ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਦੇ ਸਾਬਕਾ ਵਿਸ਼ੇਸ਼ ਪ੍ਰਮੁੱਖ ਸਕੱਤਰ ਅਜੇ ਮਹਾਜਨ ਨੂੰ ਸਦਮਾ ਲੱਗਿਆ ਹੈ ਉਨ੍ਹਾਂ ਦੇ ਪਿਤਾ ਰਵਿੰਦਰ ਮਹਾਜਨ ਦਾ ਦਿਹਾਂਤ ਹੋ ਗਿਆ ਹੈ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 18 ਨਵੰਬਰ ਦਿਨ ਸੋਮਵਾਰ ਨੂੰ ਚੰਡੀਗੜ੍ਹ ਦੇ ਸੈਕਟਰ 25 ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ
ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ – ਗੁਰਜੀਤ ਔਜਲਾ
ਅੰਮਿ੍ਤਸਰ-ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਣਾਏ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ ਤੇ...