ ਵਿੱਚ ਪੁਲੀਸ ਵਲੋਂ ਫੜੇ ਗਏ ਆਗੂ   ਮਾਨਸਾ 4 ਮਾਰਚ ( ਵਿਸ਼ਵ ਵਾਰਤਾ)-ਸੰਯੁਕਤ ਕਿਸਾਨ ਮੋਰਚੇ ਅਤੇ ਪੰਜਾਬ...

PUNJAB: ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

PUNJAB: ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

by Ankit
February 22, 2025
0

PUNJAB: ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216...

Breaking News :  ਸਿੱਧੂ ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ‘ਤੇ ਗੋਲੀਬਾਰੀ

Breaking News :  ਸਿੱਧੂ ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ‘ਤੇ ਗੋਲੀਬਾਰੀ

by Navjot
February 3, 2025
0

Breaking News :  ਸਿੱਧੂ ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ 'ਤੇ ਗੋਲੀਬਾਰੀ ਚੰਡੀਗੜ੍ਹ, 3ਫਰਵਰੀ(ਵਿਸ਼ਵ ਵਾਰਤਾ) ਮਰਹੂਮ ਪੰਜਾਬੀ ਗਾਇਕ ਸਿੱਧੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

by Navjot
September 30, 2026
0

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ 'ਤੇ ਕੀਤੀ ਚਰਚਾ ਕੋਲੰਬੋ, 30 ਸਤੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਸ਼੍ਰੀਲੰਕਾ...

Most Popular

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

by Ranjit Singh
4 weeks ago
0

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 